• Latest
  • Trending
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਕੌਮਾਂਤਰੀ ਔਰਤ ਦਿਵਸ ਸਮਰਪਿਤ ਕੀਤੀਆਂ ‘ਔਰਤ ਮੁਕਤੀ ਕਨਵੈਨਸ਼ਨਾਂ’

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਕੌਮਾਂਤਰੀ ਔਰਤ ਦਿਵਸ ਸਮਰਪਿਤ ਕੀਤੀਆਂ ‘ਔਰਤ ਮੁਕਤੀ ਕਨਵੈਨਸ਼ਨਾਂ’

4 years ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

20 minutes ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

21 minutes ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

22 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

24 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

54 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

10 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

11 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

11 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

12 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਕੌਮਾਂਤਰੀ ਔਰਤ ਦਿਵਸ ਸਮਰਪਿਤ ਕੀਤੀਆਂ ‘ਔਰਤ ਮੁਕਤੀ ਕਨਵੈਨਸ਼ਨਾਂ’

March 8, 2023
in ਖਬਰਾਂ, ਖੇਤੀਬਾੜੀ, ਪੰਜਾਬ
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਕੌਮਾਂਤਰੀ ਔਰਤ ਦਿਵਸ ਸਮਰਪਿਤ ਕੀਤੀਆਂ ‘ਔਰਤ ਮੁਕਤੀ ਕਨਵੈਨਸ਼ਨਾਂ’

ਕੌਮਾਂਤਰੀ ਔਰਤ ਦਿਵਸ 8 ਮਾਰਚ ‘ਔਰਤ ਮੁਕਤੀ ਕਨਵੈਨਸ਼ਨਾਂ ‘ ਵਜੋਂ 6 ਥਾਵਾਂ ‘ਤੇ ਮਨਾਇਆ ਗਿਆ

‘ਔਰਤ ਮੁਕਤੀ ਕਨਵੈਨਸ਼ਨਾਂ ‘ ਨੂੰ ਔਰਤ ਕਾਰਕੁੰਨਾਂ ਨੇ ਹੀ ਕੀਤਾ ਸੰਬੋਧਨ

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਕੌਮਾਂਤਰੀ ਔਰਤ ਦਿਵਸ ਸਮਰਪਿਤ ਕੀਤੀਆਂ ‘ਔਰਤ ਮੁਕਤੀ ਕਨਵੈਨਸ਼ਨਾਂ’

ਚੰਡੀਗੜ੍ਹ 8 ਮਾਰਚ  (ਵਿਸ਼ਵ ਵਾਰਤਾ)-ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਰਾਮਪੁਰਾ(ਬਠਿੰਡਾ), ਕੁਰੜ-ਮਹਿਲਕਲਾਂ(ਬਰਨਾਲਾ), ਗੁਰੂ ਹਰਸਹਾਏ(ਫਿਰੋਜ਼ਪੁਰ), ਝੁਨੀਰ(ਮਾਨਸਾ), ਬਹਾਦਰਪੁਰ-(ਮਾਨਸਾ) ਅਤੇ ਅਹਿਮਦਪੁਰ (ਬੁਢਲਾਡਾ) ਵਿਖੇ ਸਰਗਰਮ ਔਰਤ ਕਾਰਕੁੰਨਾਂ ਦੀਆਂ ਕਨਵੈਨਸ਼ਨਾਂ ਕੀਤੀਆਂ ਗਈਆਂ। ਕਨਵੈਨਸ਼ਨਾਂ ਦੀ ਸ਼ੁਰੂਆਤ ਬੀਤੇ ਇਤਿਹਾਸਕ ਦੌਰ ਦੇ ਸੰਘਰਸ਼ਾਂ ‘ਚ ਸ਼ਹੀਦ ਜਾਂ ਸਾਡੇ ਕੋਲ ਵਿੱਛੜ ਗਈਆਂ ਔਰਤ ਆਗੂਆਂ/ਕਾਰਕੁਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਅਕਾਸ਼ ਗੁੰਜਾਊ ਨਾਹਰਿਆਂ(8 ਮਾਰਚ ਦਾ ਪੈਗ਼ਾਮ-ਜਾਰੀ ਰੱਖਣਾ ਹੈ ਸੰਗਰਾਮ, ਇਨਕਲਾਬ-ਜਿੰਦਾਬਾਦ, ਸਾਮਰਾਜਵਾਦ-ਮੁਰਦਾਬਾਦ, ਲੁਟੇਰਾ ਤੇ ਜਾਬਰ ਰਾਜ ਪ੍ਰਬੰਧ-ਮੁਰਦਾਬਾਦ) ਆਦਿ ਨਾਲ ਸ਼ਰਧਾਂਜਲੀ ਭੇਂਟ ਕੀਤੀ ਗਈ। ਇਨ੍ਹਾਂ ਕਨਵੈਨਸ਼ਨਾਂ ਵਿੱਚ ਔਰਤਾਂ ਦੀ ਮੌਜੂਦਾ ਹਾਲਤ ਸਬੰਧੀ ਇਤਿਹਾਸਕ ਪ੍ਰਸੰਗ ਦੇ ਸਬੰਧ ਵਿੱਚ ਗੰਭੀਰ ਵਿਚਾਰ ਚਰਚਾ ਹੋਈ। ਔਰਤ ਮੁਕਤੀ ਕਨਵੈਨਸ਼ਨਾਂ ਸਮੇਂ ਅਮਰਜੀਤ ਕੌਰ,ਪਰਮਜੀਤ ਕੌਰ, ਪ੍ਰੇਮਪਾਲ ਕੌਰ, ਮਨਪ੍ਰੀਤ ਕੌਰ, ਰਘੁਬੀਰ ਕੌਰ ਅਤੇ ਕੁਲਦੀਪ ਰਾਣੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਔਰਤ ਦਿਵਸ ਮਨਾਉਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਔਰਤਾਂ ਨੂੰ ਅੱਜ ਵੀ ਦੋਹਰੀ ਮਾਰ ਲੁੱਟ, ਜਬਰ, ਦਾਬੇ ਦੇ ਨਾਲ-ਨਾਲ ਮਰਦ ਪ੍ਰਧਾਨ ਸਮਾਜਿਕ ਦਾਬੇ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਦੀ ‘ਔਰਤ ਮੁਕਤੀ ਕਨਵੈਨਸ਼ਨਾਂ ‘ ਸਮੇਂ ਪਿੰਡਾਂ ਦੀਆਂ ਜੁਝਾਰੂ ਕਿਸਾਨ -ਮਜਦੂਰ ਔਰਤਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕੌਮਾਂਤਰੀ ਔਰਤ ਦਿਵਸ ਸਮਾਗਮ ਨੂੰ ਸਰਗਰਮ ਚੇਤੰਨ ਔਰਤਾਂ ਨੇ ਹੀ ਜਥੇਬੰਦ ਕੀਤਾ। ਔਰਤ ਬੁਲਾਰਿਆਂ ਨੇ ਹੀ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਦੀ ਅਜੋਕੀ ਸਥਿਤੀ ਉੱਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ। ‘ਔਰਤ ਮੁਕਤੀ ਕਨਵੈਨਸ਼ਨਾਂ’ ਦੀ ਸੁਚੱਜੀ ਸਟੇਜ ਨਿਰਦੇਸ਼ਨਾ ਔਰਤ ਆਗੂਆਂ ਨੇ ਹੀ ਨਿਭਾਈ। ਕਨਵੈਨਸ਼ਨਾਂ ਨੂੰ ਹਾਜ਼ਰ ਹੋਈਆਂ ਚੇਤੰਨ ਔਰਤਾਂ ਨੇ ਪ੍ਰੋਗਰਾਮ ਨੂੰ ਅਖੀਰ ਤੱਕ ਪੂਰੇ ਗਹੁ ਨਾਲ ਸੁਣਿਆ। ਔਰਤ ਆਗੂਆਂ ਨੇ ਔਰਤ ਦਿਵਸ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਬੀਤੇ ਇਤਿਹਾਸ ਦੇ ਸੰਘਰਸ਼ਾਂ ਵਿੱਚ ਔਰਤਾਂ ਦਾ ਅਹਿਮ ਯੋਗਦਾਨ ਰਿਹਾ ਹੈ। ਔਰਤਾਂ ਨੂੰ ਚੇਤਨਾ ਦੀ ਜਾਗ ਇਤਿਹਾਸਕ ਕਿਸਾਨ ਅੰਦੋਲਨ ਨੇ ਵੀ ਲਾਈ ਹੈ। ਅੱਧ ਸੰਸਾਰ ਦੀਆਂ ਮਾਲਕ ਔਰਤਾਂ ਨੂੰ ਅੱਜ ਵੀ ਲੁੱਟ,ਜਬਰ ਅਤੇ ਮਰਦ ਪ੍ਰਧਾਨ ਸਮਾਜਿਕ ਦਾਬੇ ਦੀ ਦੋਹਰੀ ਮਾਰ ਸਹਿਣੀ ਪੈਂਦੀ ਹੈ। ਇਸ ਲਈ ਲੋੜ ਹੈ ਕਿ ਔਰਤਾਂ ਖੁਦ ਜਥੇਬੰਦ ਹੋਣ ਅਤੇ ਲੁੱਟ, ਜਬਰ ਅਤੇ ਦਾਬੇ ਤੋਂ ਮੁਕਤ ਸਮਾਜ ਦੀ ਸਿਰਜਣਾ ਲਈ ਚੱਲ ਰਹੇ ਸੰਘਰਸ਼ ਦਾ ਹਿੱਸਾ ਬਨਣ। ਇਨ੍ਹਾਂ ਕਨਵੈਨਸ਼ਨਾਂ ਵਿੱਚ ਵਿਸਥਾਰ ਵਿੱਚ 8 ਮਾਰਚ ਕੌਮਾਂਤਰੀ ਔਰਤ ਦਿਵਸ ਤੇ ਚੇਤੰਨ ਔਰਤ ਕਾਰਕੁੰਨਾਂ ਪੇਸ਼ ਕੀਤੇ। ਕਨਵੈਨਸ਼ਨਾਂ ਵਿੱਚ ਹੋਰ ਵੀ ਔਰਤ ਆਗੂਆਂ ਨੇ ਵੀ ਗੀਤ/ਵਿਚਾਰ ਪੇਸ਼ ਕੀਤੇ। ਇਸ ‘ਔਰਤ ਮੁਕਤੀ ਕਨਵੈਨਸ਼ਨ ‘ ਵਿੱਚ ਜਮਹੂਰੀ ਅਧਿਕਾਰ ਸਭਾ ਅਤੇ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਦੇ ਆਗੂ ਵੀ

ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ। ਇਨ੍ਹਾਂ ਕਨਵੈਨਸ਼ਨਾਂ ਦੀ ਵਿਸ਼ੇਸ਼ਤਾ ਇਹ ਸੀ ਕਿ ਇਹ ਕਨਵੈਨਸ਼ਨਾਂ ਅਧਿਆਪਕਾਂ, ਕਿਸਾਨ -ਮਜਦੂਰ ਔਰਤਾਂ, ਨੌਜਵਾਨ ਔਰਤਾਂ ਅਤੇ ਵਿਦਿਆਰਥੀਆਂ ਦਾ ਆਪਸ ਵਿੱਚ ਜੁੜ ਬੈਠਣ , ਵਿਚਾਰਾਂ ਦੀ ਸਾਂਝ ਪਾਉਣ ਦਾ ਅਮੀਰ ਤਜਰਬਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 23, 2026
0

ਚੰਡੀਗੜ੍ਹ, 23ਨਵੰਬਰ (ਵਿਸ਼ਵ ਵਾਰਤਾ)  💫💫ਸਫਲਤਾ ਦਾ ਮਤਲਬ ਸਿਰਫ਼ ਅੰਤਿਮ ਨਤੀਜਾ ਨਹੀਂ ਹੈ, ਸਗੋਂ ਇਸ ਦਾ ਮਤਲਬ ਉਹ ਹੈ ਜੋ ਤੁਸੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

Most Popular

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Navjot
3 weeks ago
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 