• Latest
  • Trending
ਫਿਲਮ ਜਗਤ ਤੋਂ ਦੁਖਦਾਈ ਖ਼ਬਰ ;ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਨਹੀਂ ਰਹੇ

ਫਿਲਮ ਜਗਤ ਤੋਂ ਦੁਖਦਾਈ ਖ਼ਬਰ ;ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਨਹੀਂ ਰਹੇ

4 years ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

42 minutes ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

57 minutes ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

1 hour ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

2 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

3 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

3 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

3 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

3 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Monday, September 14, 2026
No Result
View All Result
28 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਲਮ ਜਗਤ ਤੋਂ ਦੁਖਦਾਈ ਖ਼ਬਰ ;ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਨਹੀਂ ਰਹੇ

March 9, 2023
in ਖਬਰਾਂ, ਦੁਖ਼ਦ ਸਮਾਚਾਰ, ਫ਼ਿਲਮੀ
ਫਿਲਮ ਜਗਤ ਤੋਂ ਦੁਖਦਾਈ ਖ਼ਬਰ ;ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਨਹੀਂ ਰਹੇ

ਫਿਲਮ ਜਗਤ ਤੋਂ ਦੁਖਦਾਈ ਖ਼ਬਰ

ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਨਹੀਂ ਰਹੇ

ਫਿਲਮੀ ਅਤੇ ਸਿਆਸੀ ਜਗਤ ਦੀਆਂ ਸ਼ਖ਼ਸ਼ੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ..ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ ਚ ਜ਼ਿੰਦਾ ਰਹੋਗੇ  – ਮੁੱਖ ਮੰਤਰੀ ਭਗਵੰਤ ਮਾਨ  

ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ)- ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 66 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਅਨੁਪਮ ਖੇਰ ਨੇ ਸਵੇਰੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਅਨੁਪਮ ਨੇ ਲਿਖਿਆ, ‘ਸਤੀਸ਼, ਤੇਰੇ ਬਿਨਾਂ ਜ਼ਿੰਦਗੀ ਪਹਿਲਾਂ ਵਾਂਗ ਨਹੀਂ ਰਹੇਗੀ।’ ਹਾਲਾਂਕਿ ਉਹਨਾਂ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਸਤੀਸ਼ ਕੌਸ਼ਿਕ ਦੇ ਦੇਹਾਂਤ ਤੇ ਫਿਲਮੀ ਅਤੇ ਸਿਆਸੀ ਜਗਤ ਦੀਆਂ ਸਖ਼ਸ਼ੀਅਤਾਂ ਵੱਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ “ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ..ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ ਚ ਜ਼ਿੰਦਾ ਰਹੋਗੇ …”

ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਫਿਲਮੀ ਅਦਾਕਾਰਾ ਕੰਗਣਾ ਰਣੌਤ, ਨੇਹਾ ਧੂਪੀਆ ਅਤੇ ਬਾਲੀਵੁੱਡ ਅਭਿਨੇਤਾ ਮਨੋਜ ਜੋਸ਼ੀ ਅਤੇ ਫਿਲਮ ਮੇਕਰ ਮਧੁਰ ਭੰਡਾਰਕਰ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

जानता हूँ “मृत्यु ही इस दुनिया का अंतिम सच है!” पर ये बात मैं जीते जी कभी अपने जिगरी दोस्त #SatishKaushik के बारे में लिखूँगा, ये मैंने सपने में भी नहीं सोचा था।45 साल की दोस्ती पर ऐसे अचानक पूर्णविराम !! Life will NEVER be the same without you SATISH ! ओम् शांति! 💔💔💔 pic.twitter.com/WC5Yutwvqc

— Anupam Kher (@AnupamPKher) March 8, 2023

https://twitter.com/BhagwantMann/status/1633662219664912385?t=IAJhYncx51DSx5RTsU-iRw&s=08

https://twitter.com/officeofssbadal/status/1633647867897462784?t=UowA5RbXtSMqvpKiYVDDsQ&s=08

https://twitter.com/KanganaTeam/status/1633631984349073408?t=_dAVAJEUWGsZA_bQDus39Q&s=08

https://twitter.com/actormanojjoshi/status/1633658567931875330?s=20

I am so shocked to hear the demise of actor-director Satish Kaushik ji, who was always vibrant, energetic and full of life, he will be missed immensely by the film fraternity & millions of admires, My deepest condolences to his family members. #OmShanti.🙏 @satishkaushik2 pic.twitter.com/Q9Sd0M1f28

— Madhur Bhandarkar (@imbhandarkar) March 9, 2023

Thank you for the cinema , thank you for the laughs … rest in peace Satish Kaushik ji …. 💔
My love and strength to the family … #gonetoosoon pic.twitter.com/uvcYt1eL4A

— Neha Dhupia (@NehaDhupia) March 9, 2023

Tags: actor-directorCMPUNJABkanganaranoutMadhur BhandarkarSatishKaushiksukhbirbadal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 