• Latest
  • Trending
ਪੰਜਾਬ ਵਿਧਾਨ ਸਭਾ ਵੱਲੋਂ ਮਹਿੰਗੀਆਂ ਦਰਾਂ ‘ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਨ ਦੇ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸਰਬਸੰਮਤੀ ਨਾਲ ਗੈਰ-ਸਰਕਾਰੀ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਮਹਿੰਗੀਆਂ ਦਰਾਂ ‘ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਨ ਦੇ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸਰਬਸੰਮਤੀ ਨਾਲ ਗੈਰ-ਸਰਕਾਰੀ ਮਤਾ ਪਾਸ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਵੱਲੋਂ ਮਹਿੰਗੀਆਂ ਦਰਾਂ ‘ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਨ ਦੇ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸਰਬਸੰਮਤੀ ਨਾਲ ਗੈਰ-ਸਰਕਾਰੀ ਮਤਾ ਪਾਸ

March 9, 2023
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਵਿਧਾਨ ਸਭਾ ਵੱਲੋਂ ਮਹਿੰਗੀਆਂ ਦਰਾਂ ‘ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਨ ਦੇ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸਰਬਸੰਮਤੀ ਨਾਲ ਗੈਰ-ਸਰਕਾਰੀ ਮਤਾ ਪਾਸ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਨੂੰ ਹਰ ਵਿਅਕਤੀ ਦਾ ਮੌਲਿਕ ਅਧਿਕਾਰ ਦੱਸਿਆ

ਹਰ ਬਜਟ ਸੈਸ਼ਨ ਦੌਰਾਨ ਸਦਨ ਵਿੱਚ ਆਪਣੀ ਸਾਲਾਨਾ ਰਿਪੋਰਟ ਪੇਸ਼ ਕਰਨ ਦਾ ਕੀਤਾ ਵਾਅਦਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ: ਡਾ ਬਲਬੀਰ ਸਿੰਘ

ਪੰਜਾਬ ਵਿਧਾਨ ਸਭਾ ਵੱਲੋਂ ਮਹਿੰਗੀਆਂ ਦਰਾਂ ‘ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਨ ਦੇ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸਰਬਸੰਮਤੀ ਨਾਲ ਗੈਰ-ਸਰਕਾਰੀ ਮਤਾ ਪਾਸ

ਚੰਡੀਗੜ੍ਹ, 9 ਮਾਰਚ:
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਇੱਕ ਗੈਰ-ਸਰਕਾਰੀ ਮਤਾ ਪਾਸ ਕੀਤਾ ਗਿਆ ਹੈ ਜਿਸ ਤਹਿਤ ਮਹਿੰਗੀਆਂ ਦਰਾਂ ‘ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਕੇ ਆਮ ਆਦਮੀ ਨੂੰ ਲੁੱਟਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਇਹ ਗੈਰ-ਸਰਕਾਰੀ ਮਤਾ ਅੱਜ ਇੱਥੇ 16ਵੀਂ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੇਸ਼ ਕੀਤਾ ਗਿਆ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੇਸ਼ ਕੀਤੇ ਜਵਾਬ ਉਪਰੰਤ ਸਦਨ ਵਿੱਚ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਇਸ ਮਾਮਲੇ ਦੀ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰਨ ਲਈ ਗੈਰ-ਸਰਕਾਰੀ ਮਤਾ ਪਾਸ ਕੀਤਾ ਗਿਆ।
ਆਪਣੇ ਜਵਾਬ ਦੌਰਾਨ ਡਾ. ਬਲਬੀਰ ਸਿੰਘ ਨੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੇਸ਼ ਕੀਤੇ ਮਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਸਲਾ ਪਹਿਲਾਂ ਹੀ ਉਨ੍ਹਾਂ ਦੇ ਧਿਆਨ ਵਿਚ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਇਹ ਮਾਮਲਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮੰਡਵੀਆ ਦੇ ਧਿਆਨ ਵਿੱਚ ਲਿਆਂਦਾ ਸੀ, ਜੋ ਕੁਝ ਦਿਨ ਪਹਿਲਾਂ ਪਟਿਆਲਾ ਦੇ ਦੌਰੇ ‘ਤੇ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੈਂਸਰ ਦੀਆਂ ਦਵਾਈਆਂ ਨੂੰ ਪਹਿਲਾਂ ਹੀ ਨਿਯਮਤ ਕੀਤਾ ਜਾ ਚੁੱਕਾ ਹੈ, ਪਰ ਨਾਨ-ਸਡਿਊਲਡ ਮੈਡੀਸਨ ਅਤੇ ਈ-ਫਾਰਮੇਸੀ ਨੂੰ ਅਜੇ ਨਿਯਮਤ ਕੀਤਾ ਜਾਣਾ ਬਾਕੀ ਹੈ।
ਉਹਨਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਦਵਾਈਆਂ ਨੂੰ ਨਿਯਮਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਦਾ ਸਭ ਤੋਂ ਆਸਾਨ ਤਰੀਕਾ ਸੂਬੇ ਵਿੱਚ ਵੱਧ ਤੋਂ ਵੱਧ ‘ਜਨ ਔਸ਼ਧੀ ਕੇਂਦਰ’ ਖੋਲ੍ਹਣਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿੱਚ 25 ਜਨ ਔਸ਼ਧੀ ਕੇਂਦਰ ਹਨ ਅਤੇ ਹੋਰ 16 ਕੇਂਦਰਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ, ਜੋ ਜਲਦ ਹੀ ਖੋਲ੍ਹੇ ਜਾਣਗੇ। ਉਨ੍ਹਾਂ ਸਮੂਹ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਹਲਕਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਹ ਕੇਂਦਰ ਖੋਲ੍ਹਣ ਲਈ ਪ੍ਰੇਰਿਤ ਕਰਨ, ਜਿਸ ਨਾਲ ਨਾ ਸਿਰਫ਼ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਉਪਲਬਧ ਹੋਣਗੀਆਂ ਸਗੋਂ ਰੋਜ਼ਗਾਰ ਪੈਦਾ ਕਰਨ ਵਿੱਚ ਵੀ ਮਦਦ ਮਿਲੇਗੀ।
ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਹਰ ਵਿਅਕਤੀ ਦਾ ਮੌਲਿਕ ਅਧਿਕਾਰ ਹੈ ਅਤੇ ਇਹ ਰਾਜ ਅਤੇ ਕੇਂਦਰ ਸਰਕਾਰ ਦਾ ਫਰਜ਼ ਹੈ ਕਿ ਉਹ ਆਲਮੀ ਪੱਧਰ ਦੀਆਂ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਾਪਤ ਅਤੇ ਪ੍ਰਬੰਧਿਤ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ।” ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੰਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਉਹਨਾਂ ਵਿਧਾਨ ਸਭਾ ਵਿੱਚ ਇਹ ਅਹਿਦ ਲਈ ਲਿਆ ਕਿ ਉਹ ਹਰ ਬਜਟ ਸੈਸ਼ਨ ਦੌਰਾਨ ਆਪਣੇ ਕੀਤੇ ਕੰਮਾਂ ਬਾਰੇ ਆਪਣੀ ‘ਸਾਲਾਨਾ ਰਿਪੋਰਟ’ ਪੇਸ਼ ਕਰਨਗੇ – ਭਾਵੇਂ ਇਹ ਡਾਕਟਰਾਂ ਅਤੇ ਸਟਾਫ ਦੀ ਭਰਤੀ ਹੋਵੇ ਜਾਂ ਨਵੇਂ ਮੈਡੀਕਲ ਪ੍ਰੋਜੈਕਟ ਨਾਲ ਸਬੰਧਤ ਹੋਵੇ। ਉਹਨਾਂ ਵਿਧਾਨ ਸਭਾ ਨੂੰ ਦੱਸਿਆ ਕਿ ਸੂਬੇ ਵਿੱਚ 504 ਆਮ ਆਦਮੀ ਕਲੀਨਿਕ (ਏ.ਏ.ਸੀ.) ਕਾਰਜਸ਼ੀਲ ਹਨ, ਜਿਨਾਂ ਵਿੱਚੋਂ 353 ਕਲੀਨਿਕ, ਜੋ ਕਿ 70 ਫੀਸਦ ਤੋਂ ਵੱਧ ਹਨ, ਪਿੰਡਾਂ ਵਿੱਚ ਸਥਾਪਿਤ ਕੀਤੇ ਗਏ ਹਨ।
ਨਸ਼ਿਆਂ ਦੀ ਲਾਹਨਤ ਨੂੰ ਸੂਬੇ ਦਾ ਸਭ ਤੋਂ ਅਹਿਮ ਮਸਲਾ ਦੱਸਦਿਆਂ ਸਿਹਤ ਮੰਤਰੀ ਨੇ ਸਦਨ ਦੇ ਸਮੂਹ ਮੈਂਬਰਾਂ ਨੂੰ ਇਸ ਪ੍ਰਤੀ ਚਿੰਤਾ ਪ੍ਰਗਟਾਉਣ ਅਤੇ ਇਸ ਖਤਰੇ ਨੂੰ ਜੜੋਂ ਪੁੱਟਣ ਲਈ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਸੱਦਾ ਦਿੱਤਾ, ਜੋ ਨਾ ਸਿਰਫ ਕਈ ਘਾਤਕ ਬਿਮਾਰੀਆਂ ਜਿਵੇਂ ਕੈਂਸਰ, ਐੱਚ.ਆਈ.ਵੀ.-ਏਡਜ, ਹੈਪੇਟਾਈਟਸ, ਨਪੁੰਸਕਤਾ ਆਦਿ ਦਾ ਕਾਰਨ ਹਨ ਸਗੋਂ ਸੂਬੇ ਵਿੱਚ ਹੋ ਰਹੇ ਅਪਰਾਧਾਂ ਦੀ ਇੱਕ ਠੋਸ ਵਜ੍ਹਾ ਹਨ।
ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕੰਮ ਕਰ ਰਹੀ ਹੈ, ਜਿਸ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣਗੀਆਂ ਜਾਣਗੀਆਂ ਅਤੇ ਮਰੀਜਾਂ ਨੂੰ ਦਵਾਈਆਂ ਦੇਣ ਦੀ ਬਜਾਏ ਉੱਥੇ ਜਾ ਕੇ ਯੋਗਾ ਅਤੇ ਕਸਰਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਨਾਂ ਦਾ ਕੁਦਰਤੀ ਢੰਗ ਨਾਲ ਇਲਾਜ ਕੀਤਾ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
6 days ago
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 