• Latest
  • Trending
ਸਹਿਕਾਰਤਾ ਵਿਭਾਗ ਨੇ ਕਪਾਹ ਪੱਟੀ ਦੇ ਕਿਸਾਨਾਂ ਦੀ ਫਸਲੀ ਕਰਜ਼ਾ ਹੱਦ ਵਧਾਈ

ਸਹਿਕਾਰਤਾ ਵਿਭਾਗ ਨੇ ਕਪਾਹ ਪੱਟੀ ਦੇ ਕਿਸਾਨਾਂ ਦੀ ਫਸਲੀ ਕਰਜ਼ਾ ਹੱਦ ਵਧਾਈ

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

59 seconds ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

58 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

4 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰਤਾ ਵਿਭਾਗ ਨੇ ਕਪਾਹ ਪੱਟੀ ਦੇ ਕਿਸਾਨਾਂ ਦੀ ਫਸਲੀ ਕਰਜ਼ਾ ਹੱਦ ਵਧਾਈ

May 22, 2018
in ਪੰਜਾਬ
ਸਹਿਕਾਰਤਾ ਵਿਭਾਗ ਨੇ ਕਪਾਹ ਪੱਟੀ ਦੇ ਕਿਸਾਨਾਂ ਦੀ ਫਸਲੀ ਕਰਜ਼ਾ ਹੱਦ ਵਧਾਈ

• ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦਾ ਦਿੱਤਾ ਭਰੋਸਾ
ਚੰਡੀਗੜ, 22 ਮਈ (ਵਿਸ਼ਵ ਵਾਰਤਾ)-ਸਹਿਕਾਰਤਾ ਵਿਭਾਗ ਵੱਲੋਂ ਕਪਾਹ ਪੱਟੀ ਦੇ ਕਿਸਾਨਾਂ ਨੂੰ ਨਰਮਾ/ਕਪਾਹ ਦੀ ਫਸਲ ਲਈ ਕਰਜ਼ਾ ਦੇਣ ਦੀ ਹੱਦ ਵਿੱਚ ਵਾਧਾ ਕਰਦਿਆਂ 9700 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 14000 ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਸਹਿਕਾਰਤਾ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਰਜ਼ਾ ਹੱਦ ਘਟਾਉਣ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟਾਂ ਦਾ ਸਹਿਕਾਰਤਾ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਬਠਿੰਡਾ ਭੇਜੀ ਸੀ। ਟੀਮ ਦੀ ਰਿਪੋਰਟ ਮੁਤਾਬਕ ਇਹ ਪਾਇਆ ਗਿਆ ਕਿ ਕਿਸਾਨ ਇਹ ਚਾਹੁੰਦੇ ਸਨ ਕਿ ਉਨ•ਾਂ ਨੂੰ ਕਰਜ਼ੇ ਦੀ ਨਗਦ ਅਦਾਇਗੀ ਵਰਾ 2018-19 ਲਈ ਵੱਖੋ-ਵੱਖ ਫਸਲਾਂ ਲਈ ਨਿਰਧਾਰਤ ਕੀਤੇ ਵਿੱਤੀ ਸਕੇਲ ਦੇ ਅਨੁਸਾਰ ਕੀਤੀ ਜਾਵੇ। ਫਸਲੀ ਕਰਜ਼ੇ ਦਾ ਨਗਦ ਹਿੱਸਾ, ਜੋ ਕਿ ਬਿਜਾਈ ਅਤੇ ਵਾਢੀ ਮਗਰੋਂ ਹੋਣ ਵਾਲੇ ਖਰਚਿਆਂ ਸਬੰਧੀ ਹੁੰਦਾ ਹੈ, 9700 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 14000 ਰੁਪਏ ਪ੍ਰਤੀ ਕਪਾਹ ਦੀ ਫਸਲ ਲਈ ਕਰ ਦਿੱਤਾ ਗਿਆ ਹੈ। ਕਿਸਾਨ ਚਾਹੁੰਦੇ ਸਨ ਕਿ ਉਨਾਂ ਨੂੰ ਸਾਰੀ ਰਕਮ ਇਕੋ ਵਾਰ ਜਾਰੀ ਕੀਤੀ ਜਾਵੇ ਜਦੋਂ ਕਿ ਫਸਲ ਦੀ ਵਾਢੀ ਤੋਂ ਬਾਅਦ ਕਿਸਾਨਾਂ ਨੂੰ ਖਰਚਿਆਂ ਦੀ ਲੋੜ ਅਗਸਤ ਤੇ ਸਤੰਬਰ ਵਿੱਚ ਪੈਂਦੀ ਹੈ। ਇਸ ਤੋਂ ਇਲਾਵਾ ਵਰੇ 2018-19 ਲਈ ਨਾਬਾਰਡ ਦੀ ਰੀ-ਫਾਈਨਾਸ ਹੱਦ, ਜਿਸ ਰਾਹੀਂ ਕਿਸਾਨਾਂ ਨੂੰ ਫਸਲੀ ਕਰਜ਼ਾ ਦਿੱਤਾ ਜਾਂਦਾ ਹੈ, ਅਜੇ ਨਾਬਾਰਡ ਵੱਲੋਂ ਪ੍ਰਵਾਨ ਨਹੀਂ ਕੀਤੀ ਗਈ।
ਕਿਸਾਨਾਂ ਨੂੰ ਹੁਣ ਰਕਮ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦੇ ਵਸੀਲਿਆਂ ਤੋਂ ਦਿੱਤੀ ਜਾ ਰਹੀ ਹੈ। ਇਨਾਂ ਵਸੀਲਿਆਂ ਨੂੰ ਦੇਖਦਿਆਂ ਹੋਇਆ ਹਰੇਕ ਕਿਸਾਨ ਨੂੰ ਲੋੜੀਂਦੇ ਤੁਰੰਤ ਖਰਚੇ ਕਰਨ ਵਿੱਚ ਮੱਦਦ ਕਰਨ ਹਿੱਤ ਜ਼ਿਲਾ ਕੇਂਦਰੀ ਸਹਿਕਾਰੀ ਬੈਂਕ ਬਠਿੰਡਾ ਨੇ ਹਰੇਕ ਕਿਸਾਨ ਨੂੰ 10,000 ਰੁਪਏ ਪ੍ਰਤੀ ਕਿਸਾਨ ਅਦਾ ਕਰਨ ਦਾ ਫੈਸਲਾ ਕੀਤਾ ਤਾਂ ਜੋ ਆਪਣੀਆਂ ਫੌਰੀ ਲੋੜਾਂ ਪੂਰੀਆਂ ਕਰ ਸਕਣ। ਇਸ ਤੋਂ ਇਲਾਵਾ ਖਾਦਾਂ, ਕੀਟਨਾਸ਼ਕਾਂ ਅਤੇ ਬੀਜਾਂ ਸਬੰਧੀ ਸਮੁੱਚੀਆਂ ਮੰਗਾਂ ਵੱਖਰੇ ਤੌਰ ‘ਤੇ ਵਿਚਾਰੀਆਂ ਜਾ ਰਹੀਆਂ ਹਨ।
ਸਰਕਾਰ ਵੱਲੋਂ ਭੇਜੀ ਗਈ ਟੀਮ ਜਿਸ ਦੀ ਅਗਵਾਈ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ.ਬਾਤਿਸ਼ ਨੇ ਕੀਤੀ, ਨੇ ਕਿਸਾਨ ਯੂਨੀਅਨਾਂ, ਵਿਭਾਗੀ ਅਧਿਕਾਰੀਆਂ, ਬੈਂਕ ਅਧਿਕਾਰੀਆਂ ਅਤੇ ਵੱਖੋ-ਵੱਖ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗਾਂ ਕੀਤੀਆਂ। ਸਭਨਾਂ ਵੱਲੋਂ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਗਈ ਕਿ ਪ੍ਰਤੀ ਏਕੜ 12000 ਰੁਪਏ ਦੀ ਰਕਮ ਐਡਵਾਂਸ ਅਦਾ ਕੀਤੀ ਜਾਵੇ ਪਰ ਸਹਿਕਾਰਤਾ ਮੰਤਰੀ ਨੇ ਇਸ ਰਕਮ ਦੀ ਹੱਦ ਨੂੰ 13000 ਰੁਪਏ ਪ੍ਰਤੀ ਏਕੜ ਤੱਕ ਵਧਾਉਣ ਦੇ ਹੁਕਮ ਦਿੱਤੇ। ਕਿਸਾਨ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਇਸ ਗੱਲ ਲਈ ਸਹਿਕਾਰਤਾ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।
ਸਹਿਕਾਰਤਾ ਮੰਤਰੀ ਨੇ ਸਹਿਕਾਰੀ ਸੁਸਾਇਟੀਆਂ ਨਾਲ ਜੁੜੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਫਸਲੀ ਕਰਜ਼ੇ ਸਬੰਧੀ ਉਨਾਂ ਦੀਆਂ ਲੋੜਾਂ ਪੂਰੀ ਕਰਨ ਲਈ ਵਿਭਾਗ ਪੂਰੀ ਤਰਾਂ ਸੁਹਿਰਦ ਹੈ ਅਤੇ ਨਾਬਾਰਡ ਪਾਸੋਂ ਲੋੜੀਂਦੀ ਕਰਜ਼ਾ ਹੱਦ ਦੀ ਮਨਜ਼ੂਰੀ ਦਿਵਾਉਣ ਲਈ ਸਰਕਾਰ ਵੱਲੋਂ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣਗੇ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

Most Popular

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

by Navjot
6 days ago
0

  ਮੁੰਬਈ, 5 ਨਵੰਬਰ (ਵਿਸ਼ਵ ਵਾਰਤਾ) - ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਦੀ ਮੁੰਬਈ ਜ਼ੋਨਲ ਯੂਨਿਟ ਨੇ ਨਸ਼ਾ ਤਸਕਰੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 