• Latest
  • Trending
ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਮਿਲੇਗੀ ਪੋਸ਼ਟਿਕ ਖੁਰਾਕ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਮਿਲੇਗੀ ਪੋਸ਼ਟਿਕ ਖੁਰਾਕ

March 12, 2023
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਮਿਲੇਗੀ ਪੋਸ਼ਟਿਕ ਖੁਰਾਕ

ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਮਿਲੇਗੀ ਪੋਸ਼ਟਿਕ ਖੁਰਾਕ

ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸੁਣੀਆ ਸਮਸਿਆਵਾਂ

ਮਲੋਟ / ਸ੍ਰੀ ਮੁਕਤਸਰ ਸਾਹਿਬ ,12 ਮਾਰਚ(ਵਿਸ਼ਵ ਵਾਰਤਾ)-ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੇ ਪਿੰੰਡਾਂ ਵਿੱਚ ਆਪਣੇ ਦੌਰੇ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਵਿੱਚ ਮਾਰਕਫੈਡ ਵਲੋਂ ਤਿਆਰ ਕੀਤੀ ਹੋਈ ਸਾਫ ਸੁਥਰੀ ਅਤੇ ਪੋਸਟਿਕ ਖੁਰਾਕ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਇਹਨਾਂ ਦਾ ਵਧਿਆ ਪਾਲਣ ਪੋਸ਼ਣ ਹੋ ਸਕੇ।
ਉਹਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਆਂਗਣਵਾੜੀ ਸੈਂਟਰ ਵਿੱਚ ਵਧੀਆਂ ਖੁਰਾਕ ਨਹੀਂ ਪਹੁੰਚ ਰਹੀ ਤਾਂ ਉਹ ਜਿ਼ਲ੍ਹਾ ਪ੍ਰਸ਼ਾਸਨ ਜਾਂ ਉਹਨਾਂ ਦੇ ਜਰੂਰ ਧਿਆਨ ਵਿੱਚ ਲਿਆਉਣਾ ਚਾਹੀਦਾ ਹੈ।
ਉਹਨਾਂ ਅੱਗੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਪੰਜਾਬ ਸਰਕਾਰ ਵਲੋਂ ਭੇਜੀ ਗਈ ਖੁਰਾਕ ਜੇਕਰ ਕੋਈ ਕਰਮਚਾਰੀ ਜਾਂ ਵਿਅਕਤੀ ਖੁਰਦ ਬੁਰਦ ਕਰਦਾ ਪਾਇਆ ਗਿਆ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਪਿੰਡ ਸ਼ੇਰਗੜ੍ਹ ਦੇ ਸਮੁੱਚੇ ਵਿਕਾਸ ਕਰਜਾਂ ਲਈ 20 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ ਅਤੇ ਲੋਕਾਂ ਦੀਆਂ ਜਾਇਜ ਮੁਸਕਲਾਂ ਵੀ ਸੁਣੀਆਂ।
ਕੈਬਨਿਟ ਮੰਤਰੀ ਨੇ ਪਿੰਡ ਰੁਪਾਣਾ ਵਿਖੇ ਫੁੱਟਵਾਲ ਖੇਡ ਟੂਰਨਾਂਮੈਂਟ ਦੌਰਾਨ ਜੇਤੂ ਖਿਡਾਰੀਆ ਨੂੰ ਇਨਾਮ ਤਕਸੀਮ ਕੀਤੇ ਅਤੇ ਉਹਨਾਂ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਆਪ ਨੂੰ ਖੇਡ ਰੁੱਚੀਆਂ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਜੋੜਣਾ ਚਾਹੀਦਾ ਹੈ ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜਸਨ ਬਰਾੜ, ਰਾਮ ਸਰੂਪ,ਹਰਪ੍ਰੀਤ ਸਿੰਘ, ਹਰੀ ਚੰਦ, ਤਰਸੇਮ ਸਿੰਘ ਤੋਂ ਇਲਾਵਾ ਪੱਤਵੱਤੇ ਵਿਅਕਤੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

by Ranjit Singh
3 weeks ago
0

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ ਜਲੰਧਰ, 22 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 