
ਚੰਡੀਗੜ੍ਹ 23 ਮਈ – ਦੇਸ਼ ਭਰ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਲਗਾਤਾਰ ਜਾਰੀ ਹੈ। ਪੰਜਾਬ ਵਿਚ ਪੈਟਰੋਲ 82 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਡੀਜ਼ਲ 68 ਰੁਪਏ ਪ੍ਰਤੀ ਲੀਟਰ ਤੱਕ ਵਿਕ ਰਹਿ ਹੈ।
ਲੁਧਿਆਣਾ ਵਿਚ ਪੈਟਰੋਲ 82.72 ਰੁਪਏ ਤੇ ਡੀਜ਼ਲ 68.50 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ।
ਚੰਡੀਗੜ ਵਿਚ ਪੈਟਰੋਲ 74.22 ਰੁਪਏ ਤੇ ਡੀਜ਼ਲ 66.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।






















