• Latest
  • Trending
ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

8 minutes ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

41 minutes ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

50 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

1 hour ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

2 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

3 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ

March 19, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ

ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ

• ਵਿਦਿਆਰਥੀਆਂ ਨੂੰ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਨੇ ਦਿੱਤਾ ਸਫ਼ਲਤਾ ਦਾ ਮੂਲਮੰਤਰ, “ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ”

ਚੰਡੀਗੜ੍ਹ, 19 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਨਵੋਕੇਸ਼ਨ ਸਮਾਗਮ ਵਿੱਚ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਅਮਨ ਅਰੋੜਾ ਨੇ ਲਾਅ ਭਵਨ, ਸੈਕਟਰ 37, ਚੰਡੀਗੜ੍ਹ ਵਿਖੇ ਕਾਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਸਫ਼ਲਤਾ ਦਾ ਮੂਲਮੰਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਇਸ ਲਈ ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰੋ। ਕਦੇ ਵੀ ਹਾਰ ਨਾ ਮੰਨੋ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਨਿਰੰਤਰ ਯਤਨ ਕਰਦੇ ਰਹੋ।

ਅਮਨ ਅਰੋੜਾ ਨੇ ਹੁਨਰਮੰਦ ਜਵਾਨੀ ਦੀ ਵਿਦੇਸ਼ਾਂ ਨੂੰ ਹਿਜ਼ਰਤ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਰੁਝਾਨ ਕਾਰਨ ਹੋਣਹਾਰ ਅਤੇ ਪੜ੍ਹੇ-ਲਿਖੇ ਮਨੁੱਖੀ ਵਸੀਲਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਸਾਲ ਦੌਰਾਨ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਰਜਿਸਟਰਾਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਡਾ. ਐਸ.ਕੇ. ਮਿਸ਼ਰਾ, ਚੇਅਰਮੈਨ ਕੁਐਸਟ ਗਰੁੱਪ  ਡੀ.ਐਸ. ਸੇਖੋਂ, ਉਪ ਚੇਅਰਮੈਨ ਤੇ ਕਾਰਜਕਾਰੀ ਡਾਇਰੈਕਟਰ ਐਚ.ਪੀ.ਐਸ. ਕਾਂਡਾ, ਵਾਈਸ ਚੇਅਰਮੈਨ ਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਮੁਖੀ  ਜੇ.ਪੀ. ਐਸ. ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਰਾਜੀਵ ਮਹਾਜਨ ਅਤੇ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

by Ranjit Singh
4 weeks ago
0

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਬਠਿੰਡਾ ਦੇ ਸਾਬਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 