ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਅੰਮ੍ਰਿਤਸਰ ਏਅਰਪੋਰਟ ਤੇ
ਰਾਧਾ ਸੁਆਮੀ ਸਤਿਸੰਗ ਬਿਆਸ ਜਾਣਗੇ ਰੱਖਿਆ ਮੰਤਰੀ
ਚੰਡੀਗੜ੍ਹ,25ਮਾਰਚ(ਵਿਸ਼ਵ ਵਾਰਤਾ)- ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੌਰੇ ਤੇ ਹਨ। ਉਹ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਹਨ, ਜਿੱਥੋਂ ਉਹ ਹੁਣ ਰਾਧਾ ਸੁਆਮੀ ਸਤਿਸੰਗ ਬਿਆਸ ਜਾਣਗੇ।























