ਸੁਖਬੀਰ ਬਾਦਲ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਚੰਡੀਗੜ੍ਹ,26ਮਾਰਚ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਦੌਰਾਨ ਉਹਨਾਂ ਨੇ ਨਾਲ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।
https://twitter.com/officeofssbadal/status/1639868112953823232?t=lMGiOkQ_aTISEm0MH4J7RQ&s=08























