
ਚੰਡੀਗੜ, 25 ਮਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਅੱਜ ਦੋ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਈਸ਼ਵਰ ਸਿੰਘ ਨੂੰ ਏਡੀਜੀਪੀ/ਸੀਏਡੀ, ਐਨਆਰਆਈ ਮਾਮਲੇ ਤੇ ਮਹਿਲਾ ਮਾਮਲੇ, ਪੰਜਾਬ, ਚੰਡੀਗੜ• ਤਾਇਨਾਤ ਕਰਨ ਦੇ ਨਾਲ ਏਡੀਜੀਪੀ/ਲਾਅ ਐਂਡ ਆਰਡਰ ਅਤੇ ਐਸਐਨਸੀਬੀ ਦਾ ਵਧੀਕ ਚਾਰਜ ਦਿੱਤਾ ਗਿਆ ਹੈ। ਵੀ. ਨੀਰਜਾ ਨੂੰ ਆਈਜੀਪੀ/ਕਮਿਊਨਿਟੀ ਪੁਲੀਸਿੰਗ, ਪੰਜਾਬ, ਚੰਡੀਗੜ• ਤਾਇਨਾਤ ਕਰਨ ਤੋਂ ਇਲਾਵਾ ਆਈਜੀਪੀ, ਰੋਪੜ ਰੇਂਜ, ਰੋਪੜ ਦਾ ਵਧੀਕ ਚਾਰਜ ਸੌਂਪਿਆ ਗਿਆ ਹੈ।
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ
ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ) ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...





















