• Latest
  • Trending
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਨਾਟਕ ਅਤੇ ਰੰਗਮੰਚ ਬਾਰੇ ਵਿਚਾਰ ਚਰਚਾ ਆਯੋਜਿਤ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਨਾਟਕ ਅਤੇ ਰੰਗਮੰਚ ਬਾਰੇ ਵਿਚਾਰ ਚਰਚਾ ਆਯੋਜਿਤ

4 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

46 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

50 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

54 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

58 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

4 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

5 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਨਾਟਕ ਅਤੇ ਰੰਗਮੰਚ ਬਾਰੇ ਵਿਚਾਰ ਚਰਚਾ ਆਯੋਜਿਤ

March 27, 2023
in ਸਾਹਿਤਕ, ਖਬਰਾਂ, ਪੰਜਾਬ
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਨਾਟਕ ਅਤੇ ਰੰਗਮੰਚ ਬਾਰੇ ਵਿਚਾਰ ਚਰਚਾ ਆਯੋਜਿਤ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਨਾਟਕ ਅਤੇ ਰੰਗਮੰਚ ਬਾਰੇ ਵਿਚਾਰ ਚਰਚਾ ਆਯੋਜਿਤ

ਐਸ.ਏ.ਐਸ.ਨਗਰ, 27 ਮਾਰਚ( ਵਿਸ਼ਵ ਵਾਰਤਾ)- ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ 27 ਮਾਰਚ 2023 ਨੂੰ ਵਿਸ਼ਵ ਰੰਗਮੰਚ ਦਿਹਾੜੇ ’ਤੇ ਤੇਰਾ ਸਿੰਘ ਚੰਨ ਅਤੇ ਗੁਰਸ਼ਰਨ ਭਾਅ ਦੀ ਨਿੱਘੀ ਯਾਦ ਨੂੰ ਸਮਰਪਿਤ ‘ਪੰਜਾਬੀ ਨਾਟਕ: ਵਰਤਮਾਨ ਦਸ਼ਾ ਅਤੇ ਦਿਸ਼ਾ ਵਿਸ਼ੇ ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਉੱਘੇ ਨਾਟਕਕਾਰ ਅਤੇ ਨਿਰਦੇਸ਼ਕ ਦਵਿੰਦਰ ਸਿੰਘ ਦਮਨ ਵੱਲੋਂ ਕੀਤੀ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ. ਸਵੈਰਾਜ ਸੰਧੂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਬਦੀਸ਼ ਵੱਲੋਂ ਸ਼ਿਰਕਤ ਕੀਤੀ ਗਈ। ਡਾ. ਬਲਵਿੰਦਰ ਸਿੰਘ ਵੱਲੋਂ ‘ਪੰਜਾਬੀ ਨਾਟਕ : ਵਰਤਮਾਨ ਦਸ਼ਾ ਅਤੇ ਦਿਸ਼ਾ’ ਵਿਸ਼ੇ ’ਤੇ ਪਰਚਾ ਪੜ੍ਹਿਆ ਗਿਆ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਨੇ ਤੇਰਾ ਸਿੰਘ ਚੰਨ ਅਤੇ ਗੁਰਸ਼ਰਨ ਭਾਅ ਦੀ ਨਾਟਕ ਨੂੰ ਦੇਣ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਨਾਟਕ ਹਰ ਇਨਸਾਨ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ।

ਸਮਾਗਮ ਦੀ ਪ੍ਰਧਾਨਗੀ ਕਰ ਰਹੇ ਦਵਿੰਦਰ ਸਿੰਘ ਦਮਨ ਵੱਲੋਂ ਰੰਗਮੰਚ ਨਾਲ ਜੁੜੀਆਂ ਹਸਤੀਆਂ ਨੂੰ ਨਤਮਸਤਕ ਹੁੰਦਿਆਂ ਸਮੂਹ ਪਤਵੰਤੇ ਸੱਜਣਾਂ ਨੂੰ ਵਿਸ਼ਵ ਰੰਗਮੰਚ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਆਖਿਆ ਕਿ ਧਰਤੀ ਇੱਕ ਸਟੇਜ ਹੈ ਤੇ ਸਾਰੇ ਮਨੁੱਖ ਹੀ ਅਦਾਕਾਰ ਹਨ। ਰੰਗਮੰਚ ਮਨੁੱਖ ਦੀ ਸਭ ਤੋਂ ਪਹਿਲੀ ਕਲਾ ਹੈ ਜੋ ਅਜੇ ਤੱਕ ਚੱਲ ਰਹੀ ਹੈ ਅਤੇ ਰੰਗਮੰਚ ਸਾਹਿਤ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਪ੍ਰਮੁੱਖ ਸਾਧਨ ਹੈ। ਮੁੱਖ ਮਹਿਮਾਨ ਡਾ. ਸਵੈਰਾਜ ਸੰਧੂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਰੰਗਮੰਚ ਜ਼ਿੰਦਗੀ ਦਾ ਅਕਸ ਹੈ। ਰੰਗਮੰਚ ਹੀ ਉਹ ਸਕੂਲ ਹੈ ਜਿੱਥੇ ਅਸੀਂ ਜ਼ਿੰਦਗੀ ਦੇ ਸਬਕ ਸਿੱਖਦੇ ਹਾਂ। ਵਿਸ਼ੇਸ਼ ਮਹਿਮਾਨ ਸ਼ਬਦੀਸ਼ ਵੱਲੋਂ ਵਿਸ਼ਵ ਰੰਗਮੰਚ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਹਰ ਇਨਸਾਨ ਨੂੰ ਨਾਟਕ ਨਾਲ ਜੁੜਨਾ ਚਾਹੀਦਾ ਹੈ ਕਿਉਂਕਿ ਨਾਟਕ ਬੰਦੇ ਨੂੰ ਸੋਚਣ ਲਾਉਂਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕੌਮਾਂਤਰੀ ਥੀਏਟਰ ਸੰਸਥਾ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਜਾਰੀ ਕੀਤਾ ਗਿਆ ਸੁਨੇਹਾ ਵੀ ਪੜ੍ਹ ਕੇ ਸ੍ਰੋਤਿਆਂ ਨਾਲ ਸਾਂਝਾ ਕੀਤਾ ਗਿਆ। ਪਰਚਾ ਲੇਖਕ ਡਾ. ਬਲਵਿੰਦਰ ਸਿੰਘ ਵੱਲੋਂ ਖੋਜ ਭਰਪੂਰ ਪਰਚਾ ਪੜ੍ਹਦੇ ਹੋਏ 18ਵੀਂ-19ਵੀਂ ਸਦੀ ਵਿੱਚ ਨਾਟਕ ਸਬੰਧੀ ਮਿਲਦੇ ਸੰਕੇਤਾਂ ਤੋਂ ਲੈ ਕੇ ਆਧੁਨਿਕ ਨਾਟਕ ਤੱਕ ਦਾ ਸੰਪੂਰਨ ਇਤਿਹਾਸ ਅਤੇ ਭਵਿੱਖੀ ਸੰਭਾਵਨਾਵਾਂ ਨੂੰ ਸ੍ਰੋਤਿਆਂ ਦੇ ਸਾਹਮਣੇ ਰੱਖਿਆ ਗਿਆ।

ਇਨ੍ਹਾਂ ਤੋਂ ਇਲਾਵਾ ਨਾਟਕਾਕਰ ਸੰਜੀਵਨ ਸਿੰਘ ਵੱਲੋਂ ਆਖਿਆ ਗਿਆ ਕਿ ਰੰਗਮੰਚ ਨੇ ਆਪਣੀ ਹੋਂਦ ਹਮੇਸ਼ਾ ਬਰਕਰਾਰ ਰੱਖੀ ਹੈ ਅਤੇ ਹਮੇਸ਼ਾ ਰੱਖੇਗਾ। ਰੰਗਕਰਮੀ ਲਈ ਹਰ ਦਿਨ ਰੰਗਮੰਚ ਨਾਲ ਰੰਗਿਆ ਹੋਣਾ ਚਾਹੀਦਾ ਹੈ। ਤੇਰਾ ਸਿੰਘ ਚੰਨ ਦੇ ਪੁੱਤਰ ਸ. ਦਿਲਦਾਰ ਸਿੰਘ ਵੱਲੋਂ ਆਪਣੇ ਪਿਤਾ ਦੇ ਨਾਟਕਾਂ ਅਤੇ ਓਪੇਰਿਆਂ ਨਾਲ ਜੁੜੀਆਂ ਯਾਦਾਂ ਸਾਝੀਆਂ ਕੀਤੀਆਂ ਗਈਆਂ।

ਇਸ ਵਿਚਾਰ ਚਰਚਾ ਵਿੱਚ ਸ਼ਵੰਦਰ ਸਿੰਘ ਸੈਂਪਲਾ, ਮਨਜੀਤਪਾਲ ਸਿੰਘ, ਗੁਰਚਰਨ ਸਿੰਘ, ਭਗਤ ਰਾਮ ਰੰਗਾੜਾ, ਡਾ. ਨਿਰਮਲ ਸਿੰਘ ਬਾਸੀ, ਅਮਰਜੀਤ ਸਿੰਘ ਤੂਰ, ਦਲਜੀਤ ਕੌਰ, ਮਨੀ ਸਿੱਧੂ, ਮੰਨਤ ਸ਼ਰਮਾ, ਗੁਰਦੀਪ ਸਿੰਘ, ਤਜਿੰਦਰ ਸਿੰਘ, ਅਨਿਕੇਤ ਕੁਮਾਰ, ਸੰਜੂ ਸ਼ਰਮਾ, ਸਰਦਾਰਾ ਸਿੰਘ ਚੀਮਾ, ਮਨਜੀਤ ਸਿੰਘ, ਜਤਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
1 week ago
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 