• Latest
  • Trending
ਆਸ਼ੀਰਵਾਦ ਸ਼ਕੀਮ ਤਹਿਤ 431.97 ਲੱਖ ਰੁਪਏ ਜਾਰੀ  : ਡਾ. ਸੇਨੂ ਦੁੱਗਲ

4 years ago
ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

7 minutes ago
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

44 minutes ago
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

49 minutes ago
ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

1 hour ago
ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

2 hours ago
ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

4 hours ago
ਤੇਜ਼ ਰਫ਼ਤਾਰ ਬੱਸ ਖੜ੍ਹੇ ਟਰੱਕ ਨਾਲ ਟਕਰਾਈ ; 3 ਦੀ ਮੌਤ, 10 ਜ਼ਖ਼ਮੀ

5 hours ago
ਰਾਜਸਥਾਨ ਨੇ 14 ਜ਼ਿਲ੍ਹਿਆਂ ਦੀਆਂ 80 ਤਹਿਸੀਲਾਂ ਨੂੰ ਸੋਕਾ-ਪ੍ਰਭਾਵਿਤ ਐਲਾਨਿਆ; ਜਾਲੋਰ ਅਤੇ ਜੋਧਪੁਰ ਸਭ ਤੋਂ ਵੱਧ ਪ੍ਰਭਾਵਿਤ

Hindi News
English News
Monday, October 26, 2026
No Result
View All Result
24 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਸ਼ੀਰਵਾਦ ਸ਼ਕੀਮ ਤਹਿਤ 431.97 ਲੱਖ ਰੁਪਏ ਜਾਰੀ  : ਡਾ. ਸੇਨੂ ਦੁੱਗਲ

March 31, 2023
in ਖਬਰਾਂ, ਪੰਜਾਬ, ਫ਼ਾਜਲਿਕਾ
ਆਸ਼ੀਰਵਾਦ ਸ਼ਕੀਮ ਤਹਿਤ 431.97 ਲੱਖ ਰੁਪਏ ਜਾਰੀ  : ਡਾ. ਸੇਨੂ ਦੁੱਗਲ

ਆਸ਼ੀਰਵਾਦ ਸ਼ਕੀਮ ਤਹਿਤ 431.97 ਲੱਖ ਰੁਪਏ ਜਾਰੀ  : ਡਾ. ਸੇਨੂ ਦੁੱਗਲ

ਫਾਜ਼ਿਲਕਾ,31ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਫਾਜਿਲਕਾ ਜਿ਼ਲ੍ਹੇ ਦੇ ਲਾਭਪਾਤਰੀਆਂ ਲਈ 431.97 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਰਕਮ ਵਿਚੋਂ 322.83 ਲੱਖ ਰੁਪਏ 633 ਐਸਸੀ ਲਾਭਪਾਤਰੀਆਂ ਲਈ ਜਾਰੀ ਕੀਤੀ ਗਈ ਹੈ ਜਦ ਕਿ 109.14 ਲੱਖ ਰੁਪਏ 214 ਬੀਸੀ ਲਾਭਪਾਤਰੀਆਂ ਲਈ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ ਨੇ ਦੱਸਿਆ ਕਿ ਐਸਸੀ ਲਾਭਪਾਤਰੀਆਂ ਨੂੰ ਮਾਰਚ 2022 ਤੋਂ ਮਈ 2022 ਤੱਕ ਲਈ ਅਤੇ ਬੀਸੀ ਲਾਭਪਾਤਰੀਆਂ ਲੂੰ ਮਾਰਚ ਅਤੇ ਅਪ੍ਰੈਲ 2022 ਤੱਕ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਕਮ ਲਾਭਪਾਤਰੀਆਂ ਦੇ ਸਿੱਧੇ ਬੈਂਕ ਖਾਤੇ ਵਿਚ ਜਾਰੀ ਕੀਤੀ ਗਈ ਹੈ।
ਓਧਰ ਤਹਿਸੀਲ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਅਸੋ਼ਕ ਕੁਮਾਰ ਨੇ ਦੱਸਿਆ ਕਿ 1 ਅਪ੍ਰੈਲ 2023 ਤੋਂ ਆਸ਼ੀਰਵਾਦ ਸਕੀਮ ਤਹਿਤ ਅਰਜੀਆਂ ਕੇਵਲ ਆਨਲਾਈਨ ਤਰੀਕੇ ਨਾਲ ਹੀ ਆਸ਼ੀਰਵਾਦ ਪੋਰਟਲ https://ashirwad.punjab.gov.in   ਤੇ ਦਿੱਤੀਆਂ ਜਾ ਸਕਨਗੀਆਂ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਭਵਿੱਖ ਵਿਚ ਆਨਲਾਈਨ ਅਰਜੀ ਦੇਣ ਸਮੇਂ ਯਕੀਨੀ ਬਣਾਉਣ ਕੇ ਅਰਜੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਲੜਕੀ ਦਾ ਅਧਾਰ ਕਾਰਡ ਅਤੇ ਉਸਦੀ ਜਨਮ ਮਿਤੀ ਦਾ ਸਬੂਤ, ਬਿਨੈਕਾਰ ਦਾ ਅਧਾਰ ਕਾਰਡ, ਬੈਂਕ ਕਾਪੀ (ਬੈਂਕ ਖਾਤਾ ਅਧਾਰ ਲਿੰਕਡ ਹੋਵੇ) ਅਤੇ ਆਮਦਨ ਸਬੰਧੀ ਸਵੈ ਘੋਸ਼ਣਾ ਪੱਤਰ ਲਾਜਮੀ ਤੌਰ ਤੇ ਨਾਲ ਲਗਾਇਆ ਜਾਵੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

by Jaspreet Kaur
October 26, 2026
0

ਬਿਨ੍ਹਾਂ ਪੈਟਰੋਲ - ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ, 26 ਅਕਤੂਬਰ...

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 26, 2026
0

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ...

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 26, 2026
0

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮਿੰਨੀ ਬੱਸ ਸੇਵਾਵਾਂ ਪੇਂਡੂ...

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

by Jaspreet Kaur
October 26, 2026
0

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ ਅੰਮ੍ਰਿਤਸਰ, 26 ਅਕਤੂਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

by Jaspreet Kaur
October 26, 2026
0

ਬਿਨ੍ਹਾਂ ਪੈਟਰੋਲ - ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ, 26 ਅਕਤੂਬਰ...

Most Popular

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

1 day ago
0

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 