ਚੰਡੀਗੜ੍ਹ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਵਿਵੇਕ ਹਾਈ ਸਕੂਲ ਦੀ ਵਿਦਿਆਰਥਣ ਸੀਰਤ ਦੋਸਾਂਝ ਨੇ ਬਾਰਵੀਂ ਜਮਾਤ ਦੀ ਪ੍ਰੀਖਿਆ ਵਿੱਚ 90.4 ਫ਼ੀਸਦੀ ਅੰਕ ਹਾਸਿਲ ਕਰਕੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸੀਰਤ ਦੇ ਪਿਤਾ ਸ਼ਰਨਜੀਤ ਸਿੰਘ ਦੋਸਾਂਝ ਅਤੇ ਮਾਤਾ ਰੀਨਾ ਦੋਸਾਂਝ ਨੂੰ ਆਪਣੀ ਬੇਟੀ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਮਾਣ ਹੈ।
66 ਕੇ.ਵੀ ਗਰਿੱਡ ਦੀ ਜਰੂਰੀ ਮੇਟੀਨੇਸ ਅਤੇ ਰਿਪੇਅਰ ਕਾਰਨ 28 ਅਪ੍ਰੈਲ 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 04 ਵਜੇ ਤੱਕ ਬੰਦ ਰਹੇਗੀ ਬਿਜਲੀ ਦੀ ਸਪਲਾਈ- ਇੰਜ. ਹਰਵਿੰਦਰ ਸਿੰਘ
ਮਾਲੇਰਕੋਟਲਾ 27 ਅਪ੍ਰੈਲ (ਵਿਸ਼ਵ ਵਾਰਤਾ)- ਵਧੀਕ ਨਿਗਰਾਨ ਇੰਜੀਨੀਅਰ, ਵੰਡ ਮੰਡਲ, ਮਾਲੇਰਕੋਟਲਾ ਇੰਜ. ਹਰਵਿੰਦਰ ਸਿੰਘ ਨੇ ਦੱਸਿਆ ਕਿ 66 ਕੇ.ਵੀ ਗਰਿੱਡ...