• Latest
  • Trending
ਜਿਹੜੇ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਫਸਲ ਤਬਾਹ ਹੋਈ ਉਹਨਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ

ਜਿਹੜੇ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਫਸਲ ਤਬਾਹ ਹੋਈ ਉਹਨਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ

4 years ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

7 minutes ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

16 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

56 minutes ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

1 hour ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

2 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

2 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

4 hours ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

4 hours ago
Hindi News
English News
Saturday, November 21, 2026
No Result
View All Result
23 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਹੜੇ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਫਸਲ ਤਬਾਹ ਹੋਈ ਉਹਨਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ

April 4, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਜਿਹੜੇ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਫਸਲ ਤਬਾਹ ਹੋਈ ਉਹਨਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ

ਜਿਹੜੇ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਫਸਲ ਤਬਾਹ ਹੋਈ ਉਹਨਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ

*ਕਿਹਾ ਕਿ ਆਪ ਸਰਕਾਰ ਵੱਲੋਂ ਗਿਰਦਾਵਰੀ ਦੀ ਉਡੀਕ ਕਰਨੀ ਕਿਸਾਨਾਂ ਨੂੰ ਰਾਹਤ ਦੇਣ ਤੋਂ ਨਾਂਹ ਕਰਨ ਦੀ ਸਾਜ਼ਿਸ਼ ਕਿਉਂਕਿ ਮਾਲੀਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਖਰਾਬੇ ਵਾਲਾ ਮੁਆਵਜ਼ਾ ਨਾ ਦੇਣ*

*ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ*

ਚੰਡੀਗੜ੍ਹ, 4 ਅਪ੍ਰੈਲ (ਵਿਸ਼ਵ ਵਾਰਤਾ);- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਬੇਰੁਖੀ ਵਾਲੇ ਰਵੱਈਏ ’ਤੇ ਹੈਰਾਨੀ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੁੱਛਿਆ ਕਿ ਮੁੱਖ ਮੰਤਰੀ ਕਿਸਦੀ ਉਡੀਕ ਕਰ ਰਹੇ ਹਨ ? ਸੂਬੇ ਵਿਚ ਅੱਧੇ ਤੋਂ ਵੱਧ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਜੋ ਸਭ ਨੂੰ ਦਿਸ ਰਹੀ ਹੈ। ਖੇਤੀਬਾੜੀ ਮਾਹਿਰਾਂ ਨੇ ਵੀ ਇਸਦੀ ਪੁਸ਼ਟੀ ਕੀਤੀਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ’ਦਿੱਲੀ ਮਾਡਲ’ ਅਨੁਸਾਰ ਫਸਲ ਦੇ ਖਰਾਬੇ ’ਤੇ ਮੁਆਵਜ਼ਾ ਤੁਰੰਤ ਦਿੱਤਾ ਜਾਵੇਗਾ ਅਤੇ ਇਸਨੂੰ ਪਿਛਲੇ ਸਾਲ ਵਾਂਗੂ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਗਿਰਦਾਵਰੀ ਦੀ ਉਡੀਕ ਕਰਨ ਦੀ ਥਾਂ ਕਿਸਾਨਾਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ ਕਣਕ ਤੇ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਸਨ ਪਰ ਕਿਸਾਨਾਂ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਮਿਲਿਆ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੀਡੀਆ ਵਿਚ ਇਹ ਪ੍ਰੇਸ਼ਾਨ ਕਰਨ ਵਾਲੀਆਂ ਖਬਰਾਂ ਆ ਰਹੀਆਂ ਹਨ ਕਿ ਮਾਲੀਆ ਅਫਸਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਦੀ ਮੱਦ ਅਨੁਸਾਰ ਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਆਪ ਸਰਕਾਰ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ।

ਸਰਦਾਰ ਬਾਦਲ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਜਿਹੀਆਂ ਕਿਸਾਨ ਵਿਰੋਧੀ ਤੇ ਅਣਮਨੁੱਖੀ ਨੀਤੀਆਂ ਵਿਚ ਨਾ ਉਲਝੇ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਨਿਆਂ ਨਾ ਦਿੱਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ। ਉਹਨਾਂ ਇਹ ਵੀ ਮੰਗ ਕੀਤੀ ਕਿ ਖੇਤੀ ਮਜ਼ਦੂਰਾਂ ਲਈ ਵੀ ਮੁਆਵਜ਼ਾ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਜਾਵੇ ਤੇ ਜਿਹਨਾਂ ਨੇ ਠੇਕੇ ’ਤੇ ਜ਼ਮੀਨ ਲੈ ਕੇ ਕਾਸ਼ਤ ਕੀਤੀਹੈ, ਉਹਨਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆਕਿ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਦਾ ਸਾਰੇ ਮੁਲਕ ਵਿਚ ਪ੍ਰਚਾਰ ਕਰਨ ਵਿਚ ਰੁੱਝੇ ਰਹਿਣ ਦੀ ਥਾਂ ਗਤੀਸ਼ੀਲ ਪਹੁੰਚ ਅਪਣਾਉਣ।ਉਹਨਾਂ ਮੰਗ ਕੀਤੀ ਕਿ ਆਪ ਸਰਕਾਰ ਕੇਂਦਰ ਸਰਕਾਰ ਵੱਲੋਂ ਫਸਲਾਂ ’ਤੇ ਲਾਏ ਜਾਣ ਵਾਲੇ ਵੈਲਯੂ ਕੱਟ ਦਾ ਮਾਮਲਾ ਵੀ ਕੇਂਦਰ ਸਰਕਾਰ ਕੋਲ ਚੁੱਕੇ ਜਿਸਦਾ ਖਦਸ਼ਾ ਕਿਸਾਨਾਂ ਨੂੰ ਬਣਿਆ ਹੋਇਆ ਹੈ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਆਖਿਆ ਜਾਵੇ ਕਿ ਨਮੀ ਤੇ ਦਾਣਾ ਬਦਰੰਗ ਹੋਣ ਦੇ ਮਾਮਲੇ ਵਿਚ ਵਿਸ਼ੇਸ਼ ਹਾਲਾਤਾਂ ਕਾਰਨ ਵਾਧੂ ਕੱਟ ਨਾ ਲਗਾਇਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

by Ranjit Singh
November 21, 2026
0

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ ਚੰਡੀਗੜ੍ਹ, 21...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

Most Popular

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
1 week ago
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 