• Latest
  • Trending
ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ

ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ

4 years ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

7 minutes ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

16 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

56 minutes ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

1 hour ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

2 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

2 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

4 hours ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

4 hours ago
Hindi News
English News
Saturday, November 21, 2026
No Result
View All Result
23 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ

April 4, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ

ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ

ਪ੍ਰਭਾਵਿਤ ਕਿਸਾਨਾਂ ਨੇ ਮੈਨੂੰ ਦੱਸਿਆ ਹੈ ਕਿ ਫਸਲਾਂ ਦੀ ਸਹੀ ਗਿਰਦਾਵਰੀ ਨਹੀਂ ਹੋ ਰਹੀ : ਭਾਜਪਾ ਪੰਜਾਬ ਮੀਤ ਪ੍ਰਧਾਨ

ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ 30,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਕੀਤੀ ਅਪੀਲ

ਪਟਿਆਲਾ, 4 ਅਪ੍ਰੈਲ (ਵਿਸ਼ਵ ਵਾਰਤਾ):-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਜੈ ਇੰਦਰ ਕੌਰ ਨੇ ਪਾਰਟੀ ਵਰਕਰਾਂ ਨਾਲ ਪਟਿਆਲਾ ਜ਼ਿਲ੍ਹੇ ਦੇ ਸਨੌਰ ਅਤੇ ਸਮਾਣਾ ਹਲਕੇ ਦੇ ਪਿੰਡ ਬਹਿਲ, ਬਿੰਜਲ, ਡੱਡਣ ਗੁੱਜਰਾ, ਬੀਬੀਪੁਰ ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ।

ਖੇਤਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਬੇਮੌਸਮੀ ਬਾਰਸ਼ਾਂ ਕਾਰਨ ਸਾਡੇ ਕਿਸਾਨਾਂ ਦਾ ਜੋ ਭਾਰੀ ਨੁਕਸਾਨ ਹੋਇਆ ਹੈ, ਉਸ ਨੂੰ ਦੇਖ ਕੇ ਬਹੁਤ ਹੀ ਦੁੱਖ ਹੁੰਦਾ ਹੈ ਕਿਉਂਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਨੂੰ ਭਾਰਤ ਦੇ ਅੰਨਦਾਤਾ ਵੀ ਕਿਹਾ ਜਾਂਦਾ ਹੈ। ਸਾਡੇ ਕਿਸਾਨਾਂ ਦੀ ਹਾੜੀ ਦੀ ਫ਼ਸਲ ਵਾਢੀ ਲਈ ਤਿਆਰ ਸੀ ਅਤੇ ਉਨ੍ਹਾਂ ਨੂੰ ਆਪਣੀ ਪੈਦਾਵਾਰ ‘ਤੇ ਚੰਗਾ ਮੁਨਾਫ਼ਾ ਮਿਲਣਾ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਭਾਰੀ ਬਰਸਾਤ ਕਾਰਨ ਖੇਤਾਂ ਵਿੱਚ ਸਭ ਤੋਂ ਵੱਧ ਫ਼ਸਲ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਮੁੱਖ ਮੰਤਰੀ ਜੈ ਇੰਦਰ ਕੌਰ ਨੂੰ ਬੇਨਤੀ ਕਰਦੇ ਹੋਏ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਨੇ ਨੁਕਸਾਨੀਆਂ ਫਸਲਾਂ ਲਈ 15000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਕਿਸਾਨਾਂ ਦੀ ਇੱਛਾ ਅਤੇ ਬੰਦੇ ਹੱਕ ਨਾਲੋਂ ਬਹੁਤ ਘੱਟ ਹੈ। ਮੈਂ ਮੁੱਖਮੰਤਰੀ ਮਾਨ ਨੂੰ ਅਪੀਲ ਕਰਦੀ ਹਾਂ ਕਿ ਕਿਸਾਨਾਂ ਨੂੰ 30 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਇਨ੍ਹਾਂ ਕਿਸਾਨਾਂ ਨੂੰ ਕੁਝ ਲੋੜੀਂਦੀ ਰਾਹਤ ਦਿੱਤੀ ਜਾ ਸਕੇ।”

ਗਿਰਦਾਵਰੀ ਬਾਰੇ ਗੱਲ ਕਰਦਿਆਂ ਭਾਜਪਾ ਆਗੂ ਨੇ ਕਿਹਾ, “ਕਈ ਕਿਸਾਨਾਂ ਨਾਲ ਮੀਟਿੰਗਾਂ ਅਤੇ ਗੱਲਬਾਤ ਕਰਨ ਤੋਂ ਬਾਅਦ ਮੈਨੂੰ ਪਤਾ ਲੱਗਾ ਹੈ ਕਿ ਖੇਤਾਂ ਦੀ ਸਹੀ ਗਿਰਦਾਵਰੀ ਨਹੀਂ ਕੀਤੀ ਜਾ ਰਹੀ, ਮੈਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਨੁਕਸਾਨ ਦਾ ਸਹੀ, ਨਿਰਪੱਖ ਅਤੇ ਸਮੇਂ ਸਿਰ ਮੁਲਾਂਕਣ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾ ਸਕੇ।”

ਜੈ ਇੰਦਰ ਕੌਰ ਨੇ ਪ੍ਰਸ਼ਾਸਨ ਨੂੰ ਮੋਦੀ ਸਰਕਾਰ ਦੀ ਪ੍ਰਮੁੱਖ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਬਾਰੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਜਾਗਰੂਕ ਕਰਨ ਦੀ ਵੀ ਅਪੀਲ ਕੀਤੀ, ਜੋਕਿ ਫਸਲਾਂ ਦੇ ਕਿਸੇ ਵੀ ਨੁਕਸਾਨ ਦੀ ਸਥਿਤੀ ਵਿੱਚ ਕਿਸਾਨਾਂ ਨੂੰ ਬੀਮਾ ਕਵਰ ਪ੍ਰਦਾਨ ਕਰਦੀ ਹੈ।

ਜੈ ਇੰਦਰ ਕੌਰ ਦੇ ਨਾਲ ਭਾਜਪਾ ਆਗੂ ਹਰਦੀਪ ਸਿੰਘ ਜਨਰਲ ਸਕੱਤਰ, ਸ.
ਗਗਨ ਸ਼ੇਰਗਿੱਲ ਮਹਿਲਾ ਪ੍ਰਧਾਨ, ਮੰਡਲ ਪ੍ਰਧਾਨ ਸੁਖਚੈਨ ਸਿੰਘ ਦੁਆਂਕਾਲਾ, ਲਾਲਜੀਤ ਅੰਟਾਲ ਜਨਰਲ ਸਕੱਤਰ, ਸ.
ਰਮੇਸ਼ ਲਾਂਬਾ ਉਪ ਪ੍ਰਧਾਨ ਭਾਜਪਾ ਉੱਤਰੀ, ਧਰਮਪਾਲ ਸ਼ਰਮਾ ਮੰਡਲ ਪ੍ਰਧਾਨ ਦੇਵੀਗੜ੍ਹ, ਬਾਵਾ ਕਦਮ, ਜਿੰਮੀ ਡਕਾਲਾ ਆਦਿ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

by Ranjit Singh
November 21, 2026
0

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ ਚੰਡੀਗੜ੍ਹ, 21...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

Most Popular

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

by Navjot
4 weeks ago
0

  ਚੰਡੀਗੜ੍ਹ, 26 ਅਕਤੂਬਰ(ਵਿਸ਼ਵ ਵਾਰਤਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਪਹਿਲਾਂ ਸਵੇਰੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 