ਕਾਂਗਰਸ ਪਾਰਟੀ ਦਾ ਵੱਡਾ ਐਕਸ਼ਨ
ਇਸ ਸਾਬਕਾ ਵਿਧਾਇਕ ਨੂੰ ਕੀਤਾ ਪਾਰਟੀ ਵਿੱਚੋਂ ਬਾਹਰ
ਚੰਡੀਗੜ੍ਹ,5ਅਪ੍ਰੈਲ(ਵਿਸ਼ਵ ਵਾਰਤਾ)-ਕਾਂਗਰਸ ਹਾਈਕਮਾਂਡ ਨੇ ਵੱਡਾ ਐਕਸ਼ਨ ਲੈਂਦਿਆਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
Sh. Sushil Kumar Rinku, Ex Mla has been expelled from the Party with immediate effect for indulging in anti-party activities. pic.twitter.com/EbNwrsGid8
— Punjab Congress (@INCPunjab) April 5, 2023























