IPL ‘ਚ ਅੱਜ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ
ਜਾਣੋ ਸੰਭਾਵਿਤ ਪਲੇਇੰਗ-11
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਲੀਗ ਪੜਾਅ ਦਾ ਮੈਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਵਿਚਾਲੇ ਖੇਡਿਆ ਜਾਵੇਗਾ। ਮੈਚ ਕੋਲਕਾਤਾ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਕੋਲਕਾਤਾ ਨਾਈਟ ਰਾਈਡਰਜ਼: ਨਿਤੀਸ਼ ਰਾਣਾ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟ-ਕੀਪਰ), ਰਿੰਕੂ ਸਿੰਘ, ਵੈਂਕਟੇਸ਼ ਅਈਅਰ, ਆਂਦਰੇ ਰਸਲ, ਸ਼ਾਰਦੁਲ ਠਾਕੁਰ, ਸੁਨੀਲ ਨਾਰਾਇਣ, ਟਿਮ ਸਾਊਦੀ, ਉਮੇਸ਼ ਯਾਦਵ, ਵਰੁਣ ਚੱਕਰਵਰਤੀ, ਅਨੁਕੁਲ ਰਾਏ।
ਰਾਇਲ ਚੈਲੇਂਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਮਾਈਕਲ ਬ੍ਰੇਸਵੈੱਲ, ਗਲੇਨ ਮੈਕਸਵੈੱਲ, ਦਿਨੇਸ਼ ਕਾਰਤਿਕ, ਸ਼ਾਹਬਾਜ਼ ਅਹਿਮਦ, ਹਰਸ਼ਲ ਪਟੇਲ, ਰੀਸ ਟੋਪਲੇ, ਮੁਹੰਮਦ ਸਿਰਾਜ, ਕਰਨ ਸ਼ਰਮਾ ਅਤੇ ਆਕਾਸ਼ ਦੀਪ।























