ਮੁੱਖ ਮੰਤਰੀ ਮਾਨ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੇ ਦਿੱਤੀ ਵਧਾਈ
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਮਾਨ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੇ ਵਧਾਈ ਦਿੱਤੀ ਹੈ। ਉਹਨਾਂ ਨੇ ਵਧਾਈ ਸੰਦੇਸ਼ ਵਿੱਚ ਲਿਖਿਆ “ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ਤੇ ਮੋਹਰ..ਬਹੁਤ ਬਹੁਤ ਸ਼ੁਭਕਾਮਨਾਵਾਂ..”

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ਤੇ ਮੋਹਰ..ਬਹੁਤ ਬਹੁਤ ਸ਼ੁਭਕਾਮਨਾਵਾਂ.. pic.twitter.com/uOqqrwzN01
— Bhagwant Mann (@BhagwantMann) April 6, 2023























