• Latest
  • Trending
ਨਗਰ ਨਿਗਮ ਅਬੋਹਰ ਵੱਲੋਂ ਪਿੱਛਲੇ ਵਿੱਤੀ ਸਾਲ ਵਿਚ 955 ਲੱਖ ਦੇ ਟੀਚੇ ਦੇ ਮੁਕਾਬਲੇ 1106 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕੀਤੇ

3 years ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

3 minutes ago
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

7 minutes ago
ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

9 minutes ago
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

22 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

31 minutes ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

37 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

42 minutes ago
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

45 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

46 minutes ago
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

2 hours ago
ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

Hindi News
English News
Tuesday, July 7, 2026
No Result
View All Result
35 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ ਅਬੋਹਰ ਵੱਲੋਂ ਪਿੱਛਲੇ ਵਿੱਤੀ ਸਾਲ ਵਿਚ 955 ਲੱਖ ਦੇ ਟੀਚੇ ਦੇ ਮੁਕਾਬਲੇ 1106 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕੀਤੇ

April 7, 2023
in ਖਬਰਾਂ, ਫ਼ਾਜਲਿਕਾ
ਨਗਰ ਨਿਗਮ ਅਬੋਹਰ ਵੱਲੋਂ ਪਿੱਛਲੇ ਵਿੱਤੀ ਸਾਲ ਵਿਚ 955 ਲੱਖ ਦੇ ਟੀਚੇ ਦੇ ਮੁਕਾਬਲੇ 1106 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕੀਤੇ

ਨਗਰ ਨਿਗਮ ਅਬੋਹਰ ਵੱਲੋਂ ਪਿੱਛਲੇ ਵਿੱਤੀ ਸਾਲ ਵਿਚ 955 ਲੱਖ ਦੇ ਟੀਚੇ ਦੇ ਮੁਕਾਬਲੇ 1106 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕੀਤੇ

ਨਗਰ ਨਿਗਮ ਅਬੋਹਰ ਨੇ ਟੀਚੇ ਦੇ ਮੁਕਾਬਲੇ ਜਿਆਦਾ ਪ੍ਰੋਪਰਟੀ ਟੈਕਸ ਇੱਕਠਾ ਕੀਤਾ – ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ 

ਫਾਜਿ਼ਲਕਾ, 7 ਅਪ੍ਰੈਲ(ਵਿਸ਼ਵ ਵਾਰਤਾ)-ਨਗਰ ਨਿਗਮ ਅਬੋਹਰ ਨੇ ਵਿੱਤੀ 2022—23 ਦੌਰਾਨ ਆਮਦਨ ਦੇ 955.50 ਲੱਖ ਦੇ ਸਲਾਨਾ ਬਜਟ ਅਨੁਸਾਰ ਨਿਰਧਾਰਤ ਟੀਚੇ ਦੇ ਮੁਕਾਬਲੇ 1106.85 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਸ ਤਰਾਂ ਕਰਨ ਨਾਲ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਕੋਲ ਵਾਧੂ ਆਮਦਨ ਹੋਈ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ, ਜਿੰਨ੍ਹਾਂ ਕੋਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਹੈ।
ਇਸੇ ਤਰਾਂ ਨਗਰ ਨਿਗਮ ਅਬੋਹਰ ਨੇ ਵਿੱਤੀ ਸਾਲ 2022—23 ਦੌਰਾਨ ਨਿਰਧਾਰਿਤ ਟੀਚੇ ਤੋਂ ਵਧੇਰੇ ਪ੍ਰੋਪਰਟੀ ਟੈਕਸ ਇੱਕਠਾ ਕੀਤਾ ਹੈ।ਜਿਕਰਯੋਗ ਹੈ ਕਿ ਨਗਰ ਨਿਗਮ ਅਬੋਹਰ ਦੇ ਸਾਲ 2022—23 ਦੇ ਬਜਟ ਵਿਚ ਪ੍ਰੋਪਰਟੀ ਟੈਕਸ/ਹਾਊਸ ਟੈਕਸ ਤੋਂ 230.32 ਲੱਖ ਰੁਪਏ ਦੇ ਕਰ ਸਗ੍ਰਿਹ ਦਾ ਟੀਚਾ ਮਿਥਿਆ ਗਿਆ ਸੀ ਪਰ ਬਿਹਤਰ ਪ੍ਰਬੰਧਨ ਰਾਹੀਂ ਨਗਰ ਨਿਗਮ ਵੱਲੋਂ ਇਸ ਵਿੱਤੀ ਸਾਲ ਵਿਚ ਵਿਚ 316.02 ਲੱਖ ਰੁਪਏ ਦਾ ਪ੍ਰੋਪਰਟੀ ਟੈਕਸ/ਹਾਊਸ ਟੈਕਸ ਇੱਕਠਾ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਡਾ: ਸੇਨੂ ਦੁੱਗਲ ਆਈਏਐਸ ਵੱਲੋਂ ਜਦੋਂ ਤੋਂ ਇੱਥੇ ਅਹੁਦਾ ਸੰਭਾਲਿਆ ਹੈ ਉਹ ਡਿਪਟੀ ਕਮਿਸ਼ਨਰ ਦੇ ਕੰਮ ਕਾਜ ਦੇ ਨਾਲ ਨਾਲ ਅਬੋਹਰ ਨਗਰ ਨਿਗਮ ਨੂੰ ਅੱਗੇ ਲੈ ਕੇ ਆਉਣ ਲਈ ਵੀ ਲਗਾਤਾਰ ਕੰਮ ਕਰ ਰਹੇ ਹਨ ਅਤੇ ਨਿਯਮਤ ਤੌਰ ਤੇ ਉਹ ਅਬੋਹਰ ਨਗਰ ਨਿਗਮ ਦੇ ਦਫ਼ਤਰ ਪਹੁੰਚ ਕੇ ਨਿਗਮ ਦਾ ਕੰਮਕਾਜ ਵੀ ਜਾਂਚਦੇ ਹਨ ਅਤੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣਦੇ ਹਨ।
ਇਸੇ ਤਰਾਂ ਨਗਰ ਨਿਗਮ ਅਬੋਹਰ ਨੇ ਐਡਵਰਟਾਇਜਮੈਂਟ ਤੋਂ 3.50 ਲੱਖ ਦੇ ਮੁਕਾਬਲੇ 12 ਲੱਖ ਦੀ ਆਮਦਨ ਪ੍ਰਾਪਤ ਕੀਤੀ ਗਈ ਹੈ ਜ਼ੋ ਕੀ ਟੀਚੇ ਤੋਂ ਬਹੁਤ ਜਿਆਦਾ ਹੈ। ਇਸੇ ਤਰਾਂ ਵੇਲਫੇਅਰ ਸੁਸਾਇਟੀ ਵੱਲੋਂ ਵੀ ਇਸ ਸਾਲ ਦੌਰਾਨ 203.93 ਲੱਖ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਗਈ ਹੈ। ਇੱਥੇ ਜਿਕਰਯੋਗ ਹੈ ਕਿ ਇਸ ਮੱਦ ਅਧੀਨ ਸਾਲ 2021—22 ਵਿਚ ਆਮਦਨ 159.78 ਲੱਖ ਰੁਪਏ ਸੀ।ਇਸ ਪ੍ਰਕਾਰ ਵਧੀ ਆਮਦਨ ਦਾ ਹੀ ਨਤੀਜਾ ਹੈ ਕਿ ਸ਼ਹਿਰ ਦੇ ਵਿਕਾਸ ਲਈ ਚਾਲੂ ਵਿੱਤੀ ਸਾਲ ਦੌਰਾਨ ਨਿਗਮ ਨੇ ਬਜਟ ਵਿਚ ਵਾਧੂ ਖਰਚ ਦੀ ਯੋਜਨਾਬੰਦੀ ਕੀਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

by Ankit
July 7, 2026
0

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ...

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

by Ankit
July 7, 2026
0

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ — ਪੁਲਿਸ ਟੀਮਾਂ ਨੇ...

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

by Ankit
July 7, 2026
0

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ...

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

by Jaspreet Kaur
July 7, 2026
0

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ! - ਹੁਣ 9 ਜੁਲਾਈ 'ਤੇ ਟਿਕੀਆਂ ਨਜ਼ਰਾਂ! ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

by Ankit
July 7, 2026
0

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ...

Most Popular

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

by Navjot
3 weeks ago
0

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ  25 ਓਵਰਾਂ ਦਾ ਖੇਡ ਖ਼ਤਮ ;...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 