• Latest
  • Trending
ਸੁਖਬੀਰ ਸਿੰਘ ਬਾਦਲ ਨੇ ਕਣਕ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਨਾ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ ਨੇ ਕਣਕ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਨਾ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

4 years ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

8 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

48 minutes ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

1 hour ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

1 hour ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

2 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

4 hours ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

4 hours ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

4 hours ago
Hindi News
English News
Saturday, November 21, 2026
No Result
View All Result
23 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਨੇ ਕਣਕ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਨਾ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

April 7, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸੁਖਬੀਰ ਸਿੰਘ ਬਾਦਲ ਨੇ ਕਣਕ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਨਾ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ ਨੇ ਕਣਕ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਨਾ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ
ਮੁੱਖ ਮੰਤਰੀ ਨੂੰ ਆਖਿਆ ਕਿ ਕਣਕ ਦੇ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਕੌਮੀ ਤ੍ਰਾਸਦੀ ਰਾਹਤ ਫੰਡ ਵਿਚੋਂ ਮੁਆਵਜ਼ਾ ਮੰਗਿਆ ਜਾਵੇ

ਜਲੰਧਰ, 7 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਨਾ ਕਰਵਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ੇ ਨਾ ਮਿਲਣ ਦਾ ਨੁਕਸਾਨ ਹੋਵੇਗਾ ਕਿਉਂਕਿ ਉਹ ਇਕ ਹਫਤੇ ਦੇ ਅੰਦਰ ਅੰਦਰ ਆਪਣੇ ਖੇਤਰ ਵਾਹੁਣ ਲਈ ਮਜਬੂਰ ਹੋਣਗੇ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਉਹੀ ਤਰੀਕਾ ਅਪਣਾ ਰਹੇ ਹਨ ਜੋ ਪਿਛਲੀਵਾਰ ਕਣਕ ਤੇ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਵੇਲੇ ਅਪਣਾਇਆ ਗਿਆ ਸੀ ਜਦੋਂ ਐਲਾਨ ਕਰਨ ਦੇ ਬਾਵਜੂਦ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੁਣ ਵੀ ਮਾਲੀਆ ਅਫਸਰਾਂ ’ਤੇ ਇਹ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ 33 ਫੀਸਦੀ ਤੋਂ ਘੱਟ ਵਿਖਾਉਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲ ਸਕੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਬੇਵੱਸ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਬੇਮੌਸਮੀ ਬਰਸਾਤ, ਗੜ੍ਹੇਮਾਰੀ ਤੇ ਤੇਜ਼ ਰਫਤਾਰਾਂ ਕਾਰਨ ਹੋਏ ਫਸਲ ਦੇ ਨੁਕਸਾਨ ਨੂੰ ਹੁਣ ਤੱਕ ਕੌਮੀ ਕੁਦਰਤੀ ਆਫਤ ਨਹੀਂ ਐਲਾਨਿਆ ਗਿਆ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਇਸ ਸਬੰਧ ਵਿਚ ਹੁਣ ਤੱਕ ਕੇਂਦਰ ਸਰਕਾਰ ਕੋਲ ਪਹੁੰਚ ਨਹੀਂ ਕੀਤੀ ਹੈ ਤਾਂ ਜੋ ਉਸਨੂੰ ਕੌਮੀ ਕੁਦਰਤੀ ਰਾਹਤ ਫੰਡ ਵਿਚੋਂ ਮੁਆਵਜ਼ਾ ਮਿਲ ਸਕੇ ਜਦੋਂ ਕਿ ਉਸਨੂੰ ਕਿਸਾਨਾਂ ਦੇ ਹਿੱਤਾਂ ਵਿਚ ਤੁਰੰਤ ਅਜਿਹਾ ਕਰਨਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਦੀ ਕਿਸਾਨਾਂ ਪ੍ਰਤੀ ਬੇਰੁਖੀ ’ਤੇ ਹੈਰਾਨੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਆਪਣੇ ਸਿਆਸੀ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਕ ਥਾਂ ਤੋਂ ਦੂਜੀ ਥਾਂ ਲਿਜਾਣ ਵਿਚ ਰੁੱਝੈ ਹਨ। ਉਹਨਾਂ ਹਿਕਾ ਕਿ ਹਾਲ ਹੀ ਵਿਚ ਸ੍ਰੀ ਮਾਨ ਸ੍ਰੀ ਕੇਜਰੀਵਾਲ ਨੂੰ ਆਸਾਮ ਲੈ ਕੇ ਗਏ ਸਨ। ਉਹਨਾਂ ਕਿਹਾ ਕਿ ਰੋਜ਼ਾਨਾ ਸ੍ਰੀ ਕੇਜਰੀਵਾਲ ਦਾ ਏਜੰਡਾ ਦੇਸ਼ ਵਿਚ ਲਾਗੂ ਕਰਨ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਜਦੋਂ ਕਿ ਕਿਸਾਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ।
ਸਰਦਾਰ ਬਾਦਲ ਨੇ ਮੀਡੀਆ ਦੀ ਆਵਾਜ਼ ਕੁਚਲਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਨੇਕਾਂ ਵੈਬ ਚੈਨਲਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਤੇ ਕਈ ਪੱਤਰਕਾਰਾਂ ਨੂੰ ਝੂਠੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਪੱਤਰਕਾਰਾਂ ਨੂੰ ਡਰਾਉਣ ਵਾਸਤੇ ਵਿਜੀਲੈਂਸ ਵਿਭਾਗ ਦੀ ਦੁਰਵਰਤੋਂ ਕਰ ਰਹੀ ਹੈ।
ਜਲੰਧਰ ਪਾਰਲੀਮਾਨੀ ਹਲਕੇ ਦੀ ਚੋਣ ਵਾਸਤੇ ਅਕਾਲੀ ਦਲ ਤੇ ਬਸਪਾ ਉਮੀਦਵਾਰ ਦੇ ਐਲਾਨ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਜਲਦੀ ਹੀ ਅਕਾਲੀ ਦਲ ਤੇ ਬਸਪਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਵੇਗੀ ਜਿਸ ਮਗਰੋਂ ਇਸਦਾ ਐਲਾਨ ਕਰ ਦਿੱਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

by Ranjit Singh
November 21, 2026
0

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ ਚੰਡੀਗੜ੍ਹ, 21...

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

by Ranjit Singh
November 21, 2026
0

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ - ਦੱਖਣੀ ਦਿੱਲੀ ਦੇ ਕਈ ਰਸਤਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

Most Popular

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

by Jaspreet Kaur
2 weeks ago
0

ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 