ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕੀਤੀ ਇਹ ਤਬਦੀਲੀ

0
5260

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

 ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕੀਤੀ ਇਹ ਤਬਦੀਲੀ

 

 

ਚੰਡੀਗੜ੍ਹ 8 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਬਿਜਲੀ ਦੀ ਬੱਚਤ ਲਈ ਗਰਮੀਆਂ ਦੇ ਦਫਤਰਾਂ ਦਾ ਸਮਾਂ ਬਦਲਿਆ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ। ਇਹ ਨਵਾਂ ਸਮਾਂ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।