IPL-2023 ਸੀਜ਼ਨ 16
ਅੱਜ ਦਾ ਮੁਕਾਬਲਾ ਲਖਨਊ ਸੁਪਰਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਲੀਗ ਪੜਾਅ ਦਾ ਮੈਚ ਲਖਨਊ ਸੁਪਰਜਾਇੰਟਸ (ਐਲਐਸਜੀ) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਵਿਚਾਲੇ ਖੇਡਿਆ ਜਾਵੇਗਾ। ਮੈਚ ਬੇਂਗਲੁਰੂ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਰਾਇਲ ਚੈਲੇਂਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਮਾਈਕਲ ਬ੍ਰੇਸਵੈੱਲ/ਵਨਿੰਦੂ ਹਸਾਰੰਗਾ, ਗਲੇਨ ਮੈਕਸਵੈੱਲ, ਦਿਨੇਸ਼ ਕਾਰਤਿਕ, ਸ਼ਾਹਬਾਜ਼ ਅਹਿਮਦ, ਹਰਸ਼ਲ ਪਟੇਲ, ਡੇਵਿਡ ਵਿਲੀ, ਮੁਹੰਮਦ ਸਿਰਾਜ, ਕਰਨ ਸ਼ਰਮਾ ਅਤੇ ਆਕਾਸ਼ ਦੀਪ।
ਲਖਨਊ ਸੁਪਰਜਾਇੰਟਸ: ਕੇਐਲ ਰਾਹੁਲ (ਕਪਤਾਨ), ਕਾਇਲ ਮੇਅਰਸ, ਮਾਰਕਸ ਸਟੋਇਨਿਸ, ਦੀਪਕ ਹੁੱਡਾ, ਰੋਮੀਓ ਸ਼ੈਫਰਡ/ਮਾਰਕ ਵੁੱਡ, ਕਵਿੰਟਨ ਡੀ ਕਾਕ, ਕਰੁਣਾਲ ਪੰਡਯਾ, ਅਮਿਤ ਮਿਸ਼ਰਾ, ਯਸ਼ ਠਾਕੁਰ, ਜੈਦੇਵ ਉਨਾਦਕਟ, ਰਵੀ ਬਿਸ਼ਨੋਈ।























