• Latest
  • Trending
ਜਲੰਧਰ ਜ਼ਿਮਨੀ ਚੋਣ : ਅਕਾਲੀ ਦਲ-ਬਸਪਾ ਨੇ ਆਪਣੇ ਸਾਂਝੇ ਉਮੀਦਵਾਰ ਦਾ ਕੀਤਾ ਐਲਾਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਜ਼ਿਮਨੀ ਚੋਣ : ਅਕਾਲੀ ਦਲ-ਬਸਪਾ ਨੇ ਆਪਣੇ ਸਾਂਝੇ ਉਮੀਦਵਾਰ ਦਾ ਕੀਤਾ ਐਲਾਨ

April 11, 2023
in ਸਿਆਸੀ, ਖਬਰਾਂ
ਜਲੰਧਰ ਜ਼ਿਮਨੀ ਚੋਣ : ਅਕਾਲੀ ਦਲ-ਬਸਪਾ ਨੇ ਆਪਣੇ ਸਾਂਝੇ ਉਮੀਦਵਾਰ ਦਾ ਕੀਤਾ ਐਲਾਨ

ਜਲੰਧਰ ਜ਼ਿਮਨੀ ਚੋਣ : ਅਕਾਲੀ ਦਲ-ਬਸਪਾ ਨੇ ਆਪਣੇ ਸਾਂਝੇ ਉਮੀਦਵਾਰ ਦਾ ਕੀਤਾ ਐਲਾਨ

ਪੜ੍ਹੋ, ਕਿਸਨੂੰ ਐਲਾਨਿਆ ਉਮੀਦਵਾਰ ਚਿਹਰਾ

ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ) ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਅੱਜ ਅਕਾਲੀ ਦਲ-ਬਸਪਾ ਨੇ ਆਪਣੇ ਸਾਂਝੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਡਾ.ਸੁਖਵਿੰਦਰ ਕੁਮਾਰ ਸੁੱਖੀ ਨੂੰ ਅਕਾਲੀ ਦਲ-ਬਸਪਾ ਨੇ ਉਮੀਦਵਾਰ ਚਿਹਰਾ ਐਲਾਨਿਆ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਟਵੀਟ ਕੀਤਾ “ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) – ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਨੇ ਉੱਘੇ ਸਮਾਜ ਸੇਵੀ, ਦੋ ਵਾਰ ਬੰਗਾ ਤੋਂ ਵਿਧਾਇਕ ਰਹੇ ਅਤੇ ਸੀਨੀਅਰ ਅਕਾਲੀ ਆਗੂ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ।”

Pleased to announce that Shiromani Akali Dal (SAD) – Bahujan Samaj Party (BSP) alliance has decided to field prominent social activist, two time Banga legislator & senior Akali leader Dr Sukhwinder Kumar Sukhi as its candidate for the Jalandhar parliament bye election. pic.twitter.com/D2DzsIWBzF

— Sukhbir Singh Badal (@officeofssbadal) April 11, 2023

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
6 days ago
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 