• Latest
  • Trending
ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਅਬੋਹਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਅਬੋਹਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਅਬੋਹਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

April 11, 2023
in ਸਿਆਸੀ, ਖਬਰਾਂ, ਪੰਜਾਬ
ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਅਬੋਹਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ

ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਅਬੋਹਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਅਬੋਹਰ, 11 ਅਪ੍ਰੈਲ( ਵਿਸ਼ਵ ਵਾਰਤਾ)-ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਅਬੋਹਰ ਦੀ ਦਾਣਾ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖਰੀਦ ਸੀਜਨ ਦੀ ਵਧਾਈ ਵੀ ਦਿੱਤੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਸਾਨਾਂ ਨੂੰ ਭਰੋਸਾ ਦਵਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਫਸਲ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ ‘ਚ ਆਈ ਕਣਕ ਦੀ ਨਾਲੋ-ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੰਡੀਆਂ ‘ਚ ਬਾਰਦਾਨੇ ਸਮੇਤ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਪੀਣ ਵਾਲੇ ਪਾਣੀ, ਪਖਾਣੇ, ਛਾਂ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਖਰੀਦ-ਵੇਚ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਨੂੰ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ ਤਾਂ ਜੋ ਉਨ੍ਹਾਂ ਫਸਲ ਦੀ ਵੇਚ ਦੌਰਾਨ ਮੰਡੀਆਂ ਵਿਚ ਨਾ ਰੁਕਣਾ ਪਵੇ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਮੰਡੀਆਂ ਵਿਚ ਅਗੇਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਇਸ ਮੌਕੇ ਐਸ.ਡੀ.ਐਮ. ਅਬੋਹਰ ਸ੍ਰੀ ਅਕਾਸ਼ ਬਾਂਸਲ ਸਮੇਤ ਹੋਰ ਅਧਿਕਾਰੀ ਤੇ ਮੰਡੀ ਦੇ ਅਧਿਕਾਰੀ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

by Ranjit Singh
3 weeks ago
0

Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ  ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 