• Latest
  • Trending
ਅੱਜ ਹੀ ਵਿਜੀਲੈਂਸ ਅੱਗੇ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਅੱਜ ਹੀ ਵਿਜੀਲੈਂਸ ਅੱਗੇ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

8 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

8 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਹੀ ਵਿਜੀਲੈਂਸ ਅੱਗੇ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

April 14, 2023
in ਸਿਆਸੀ, ਖਬਰਾਂ, ਪੰਜਾਬ
ਅੱਜ ਹੀ ਵਿਜੀਲੈਂਸ ਅੱਗੇ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਅੱਜ ਹੀ ਵਿਜੀਲੈਂਸ ਅੱਗੇ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਵਿਜੀਲੈਂਸ ਨੇ ਵਿਸਾਖੀ ਦੀ ਛੁੱਟੀ ਵਾਲੇ ਦਿਨ ਹੀ ਸੱਦਿਆ ਪੁੱਛਗਿੱਛ ਲਈ

ਪੜ੍ਹੋ, ਇਸ ਦੇ ਪਿੱਛੇ ਚੰਨੀ ਨੇ ਕੀ ਦੱਸੀ ਵਜ੍ਹਾ

ਚੰਡੀਗੜ੍ਹ,14ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਮੇਰਾ ਕਤਲ ਕਰਵਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕਰਨੀ ਹੈ। ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਚਰਨਜੀਤ ਚੰਨੀ ਨੇ ਦੱਸਿਆ ਕਿ ਵਿਜੀਲੈਂਸ ਨੇ ਪਹਿਲਾਂ 12 ਅਪ੍ਰੈਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਸੀ। ਮੈਂ ਉਨ੍ਹਾਂ ਨੂੰ ਕਿਹਾ ਕਿ ਮੈਂ ਰੁੱਝੇ ਹੋਣ ਕਰਕੇ ਨਹੀਂ ਆ ਸਕਦਾ। ਚੰਨੀ ਨੇ ਕਿਹਾ, “ਵਿਜੀਲੈਂਸ ਨੇ ਮੈਨੂੰ 20 ਅਪ੍ਰੈਲ ਨੂੰ ਦੁਬਾਰਾ ਬੁਲਾਇਆ। ਜਦੋਂ ਮੈਂ ਪ੍ਰੈਸ ਕਾਨਫਰੰਸ ਵਿੱਚ ਸੱਚਾਈ ਦੱਸੀ ਤਾਂ ਸਰਕਾਰ ਹੈਰਾਨ ਰਹਿ ਗਈ ਅਤੇ ਮੈਨੂੰ ਅੱਜ ਹੀ ਵਿਜੀਲੈਂਸ ਨੇ ਪੁੱਛਗਿੱਛ ਲਈ ਬੁਲਾ ਲਿਆ ਹੈ। ਪੰਜਾਬ ਸਰਕਾਰ ਨੇ ਵਿਸਾਖੀ ਦੀ ਛੁੱਟੀ ਹੋਣ ਦੇ ਬਾਵਜੂਦ ਮੇਰੇ ਲਈ ਵਿਜੀਲੈਂਸ ਦਫ਼ਤਰ ਖੋਲ੍ਹ ਦਿੱਤਾ ਹੈ, ਤਾਂ ਜੋ ਤੰਗ ਕੀਤਾ ਜਾ ਸਕੇ। ਮੈਂ CM ਭਗਵੰਤ ਮਾਨ ਦੀ ਸਰਕਾਰ ਦੇ ਜ਼ੁਲਮ ਝੱਲਣ ਲਈ ਤਿਆਰ ਹਾਂ। ਪੰਜਾਬ ਸਰਕਾਰ ਕੁੱਟ ਸਕਦੀ ਹੈ, ਮਾਰ ਵੀ ਸਕਦੀ ਹੈ, ਪਰ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ। ਪੰਜਾਬ ਸਰਕਾਰ ਮੈਨੂੰ ਗ੍ਰਿਫਤਾਰ ਕਰ ਸਕਦੀ ਹੈ। ਅੱਜ ਹੀ ਮੈਨੂੰ ਜੇਲ੍ਹ ਵਿੱਚ ਪਾ ਸਕਦੀ ਹੈ। ਪਰ ਮੈਨੂੰ ਮਾਣਯੋਗ ਸਰਕਾਰ ਦੇ ਜ਼ੁਲਮ ਨੂੰ ਸਹਿਣ ਦਾ ਬਲ ਮੇਰੇ ਗੁਰੂ ਅਤੇ ਚਮਕੌਰ ਸਾਹਿਬ ਦੇ ਮਹਾਨ ਸਾਹਿਬਜ਼ਾਦਿਆਂ ਤੋਂ ਮਿਲ ਰਿਹਾ ਹੈ।”

ਜ਼ਿਕਰਯੋਗ ਹੈ ਕਿ ਕੱਲ੍ਹ ਚਰਨਜੀਤ ਚੰਨੀ ਜਲੰਧਰ ਵਿੱਚ ਸਨ। ਇੱਥੇ ਉਨ੍ਹਾਂ ਨੇ ਲੋਕ ਸਭਾ ਉਪ ਚੋਣ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਨਾਮਜ਼ਦਗੀ ਦਾਖ਼ਲ ਕਰਵਾਈ । ਇਸ ਤੋਂ ਬਾਅਦ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ। ਚੰਨੀ ਨੇ ‘ਆਪ’ ਸਰਕਾਰ ਨੂੰ ਦਲਿਤ ਅਤੇ ਸਿੱਖ ਵਿਰੋਧੀ ਕਰਾਰ ਦਿੱਤਾ ਸੀ। ਇਸ ਤੋਂ ਦੋ ਘੰਟੇ ਬਾਅਦ ਹੀ ਸਰਕਾਰ ਦੀ ਪ੍ਰਤੀਕਿਰਿਆ ਆਈ ਹੈ। ਵਿਜੀਲੈਂਸ ਰਾਹੀਂ ਪ੍ਰਤੀਕਿਰਿਆ ਆਈ ਕਿ ਉਹ 20 ਅਪ੍ਰੈਲ ਨੂੰ ਨਹੀਂ ਸਗੋਂ ਅੱਜ ਹੀ ਜਾਂਚ ਵਿੱਚ ਪੇਸ਼ ਹੋਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

by Ranjit Singh
2 weeks ago
0

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 