• Latest
  • Trending
ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ. ਸੀ ਲਾਜ਼ਮੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

3 years ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

3 minutes ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

10 minutes ago
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

13 minutes ago
ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

16 minutes ago
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

29 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

37 minutes ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

44 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

48 minutes ago
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

52 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

52 minutes ago
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

2 hours ago
ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

Hindi News
English News
Tuesday, July 7, 2026
No Result
View All Result
35 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ. ਸੀ ਲਾਜ਼ਮੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

April 16, 2023
in ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ
ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ. ਸੀ ਲਾਜ਼ਮੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ. ਸੀ ਲਾਜ਼ਮੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ

ਫਾਜ਼ਿਲਕਾ ,16 ਅਪ੍ਰੈਲ(ਵਿਸ਼ਵ ਵਾਰਤਾ)- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਸਕੀਮ ਦੇ ਲਾਭਪਾਤਰੀਆਂ ਵਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ. ਸੀ ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ. ਤੋਂ ਕਰਵਾ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ।

ਸੇਵਾ ਕੇਂਦਰਾਂ ਦੇ ਜਿ਼ਲ੍ਹਾ ਮੈਨੇਜਰ ਗਗਨਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਤੋਂ ਪ੍ਰਤੀ ਪੇਜ਼ 25 ਰੁਪਏ ਦੀ ਦਰ ਨਾਲ ਅਤੇ 20 ਰੁਪਏ ਦੀ ਸੇਵਾ ਫੀਸ ਨਾਲ ਫਰਦ ਲਈ ਜਾ ਸਕਦੀ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਜ਼ੇਕਰ ਕਿਸੇ ਨੇ ਇਕ ਪੇਜ਼ ਦੀ ਫਰਦ ਲੈਣੀ ਹੈ ਤਾਂ ਕੁੱਲ 45 ਰੁਪਏ ਲੱਗਣਗੇ, 2 ਪੇਜ਼ ਲਈ 70 ਰੁਪਏ, 3 ਪੇਜ਼ ਲਈ 95 ਰੁਪਏ। ਉਨ੍ਹਾਂ ਨੇ ਦੱਸਿਆ ਕਿ ਕਿ ਹੁਣ ਇਕ ਤੋਂ ਜਿਆਦਾ ਖੇਵਟਾਂ ਦੀ ਸਾਂਝੀ ਫਰਦ ਵੀ ਸੇਵਾ ਕੇਂਦਰ ਤੋਂ ਲਈ ਜਾ ਸਕਦੀ ਹੈ।

ਜ਼ਿਲ੍ਹਾ ਮੈਨੇਜਰ ਸ਼੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਹਫਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਦਿਨ ਸ਼ਨੀਵਾਰ ਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸੇਵਾ ਕੇਂਦਰ ਖੁਲ੍ਹੱਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਹਾਸਲ ਕੀਤਾ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

by Jaspreet Kaur
July 7, 2026
0

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ ਨਵੀ ਦਿੱਲੀ, 7 ਜੁਲਾਈ (ਵਿਸ਼ਵ ਵਾਰਤਾ): ਕ੍ਰਿਕਟ ਜਗਤ...

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

by Ankit
July 7, 2026
0

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ...

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

by Ankit
July 7, 2026
0

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ — ਪੁਲਿਸ ਟੀਮਾਂ ਨੇ...

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

by Ankit
July 7, 2026
0

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

by Jaspreet Kaur
July 7, 2026
0

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ ਨਵੀ ਦਿੱਲੀ, 7 ਜੁਲਾਈ (ਵਿਸ਼ਵ ਵਾਰਤਾ): ਕ੍ਰਿਕਟ ਜਗਤ...

Most Popular

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

by Jaspreet Kaur
2 weeks ago
0

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ - ਜਾਣੋ ਨਵੀਆਂ ਕੀਮਤਾਂ ਨਵੀ ਦਿੱਲੀ, 26 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 