• Latest
  • Trending
ਉਸਾਰੀ ਕਿਰਤੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ ਨਾਲ ਰਜਿਸਟਰਡ ਹੋਣਾ ਲਾਜ਼ਮੀ: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ 

3 years ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

3 minutes ago
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

6 minutes ago
ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

9 minutes ago
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

22 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

31 minutes ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

37 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

42 minutes ago
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

45 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

45 minutes ago
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

2 hours ago
ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

Hindi News
English News
Tuesday, July 7, 2026
No Result
View All Result
35 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਸਾਰੀ ਕਿਰਤੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ ਨਾਲ ਰਜਿਸਟਰਡ ਹੋਣਾ ਲਾਜ਼ਮੀ: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ 

April 18, 2023
in ਖਬਰਾਂ, ਪੰਜਾਬ, ਫ਼ਾਜਲਿਕਾ
ਉਸਾਰੀ ਕਿਰਤੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ ਨਾਲ ਰਜਿਸਟਰਡ ਹੋਣਾ ਲਾਜ਼ਮੀ: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ 
ਉਸਾਰੀ ਕਿਰਤੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ ਨਾਲ ਰਜਿਸਟਰਡ ਹੋਣਾ ਲਾਜ਼ਮੀ: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ 
ਫਾਜ਼ਿਲਕਾ, 18 ਅਪ੍ਰੈਲ(ਵਿਸ਼ਵ ਵਾਰਤਾ)- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਸਬੰਧਿਤ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣਾ ਬਹੁਤ ਹੀ ਜ਼ਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਹੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਸਾਰੀ ਕਿਰਤੀਆਂ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਉੱਤੇ ਪਹੁੰਚਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਕਿਰਤੀ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ ।
ਉਨ੍ਹਾਂ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਿਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਫੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਤਕਨੀਕੀ/ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫ਼ੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਰਜਿਸਟਰਡ ਲਾਭਪਾਤਰੀ ਬਣਨ ਲਈ ਉਸਾਰੀ ਕਿਰਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਸ ਨੇ ਪਿਛਲੇ 12 ਮਹੀਨਿਆਂ ਦੌਰਾਨ ਘੱਟੋ-ਘੱਟ 90 ਦਿਨ ਉਸਾਰੀ ਕਿਰਤੀ ਵਜੋਂ ਕੰਮ ਕੀਤਾ ਹੋਣਾ ਚਾਹੀਦਾ ਹੈ। ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਜਾ ਗੂਗਲ ਪਲੇਅ ਸਟੋਰ ਤੋਂ “Punjab Kirti Sahayak’ ਐਪ ਡਾਊਨਲੋਡ ਕਰਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਰਜਿਸਟਰਡ ਹੋਣ ਲਈ ਉਸ ਪਾਸ ਆਧਾਰ ਕਾਰਡ, ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਉਸਾਰੀ ਕਿਰਤੀ ਬੋਰਡ ਅਧੀਨ ਲਾਭਪਾਤਰੀ ਬਣਨ ਉਪਰੰਤ ਵਿਭਾਗ ਦੀਆਂ ਭਿੰਨ-ਭਿੰਨ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਬਣ ਜਾਂਦਾ ਹੈ।
ਲੇਬਰ ਇੰਸਪੈਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਭਲਾਈ ਸਕੀਮਾਂ ਅਧੀਨ ਪੜ੍ਹ ਰਹੇ ਬੱਚਿਆਂ ਲਈ ਵਜ਼ੀਫ਼ਾ ਸਕੀਮਾਂ, ਐਕਸ ਗ੍ਰੇਸ਼ੀਆ ਸਕੀਮ, ਬੇਟੀ ਦੇ ਵਿਆਹ ਲਈ ਸ਼ਗਨ ਸਕੀਮ, ਪ੍ਰਸੂਤਾ ਲਾਭ ਸਕੀਮ, ਦਾਹ ਸੰਸਕਾਰ ਲਈ ਰਾਸ਼ੀ,  ਯਾਤਰਾ ਭੱਤਾ ( ਐਲ.ਟੀ.ਸੀ),  ਬਾਲੜੀ ਤੋਹਫ਼ਾ ਸਕੀਮ, ਜਨਰਲ ਸਰਜਰੀ, ਪੈਨਸ਼ਨ ਸਕੀਮ, ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸਹਾਇਤਾ ਸ਼ਾਮਲ ਹਨ। ਇਸ ਤੋਂ ਇਲਾਵਾ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਬੋਰਡ ਵੱਲੋਂ ਪੈਨਸ਼ਨ ਲੈਣ ਦਾ ਹੱਕਦਾਰ ਬਣ ਜਾਂਦਾ ਹੈ।
            ਉਨ੍ਹਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਰਜਿਸਟਰਡ ਹੋਣ ਲਈ ਕਿਰਤੀ ਕੋਲ ਆਪਣੇ ਅਤੇ ਆਪਣੇ ਪਰਿਵਾਰ ਦੇ ਅਧਾਰ ਕਾਰਡ ਦੀ ਫ਼ੋਟੋ ਕਾਪੀ, ਬੈਂਕ ਖਾਤੇ ਦੀ ਫ਼ੋਟੋ ਕਾਪੀ, ਪਰਿਵਾਰ ਦੀ ਗਰੁੱਪ ਫ਼ੋਟੋ, ਜਨਮ ਮਿਤੀ ਦਾ ਸਬੂਤ (ਪੈਨ ਕਾਰਡ, ਡਰਾਈਵਿੰਗ ਲਾਇਸੈਂਸ/ਸਕੂਲ ਸਰਟੀਫਿਕੇਟ ਆਦਿ) ਤੋਂ ਇਲਾਵਾ ਫਾਰਮ ਨੰਬਰ 27 ਅਤੇ 29 ਹੋਣੇ ਚਾਹੀਦੇ ਹਨ ।
           ਵਧੇਰੇ ਜਾਣਕਾਰੀ ਲਈ ਉਸਾਰੀ ਕਿਰਤੀ ਆਪਣੇ ਨੇੜਲੇ ਸੇਵਾ ਕੇਂਦਰ/ਸਹਾਇਕ ਕਿਰਤ ਕਮਿਸ਼ਨਰ ਜਾਂ ਕਿਰਤ ਇੰਸਪੈਕਟਰਾਂ ਜਾਂ pblabour.gov.in ਜਾਂ ਹੈਲਪਲਾਈਨ ਨੰਬਰ 1100 ਉੱਤੇ ਸੰਪਰਕ ਕਰ ਸਕਦੇ ਹਨ ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

by Ankit
July 7, 2026
0

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ...

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

by Ankit
July 7, 2026
0

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ — ਪੁਲਿਸ ਟੀਮਾਂ ਨੇ...

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

by Ankit
July 7, 2026
0

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ...

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

by Jaspreet Kaur
July 7, 2026
0

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ! - ਹੁਣ 9 ਜੁਲਾਈ 'ਤੇ ਟਿਕੀਆਂ ਨਜ਼ਰਾਂ! ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

by Ankit
July 7, 2026
0

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ...

Most Popular

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

by Jaspreet Kaur
4 weeks ago
0

INDIA ਬਲਾਕ ਮੀਟਿੰਗ 'ਚ ਪੰਜ ਮੁੱਦਿਆਂ 'ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ ਨਵੀ ਦਿੱਲੀ, 8 ਜੂਨ 2026 (ਵਿਸ਼ਵ ਵਾਰਤਾ) – INDIA...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 