• Latest
  • Trending
ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

47 minutes ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

1 hour ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

2 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

April 22, 2023
in CRIME, ਖਬਰਾਂ, ਪੰਜਾਬ
ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ 6 ਪਿਸਟਲ ਅਤੇ 25 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰੂਪਨਗਰ, 22 ਅਪ੍ਰੈਲ: ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇੱਕ ਗੁਰਗੇ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 6 ਪਿਸਟਲ .32 ਬੋਰ ਅਤੇ 25 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਸ੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਗੈਰ ਸਮਾਜੀ ਅਨਸਰਾਂ ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਨਵਿੰਦਰ ਬੀਰ ਸਿੰਘ ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਤਲਵਿੰਦਰ ਸਿੰਘ ਗਿੱਲ, ਰੂਪਨਗਰ ਦੀ ਅਗਵਾਈ ਹੇਠ ਸੀ.ਆਈ.ਏ ਇੰਚਾਰਜ ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨਜਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਦੇ ਰਵੀ ਬਲਾਚੌਰੀਆ ਅਤੇ ਇਸੇ ਗੈਂਗ ਦੇ ਹੀ ਇੱਕ ਹੋਰ ਸਾਥੀ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਹਨਾ ਪਾਸੋਂ 06 ਮਾਰੂ ਹਥਿਆਰਾਪਿਸਟਲ .32 ਬੋਰ ਸਮੇਤ 25 ਰੱਦ ਜਿੰਦਾ ਬ੍ਰਾਮਦ ਕੀਤੇ ਗਏ ਹਨ। ਐਸ.ਐਸ.ਪੀ ਰੂਪਨਗਰ ਨੇ ਦੱਸਿਆ ਕਿ ਮਿਤੀ 17 ਫਰਵਰੀ 2023 ਨੂੰ ਰੂਪਨਗਰ ਪੁਲਿਸ ਨੂੰ ਕਾਫੀ ਅਹਿਮ ਸਫਲਤਾ ਹਾਸਲ ਹੋਈ ਸੀ ਜਿਸ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆਂ ਦੇ ਗੁਰਗੇ ਵਿਸ਼ਾਲ ਵਰਮਾ ਤੋਂ ਸਕੀਮ ਨੰਬਰ 02 ਇੰਪਰੂਵਮੈਂਟ ਟ੍ਰਸਟ ਨੇੜੇ ਦਾਣਾ ਮੰਡੀ ਫਗਵਾੜਾ ਰੋਡ, ਮਾਡਲ ਟਾਊਨ ਹੁਸ਼ਿਆਰਪੁਰ ਨੂੰ 9 ਮਾਰੂ ਹਥਿਆਰਾਂ ਅਤੇ 20 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਸੀ ਜਿਸ ਦੀ ਤਫਤੀਸ਼ ਦੌਰਾਨ ਪਿਛਲੀਆਂ ਗਤੀ-ਵਿਧੀਆਂ ਨੂੰ ਟਰੈਕ ਕਰਦੇ ਹੋਏ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨਜ਼ਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਉਰਫ ਰਵੀ ਬਲਾਚੌਰੀਆ ਨੂੰ ਮੁਕੱਦਮਾ ਵਿੱਚ ਬਤੌਰ ਦੋਸ਼ੀ ਨਾਮਜਦ ਕਰਕੇ ਅਮ੍ਰਿਤਸਰ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ਪਰ ਲਿਆ ਕੇ ਪੁੱਛਗਿੱਛ ਉਪਰੰਤ ਖਤਰਨਾਕ ਗੈਂਗਸਟਰ ਸੰਦੀਪ ਉਰਫ ਰਵੀ ਬਲਾਚੋਰੀਆ ਪਾਸੋਂ 05 ਮਾਰੂ ਹਥਿਆਰ ਪਿਸਟਲ .32 ਬੋਰ ਸਮੇਤ 22 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਇਸ ਤੋਂ ਇਲਾਵਾ ਸੰਦੀਪ ਉਰਫ ਰਵੀ ਬਲਾਚੋਰੀਆ ਗਰੁੱਪ ਦੇ ਹੀ ਇੱਕ ਹੋਰ ਗੁਰਗੇ ਰੋਹਿਤ ਵਾਸੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 1 ਪਿਸਟਲ.32 ਬੋਰ ਸਮੇਤ 03 ਜਿੰਦਾ ਕਾਰਤੂਸ ਬ੍ਰਾਮਦ ਹੋਇਆ ਹੈ। ਜਿਸ ਸਬੰਧੀ ਮੁਕੱਦਮਾ ਨੰਬਰ 25 ਮਿਤੀ 21.04 2023 ਅਧ 25/54/59 ਆਰਮਜ਼ ਐਕਟ ਥਾਣਾ ਸਿਟੀ ਮੋਰਿੰਡਾ ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਨ੍ਹਾਂ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 