• Latest
  • Trending
ਕੈਪਟਨ ਅਮਰਿੰਦਰ ਨੇ ਭੋਗਪੁਰ ਸ਼ੂਗਰ ਮਿੱਲ ਦੇ ਕੁਸ਼ਾਸਨ ‘ਤੇ ਸਰਕਾਰ ਦੀ ਕੀਤੀ ਆਲੋਚਨਾ

ਕੈਪਟਨ ਅਮਰਿੰਦਰ ਨੇ ਭੋਗਪੁਰ ਸ਼ੂਗਰ ਮਿੱਲ ਦੇ ਕੁਸ਼ਾਸਨ ‘ਤੇ ਸਰਕਾਰ ਦੀ ਕੀਤੀ ਆਲੋਚਨਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

5 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਨੇ ਭੋਗਪੁਰ ਸ਼ੂਗਰ ਮਿੱਲ ਦੇ ਕੁਸ਼ਾਸਨ ‘ਤੇ ਸਰਕਾਰ ਦੀ ਕੀਤੀ ਆਲੋਚਨਾ

April 28, 2023
in ਸਿਆਸੀ, ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਨੇ ਭੋਗਪੁਰ ਸ਼ੂਗਰ ਮਿੱਲ ਦੇ ਕੁਸ਼ਾਸਨ ‘ਤੇ ਸਰਕਾਰ ਦੀ ਕੀਤੀ ਆਲੋਚਨਾ

ਕੈਪਟਨ ਅਮਰਿੰਦਰ ਨੇ ਭੋਗਪੁਰ ਸ਼ੂਗਰ ਮਿੱਲ ਦੇ ਕੁਸ਼ਾਸਨ ‘ਤੇ ਸਰਕਾਰ ਦੀ ਕੀਤੀ ਆਲੋਚਨਾ

ਜਲੰਧਰ / ਚੰਡੀਗੜ੍ਹ 28 ਅਪ੍ਰੈਲ( ਵਿਸ਼ਵ ਵਾਰਤਾ)-: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭੋਗਪੁਰ ਸ਼ੂਗਰ ਮਿੱਲ ਦੇ ਦੁਰਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ ਦੇ ਹਿੱਤਾਂ ਦੀ ਕੀਮਤ ’ਤੇ ਕੁਝ ਲੋਕਾਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ।

ਦੋਆਬਾ ਕਿਸਾਨ ਸੰਘਰਸ਼ ਸਮਿਤੀ ਦੇ ਕਿਸਾਨਾਂ ਦੇ ਇੱਕ ਵਫ਼ਦ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਪਿਛਲੇ ਸਾਲ 17 ਜੁਲਾਈ ਨੂੰ ਮਿੱਲ ਵਿੱਚ ਟਰਬਾਈਨ ਧਮਾਕਾ ਹੋਇਆ ਸੀ, ਜਿਸ ਕਾਰਨ ਮਿੱਲ ਨੇ ਬਿਜਲੀ ਪੈਦਾ ਕਰਨੀ ਬੰਦ ਕਰ ਦਿੱਤੀ ਸੀ।

ਪਿਛਲੇ ਸਾਲ ਦੌਰਾਨ, ਟਰਬਾਈਨ ਧਮਾਕੇ ਤੋਂ ਪਹਿਲਾਂ, ਪਲਾਂਟ ਦੁਆਰਾ ਪਹਿਲੇ 4 ਮਹੀਨਿਆਂ ਵਿੱਚ ਹੀ 14 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਅਤੇ ਵੇਚੀ ਗਈ ਸੀ। ਕਿਸਾਨਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਦੱਸਿਆ, “ਪਰ ਪਲਾਂਟ ਦੁਬਾਰਾ ਚਾਲੂ ਨਾ ਹੋਣ ਕਾਰਨ ਮਿੱਲ ਨੂੰ 12 ਕਰੋੜ ਰੁਪਏ ਦੀ ਬਿਜਲੀ ਖਰੀਦਣੀ ਪਈ ਜਿਸ ਨਾਲ ਸੁਸਾਇਟੀ ਨੂੰ ਭਾਰੀ ਨੁਕਸਾਨ ਹੋਇਆ ਅਤੇ ਨਤੀਜੇ ਵਜੋਂ ਗੰਨਾ ਕਿਸਾਨਾਂ ਨੂੰ ਅਦਾਇਗੀ ਵਿੱਚ ਦੇਰੀ ਹੋਈ”।

ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਨਵੰਬਰ 2020 ਵਿੱਚ 109 ਕਰੋੜ ਰੁਪਏ ਦੀ ਲਾਗਤ ਨਾਲ ਭੋਗਪੁਰ ਸ਼ੂਗਰ ਮਿੱਲ ਦਾ ਨਵੀਨੀਕਰਨ ਅਤੇ ਆਧੁਨਿਕੀਕਰਨ ਕੀਤਾ ਗਿਆ ਸੀ ਅਤੇ ਇਸ ਦੀ ਸਮਰੱਥਾ 1016 ਟੀਸੀਡੀ ਤੋਂ ਵਧਾ ਕੇ 3000 ਟੀਸੀਡੀ ਕੀਤੀ ਗਈ ਸੀ ਅਤੇ ਇਸ ਤੋਂ ਇਲਾਵਾ ਇੱਥੇ 15 ਮੈਗਾਵਾਟ ਦਾ ਨਵਾਂ ਪਾਵਰ ਪਲਾਂਟ ਸਥਾਪਤ ਕੀਤਾ ਗਿਆ ਸੀ।

ਕਿਸਾਨਾਂ ਨੇ ਦੋਸ਼ ਲਾਇਆ ਕਿ ਮੈਨੇਜਮੈਂਟ ਵੱਡੇ ਕਿਸਾਨਾਂ ਦਾ ਪੱਖ ਪੂਰਦੀ ਹੈ ਅਤੇ ਉਨ੍ਹਾਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਂਦੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਪੈਦਾਵਾਰ ਪਹਿਲਾਂ ਮਿੱਲ ਵਿੱਚ ਲਿਆਉਣ ਦਿੰਦੀ ਹੈ, ਜਿਸ ਕਾਰਨ ਛੋਟੇ ਕਿਸਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਕੋਲ ਜਾਣਾ ਪੈਂਦਾ ਹੈ ਜੋ ਸਮੇਂ ਸਿਰ ਅਦਾਇਗੀ ਨਹੀਂ ਕਰਦੇ। ਉਨ੍ਹਾਂ ਨੇ ਉਨ੍ਹਾਂ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਬੰਦ ਸੀਜ਼ਨ ਦੌਰਾਨ 80 ਲੱਖ ਰੁਪਏ ਦੀ ਮਾਮੂਲੀ ਕੀਮਤ ‘ਤੇ ਬਿਜਲੀ ਵੇਚਣ ਲਈ ਇਕ ਪ੍ਰਾਈਵੇਟ ਫਰਮ ਨਾਲ ਕੀਤੇ ਇਕਰਾਰਨਾਮੇ ਦਾ ਮਾਮਲਾ ਵੀ ਲਿਆਂਦਾ ਗਿਆ, ਜਦਕਿ ਮਿੱਲ ਨੇ ਪਿੜਾਈ ਸੀਜ਼ਨ ਦੌਰਾਨ 14 ਕਰੋੜ ਰੁਪਏ ਦੀ ਬਿਜਲੀ ਵੇਚੀ ਸੀ। ”

ਕਿਸਾਨਾਂ ਨੇ ਦੋਸ਼ ਲਾਇਆ ਕਿ ਮਿੱਲ ਨੇ ਆਪਣੀ ਕੁਝ ਜ਼ਮੀਨ ਵੀ ਇੱਕ ਨਿੱਜੀ ਕੰਪਨੀ ਨੂੰ 13 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਟਰੋਲ ਪੰਪ ਚਲਾਉਣ ਲਈ ਦੇ ਦਿੱਤੀ ਹੈ ਜਦੋਂਕਿ ਕਿਸਾਨਾਂ ਨੂੰ ਲੱਗਦਾ ਹੈ ਕਿ ਇਹ ਕਿਰਾਇਆ ਬਹੁਤ ਘੱਟ ਹੈ ਅਤੇ ਇਸ ਦਾ ਮਕਸਦ ਸਿਰਫ਼ ਇੱਕ ਵਿਅਕਤੀ ਨੂੰ ਫਾਇਦਾ ਪਹੁੰਚਾਉਣਾ ਹੈ।

ਮਿੱਲ ਅਤੇ ਕਿਸਾਨਾਂ ਵਿਚਾਲੇ ਇਕਰਾਰਨਾਮਾ ਹੈ ਕਿ ਉਨ੍ਹਾਂ ਨੂੰ ਆਪਣੀ ਪੈਦਾਵਾਰ ਦਾ ਘੱਟੋ-ਘੱਟ 85% ਨਿਰਧਾਰਤ ਸਮੇਂ ਤੋਂ ਪਹਿਲਾਂ ਲਿਆਉਣਾ ਪਵੇਗਾ ਨਹੀਂ ਤਾਂ ਉਨ੍ਹਾਂ ਨੂੰ ਮੋਟੀ ਰਕਮ ਦਾ ਜੁਰਮਾਨਾ ਲਗਾਇਆ ਜਾਂਦਾ ਹੈ, ਪਰ ਕਿਉਂਕਿ ਪ੍ਰਬੰਧਕ ਵੱਡੇ ਕਿਸਾਨਾਂ ਨੂੰ ਤਰਜੀਹ ਦਿੰਦੇ ਹਨ ਅਤੇ ਸਹੀ ਪਾਲਣਾ ਨਹੀਂ ਕਰਦੇ। ਪਰਚੀ ਪ੍ਰਣਾਲੀ ਤਹਿਤ ਛੋਟੇ ਕਿਸਾਨਾਂ ਨੂੰ ਸਮੇਂ ਸਿਰ ਆਪਣੀ ਉਪਜ ਲਿਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਕੋਈ ਗਲਤੀ ਨਾ ਹੋਣ ਕਾਰਨ ਭਾਰੀ ਜੁਰਮਾਨੇ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਸੀਜ਼ਨ ਦੌਰਾਨ ਸਿਰਫ਼ 871 ਕਿਸਾਨਾਂ ਨੂੰ 70 ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਸੀ, ਜੋ ਕਿ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੈ।

ਕਿਸਾਨਾਂ ਨੇ ਦੋਸ਼ ਲਾਇਆ ਕਿ ਮਿੱਲ ਨੇ ਬਿਨਾਂ ਕਿਸੇ ਮਨਜ਼ੂਰੀ ਲਏ ਅਤੇ ਲੋੜ ਤੋਂ ਵੱਧ ਰੇਟ ’ਤੇ ਉਸਾਰੀ ਦਾ ਕੰਮ ਕਰਵਾ ਕੇ ਕਿਸਾਨਾਂ ਦੇ ਚੰਦੇ ਦੇ ਕਰੀਬ 1 ਕਰੋੜ ਰੁਪਏ ਬਰਬਾਦ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਮਿੱਲ ਨੂੰ ਸ਼ੈੱਡ ਦੀ ਉਸਾਰੀ ਅਤੇ ਹੋਰ ਕੰਮਾਂ ਲਈ 2 ਰੁਪਏ ਪ੍ਰਤੀ ਕੁਇੰਟਲ ਦਾਨ ਦਿੱਤਾ ਸੀ ਪਰ ਮਿੱਲ ਵੱਲੋਂ ਲੋਕਾਂ ਨੂੰ ਜਾਅਲੀ ਖਰੀਦ ਦਿਖਾ ਕੇ ਬਹੁਤ ਜ਼ਿਆਦਾ ਕੀਮਤ ‘ਤੇ ਆਰਜ਼ੀ ਘਟੀਆ ਗੁਣਵਤਾ ਵਾਲੇ ਗੋਦਾਮ ਬਣਵਾ ਕੇ ਧੋਖਾ ਦਿੱਤਾ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
2 days ago
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 