• Latest
  • Trending
ਮੰਤਰੀ ਮੰਡਲ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਜਾਇਜ਼ ਵਜ਼ੀਫ਼ਾ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ 

ਮੰਤਰੀ ਮੰਡਲ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਜਾਇਜ਼ ਵਜ਼ੀਫ਼ਾ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ 

8 years ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

39 minutes ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

56 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

59 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 hour ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

3 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

4 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

4 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਜਾਇਜ਼ ਵਜ਼ੀਫ਼ਾ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ 

May 31, 2018
in ਪੰਜਾਬ
ਮੰਤਰੀ ਮੰਡਲ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਜਾਇਜ਼ ਵਜ਼ੀਫ਼ਾ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ 

• ਇਤਰਾਜ਼ਯੋਗ ਰਾਸ਼ੀ ਵਿਆਜ ਸਮੇਤ ਵਸੂਲੀ ਜਾਵੇਗੀ, ਡਿਫਾਲਟਰ ਸੰਸਥਾਵਾਂ ਵਿਰੁੱਧ ਹੋਵੇਗੀ ਕਾਰਵਾਈ
ਚੰਡੀਗੜ, 31 ਮਈ (ਵਿਸ਼ਵ ਵਾਰਤਾ) – ਪੰਜਾਬ ਮੰਤਰੀ ਮੰਡਲ ਨੇ ਵਜ਼ੀਫਿਆਂ ਦੀ ਵੰਡ ਦੀ ਚੱਲ ਰਹੀ ਵਿੱਤੀ ਪੜਤਾਲ ਦੇ ਮੱਦੇਨਜ਼ਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਨੂੰ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੇ ਨਾਲ ਹੀ ਮੰਤਰੀ ਮੰਡਲ ਨੇ ਇਤਰਾਜ਼ਯੋਗ ਰਕਮ 9 ਫੀਸਦੀ ਦੇ ਦੰਡ ਵਿਆਜ ਨਾਲ ਵਸੂਲਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।
ਇਸ ਸਕੀਮ ਨੂੰ ਅਮਲ ‘ਚ ਲਿਆਉਣ ਵਿੱਚ ਬੇਨਿਯਮੀਆਂ ਦੀ ਸ਼ਨਾਖਤ ਕਰਨ ਲਈ ਚੱਲ ਰਹੀ ਪੜਤਾਲ ਦੀ ਰਿਪੋਰਟ ਵਿੱਚ ਦਰਜ ਜਾਇਜ਼ ਰਾਸ਼ੀ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ ਵਿਆਜ ਦਾ ਹਿਸਾਬ ਲਾਇਆ ਜਾਵੇਗਾ।
ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੰਤਰੀ ਮੰਡਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਾਇਜ਼ ਵਜ਼ੀਫਾ ਰਾਸ਼ੀ ਜਾਰੀ ਕਰਨ ਨਾਲ ਵਿਦਿਅਕ ਸੰਸਥਾਵਾਂ ਆਡਿਟ ਰਿਪੋਰਟ ਵਿੱਚ ਪਾਈਆਂ ਬੇਨਿਯਮੀਆਂ, ਜੇਕਰ ਕੋਈ ਹੋਵੇ, ਤਾਂ ਅਪਰਾਧਿਕ/ਸਿਵਲ ਕਾਰਵਾਈ ਤੋਂ ਮੁਕਤ ਨਹੀਂ ਹੋਣਗੀਆਂ। ਸਬੰਧਤ ਵਿਭਾਗ ਵੱਲੋਂ ਡਿਫਾਲਟਰ ਵਿਦਿਅਕ ਸੰਸਥਾਵਾਂ ਵਿਰੁੱਧ ਕਾਨੂੰਨੀ ਤੇ ਪ੍ਰਸ਼ਾਸਕੀ ਵਰੁੱਧ ਕਾਰਵਾਈ ਸ਼ੁਰੂ ਕਰਨ ਲਈ ਭਲਾਈ ਵਿਭਾਗ ਨੂੰ ਲੋੜੀਂਦੀ ਮਨੁੱਖੀ ਸ਼ਕਤੀ ਮੁਹੱਈਆ ਕਰਵਾਈ ਜਾਵੇਗੀ।
ਅਜਿਹੇ ਮਾਮਲਿਆਂ ਜਿੱਥੇ ਇਤਰਾਜ਼ਯੋਗ ਰਕਮ 50 ਲੱਖ ਰੁਪਏ ਤੋਂ ਵੱਧ ਹੈ, ਉਨਾਂ ਵਿਦਿਅਕ ਸੰਸਥਾਵਾਂ ਵਿਰੁੱਧ ਭਲਾਈ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਰਾਹੀਂ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਬਾਅਦ ਤੁਰੰਤ ਕਾਨੂੰਨੀ, ਅਪਰਾਧਿਕ ਤੇ ਪ੍ਰਸ਼ਾਸਕੀ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਗਲੇਰੀ ਪ੍ਰਸ਼ਾਸਕੀ ਤੇ ਕਾਨੂੰਨੀ ਕਾਰਵਾਈ ਸਬੰਧਤ ਵਿਭਾਗ ਵੱਲੋਂ ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ ਪੰਜਾਬ, ਪੰਜਾਬ ਤਕਨੀਕੀ ਯੂਨੀਵਰਸਿਟੀ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਆਦਿ ਸੰਸਥਾਵਾਂ ਦੇ ਨਿਯਮਾਂ ਤਹਿਤ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਵਿਦਿਅਕ ਸੰਸਥਾਵਾਂ ਵੱਲੋਂ ਆਪਣੇ ਹਿਸਾਬ ਨਾਲ ‘ਚੁੱਕੋ ਤੇ ਚੁਣੋ’ ਦੀ ਨੀਤੀ ਰਾਹੀਂ ਵਜ਼ੀਫਿਆਂ ਦੀ ਪ੍ਰਤੀਪੂਰਤੀ ਕਰਨ ਨੂੰ ਰੱਦ ਕਰ ਦਿੱਤਾ ਹੈ ਅਤੇ ਮੌਜੂਦਾ ਫੰਡ ਅਨੁਪਾਤ ਅਨੁਸਾਰ ਸਾਲ 2015-16 ਤੋਂ ਜਾਰੀ ਕਰਨ ਦਾ ਫੈਸਲਾ ਕੀਤਾ ਹੈ।
ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ 16 ਜੂਨ, 2017 ਨੂੰ ਵਿੱਤ ਵਿਭਾਗ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਦੀ ਵਿਸ਼ੇਸ਼ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਸਨ। ਵਿੱਤ ਵਿਭਾਗ ਦੀ ਅੰਦਰੂਨੀ ਆਡਿਟ ਸੰਸਥਾ ਵੱਲੋਂ ਅਜੇ ਪੜਤਾਲ ਕੀਤੀ ਜਾ ਰਹੀ ਹੈ। ਭਲਾਈ ਵਿਭਾਗ ਨੂੰ 27 ਅਪ੍ਰੈਲ, 2018 ਤੱਕ ਹਾਸਲ ਹੋਈ ਪੜਤਾਲੀਆ ਰਿਪੋਰਟ ਮੁਤਾਬਕ ਕੁੱਲ 3606 ਵਿਦਿਅਕ ਸੰਸਥਾਵਾਂ ਵਿੱਚੋਂ 1536 ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਦੀ ਪੜਤਾਲ ਕੀਤੀ ਗਈ ਹੈ ਜਿਸ ਵਿੱਚ 372.80 ਕਰੋੜ ਰੁਪਏ ਦੀ ਰਾਸ਼ੀ ਇਤਰਾਜ਼ਯੋਗ ਪਾਈ ਗਈ ਹੈ।
ਇਤਫ਼ਾਕਵੱਸ, ਕੇਂਦਰੀ ਸਹਾਇਤਾ ਦੀ 1615.79 ਕਰੋੜ ਦੀ ਰਾਸ਼ੀ ਅਜੇ ਭਾਰਤ ਸਰਕਾਰ ਕੋਲ ਬਕਾਇਆ ਪਈ ਹੈ। ਵੇਰਵਿਆਂ ਮੁਤਾਬਕ ਸਾਲ 2015-16 ਲਈ 680.85 ਕਰੋੜ ਦੀ ਮੰਗ ਕੀਤੀ ਗਈ ਜਿਸ ਵਿੱਚੋਂ 272.13 ਕਰੋੜ ਰੁਪਏ ਜਾਰੀ ਕੀਤੇ ਗਏ ਜਦਕਿ 328.72 ਕਰੋੜ ਰੁਪਏ ਅਜੇ ਬਕਾਇਆ ਹਨ। ਇਸੇ ਤਰ•ਾਂ ਸਾਲ 2016-17 ਲਈ 719.52 ਕਰੋੜ ਰੁਪਏ ਅਤੇ ਸਾਲ 2017-18 ਲਈ 567.55 ਕਰੋੜ ਰੁਪਏ ਦੀ ਮੰਗ ਕੀਤੀ ਗਈ ਜਿਸ ਵਿੱਚੋਂ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ।
ਇਹ ਦੱਸਣਯੋਗ ਹੈ ਕਿ ਐਸ.ਸੀ. ਵਿਦਿਆਰਥੀਆਂ ਲਈ ‘ਪੋਸਟ ਮੈਟ੍ਰਿਕ ਸਕਾਲਰਸ਼ਿਪ’ ਸਕੀਮ ਕੇਂਦਰੀ ਸਹਾਇਤਾ ਨਾਲ ਲਾਗੂ ਕੀਤੀ ਜਾ ਰਹੀ ਹੈ ਜਿਸ ਦਾ ਉਦੇਸ਼ 10ਵੀਂ ਅਤੇ 12 ਤੋਂ ਬਾਅਦ ਉਚੇਰੀ ਸਿੱਖਿਆ ਹਾਸਲ ਕਰਨ ਵਾਲੇ ਐਸ.ਸੀ. ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਇਸ ਸਕੀਮ ਤਹਿਤ ਉਨਾਂ ਐਸ.ਸੀ. ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਗਿਆਰਵੀਂ, ਬਾਰਵੀਂ, ਡਿਗਰੀ ਕੋਰਸ, ਮਾਸਟਰ ਡਿਗਰੀ ਕੋਰਸ, ਮੈਡੀਕਲ ਤੇ ਤਕਨੀਕੀ ਸਿੱਖਿਆ, ਪ੍ਰੋਫੈਸ਼ਨਲ ਤੇ ਮੈਨੇਜਮੈਂਟ ਕੋਰਸਾਂ ਦੀ ਪੜਈ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ ਜਿਨਾਂ ਦੇ ਪਰਿਵਾਰ ਦੀ ਸਾਲਾਨਾ ਆਮਦਨ 2.50 ਲੱਖ ਤੋਂ ਘੱਟ ਹੈ। ਇਨਾਂ ਵਿਦਿਆਰਥੀਆਂ ਨੂੰ 230 ਰੁਪਏ ਤੋਂ 1200 ਰੁਪਏ ਤੱਕ ਦਾ ਨਿਰਬਾਹ ਭੱਤਾ ਦਿੱਤਾ ਜਾਂਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Most Popular

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

by Jaspreet Kaur
1 week ago
0

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ 'ਚ ਦਿਹਾਂਤ; ਮਨੋਰੰਜਨ ਜਗਤ 'ਚ ਸੋਗ ਨਵੀ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 