• Latest
  • Trending
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

4 years ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

4 minutes ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

19 minutes ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

60 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

2 hours ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

3 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

5 hours ago
Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

May 2, 2023
in MOHALI, ਖਬਰਾਂ, ਪੰਜਾਬ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

ਐਸ.ਏ.ਐਸ. ਨਗਰ, 2 ਮਈ(ਸਤੀਸ਼ ਕੁਮਾਰ ਪੱਪੀ)-ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ । ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਹੁਕਮ 27 ਜੂਨ 2023 ਤੱਕ ਲਾਗੂ ਰਹਿਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਮਾਰੀਸ਼ਸ ਦੇ ਵਿਦੇਸ਼ ਮੰਤਰੀ ਧਨੰਜੈ ਰਾਮਫੁਲ ਨੇ ਸ਼ੁੱਕਰਵਾਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ'...

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਮਾਰੀਸ਼ਸ ਦੇ ਵਿਦੇਸ਼ ਮੰਤਰੀ ਧਨੰਜੈ ਰਾਮਫੁਲ ਨੇ ਸ਼ੁੱਕਰਵਾਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ'...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 