ਅੱਜ IPL ‘ਚ ਪਹਿਲਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 3:30 ਵਜੇ ਤੋਂ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਲਖਨਊ ਸੁਪਰ ਜਾਇੰਟਸ: ਕੇਐਲ ਰਾਹੁਲ (ਕਪਤਾਨ), ਕਾਇਲ ਮੇਅਰਸ, ਦੀਪਕ ਹੁੱਡਾ, ਮਾਰਕਸ ਸਟੋਇਨਿਸ, ਕਰੁਣਾਲ ਪੰਡਯਾ, ਨਿਕੋਲਸ ਪੂਰਨ (ਵਿਕਟਕੀਪਰ), ਕ੍ਰਿਸ਼ਨੱਪਾ ਗੌਤਮ, ਨਵੀਨ ਉਲ ਹੱਕ, ਯਸ਼ ਠਾਕੁਰ, ਰਵੀ ਬਿਸ਼ਨੋਈ ਅਤੇ ਅਮਿਤ ਮਿਸ਼ਰਾ।
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ), ਰਿਤੂਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਿਆ ਰਹਾਣੇ, ਮੋਈਨ ਅਲੀ, ਅੰਬਾਤੀ ਰਾਇਡੂ, ਸ਼ਿਵਮ ਦੂਬੇ, ਰਵਿੰਦਰ ਜਡੇਜਾ, ਮਤਿਸ਼ਾ ਪਥੀਰਾਨਾ, ਤੁਸ਼ਾਰ ਦੇਸ਼ਪਾਂਡੇ ਅਤੇ ਮਹਿਸ਼ ਟੇਕਸ਼ਾਨਾ।