• Latest
  • Trending
ਜਾਅਲੀ ਕਰੰਸੀ ਤਿਆਰ ਕਰਨ ਦੇ ਦੋਸ਼ ਹੇਠ ਇੱਕ ਕਾਬੂ

ਜਾਅਲੀ ਕਰੰਸੀ ਤਿਆਰ ਕਰਨ ਦੇ ਦੋਸ਼ ਹੇਠ ਇੱਕ ਕਾਬੂ

3 years ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

3 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

20 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

3 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

5 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

5 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

6 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

6 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

6 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

6 hours ago
Hindi News
English News
Sunday, September 6, 2026
No Result
View All Result
25 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਅਲੀ ਕਰੰਸੀ ਤਿਆਰ ਕਰਨ ਦੇ ਦੋਸ਼ ਹੇਠ ਇੱਕ ਕਾਬੂ

May 4, 2023
in CRIME, ਖਬਰਾਂ, ਪੰਜਾਬ
ਜਾਅਲੀ ਕਰੰਸੀ ਤਿਆਰ ਕਰਨ ਦੇ ਦੋਸ਼ ਹੇਠ ਇੱਕ ਕਾਬੂ

ਜਾਅਲੀ ਕਰੰਸੀ ਤਿਆਰ ਕਰਨ ਦੇ ਦੋਸ਼ ਹੇਠ ਇੱਕ ਕਾਬੂ

ਪਟਿਆਲਾ, 4 ਮਈ (ਵਿਸ਼ਵ ਵਾਰਤਾ):- ਐਸ.ਐਸ.ਪੀ. ਵਰੁਨ ਸ਼ਰਮਾ ਨੇ ਦੱਸਿਆ ਕਿ ਕਪਤਾਨ ਪੁਲਿਸ ਸਿਟੀ ਮੁਹੰਮਦ ਸਰਫ਼ਰਾਜ਼ ਆਲਮ  ਦੀ ਨਿਗਰਾਨੀ ਹੇਠ ਭੈੜੇ ਪੁਰਸ਼ਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਮੁੱਖ ਅਫ਼ਸਰ ਥਾਣਾ ਜੁਲਕਾਂ ਦੀ ਅਗਵਾਈ ਹੇਠ ਐਸ.ਆਈ ਲਵਦੀਪ ਸਿੰਘ ਇੰਚਾਰਜ ਚੌਕੀ ਰੋਹੜ ਜੰਗੀਰ ਦੀ ਪੁਲਿਸ ਪਾਰਟੀ ਨੂੰ ਮੁਖਬਰੀ ਮਿਲੀ ਕਿ ਰਾਜੇਸ਼ ਕੁਮਾਰ ਪੁੱਤਰ ਬੰਸੂ ਰਾਮ ਵਾਸੀ #11, ਵਿਕਾਸ ਨਗਰ,ਪਟਿਆਲਾ ਹਾਲ ਵਾਸੀ #04, ਗਲੀ ਨੰ:-14ਈ, ਦਰਸ਼ਨ ਸਿੰਘ ਨਗਰ,ਥਾਣਾ ਅਨਾਜ ਮੰਡੀ ਪਟਿਆਲਾ ਜੋ ਕਿ ਕੰਪਿਊਟਰ ਸਕੈਨਰ ਪ੍ਰਿੰਟਰ ਅਤੇ ਹੋਰ ਯੰਤਰਾਂ ਨਾਲ ਜਾਅਲੀ ਭਾਰਤੀ ਕਰੰਸੀ ਨੋਟ ਤਿਆਰ ਕਰਕੇ ਅਸਲ ਭਾਰਤੀ ਕਰੰਸੀ ਨੋਟਾਂ ਦੇ ਤੋਰ ਪਰ ਵਰਤੋ ਕਰਦਾ ਹੈ। ਜੋ ਅੱਜ ਵੀ ਪਟਿਆਲਾ ਸਾਈਡ ਵੱਲੋਂ ਆਪਣੇ ਮੋਟਰਸਾਈਕਲ ਨੰਬਰੀ ਪੀ.ਬੀ 11 ਬੀ.ਐਕਸ 5456 ਮਾਰਕਾ ਹੀਰੋ ਹਾਂਡਾ ਪੈਸ਼ਨ ਰੰਗ ਕਾਲਾ ਪਰ ਸਵਾਰ ਹੋ ਕੇ ਜਾਅਲੀ ਭਾਰਤੀ ਕਰੰਸੀ ਨੋਟ ਲੈ ਕੇ ਦੁਧਨ ਸਾਧਾ ਸਾਈਡ ਕਿਸੇ ਨੂੰ ਦੇਣ ਜਾ ਰਿਹਾ ਹੈ। ਜਿਸ ਦੇ ਆਧਾਰ ਤੇ ਮੁਕੱਦਮਾ ਨੰਬਰ 45 ਮਿਤੀ-03-05-2023 ਅ/ਧ 489ਏ,489ਬੀ,489ਸੀ, 489ਡੀ,489ਈ ਆਈ. ਪੀ.ਸੀ ਥਾਣਾ ਜੁਲਕਾਂ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਤੇ ਦੋਸ਼ੀ ਰਾਜੇਸ਼ ਕੁਮਾਰ ਪੁੱਤਰ ਬੰਸੂ ਰਾਮ ਵਾਸੀ #11, ਵਿਕਾਸ ਨਗਰ,ਪਟਿਆਲਾ ਹਾਲ ਵਾਸੀ ਦਰਸ਼ਨ ਸਿੰਘ ਨਗਰ,ਥਾਣਾ ਅਨਾਜ ਮੰਡੀ ਪਟਿਆਲਾ ਨੂੰ ਕਾਬੂ ਕਰਕੇ ਜਿਸ ਪਾਸੋਂ 100 ਜਾਅਲੀ ਕਰੰਸੀ 500/500 ਰੁਪਏ ਦੇ ਨੋਟ (ਕੁੱਲ 50 ਹਜ਼ਾਰ ਰੁਪਏ) ਸਮੇਤ ਮੋਟਰਸਾਈਕਲ ਨੰਬਰੀ ਪੀ.ਬੀ 11 ਬੀ.ਐਕਸ 5456  ਮਾਰਕਾ ਹੀਰੋ ਹਾਂਡਾ ਪੈਸ਼ਨ ਰੰਗ ਕਾਲਾ ਗ੍ਰਿਫ਼ਤਾਰ ਕੀਤਾ ਗਿਆ।
ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਗਈ, ਜਿਸ ਤਹਿਤ ਦੋਸ਼ੀ ਨੇ ਮੰਨਿਆ ਕਿ ਉਹ ਆਪ ਖੁਦ ਜਾਅਲੀ ਨੋਟ ਆਪਣੇ ਕਿਰਾਏ ਦੇ ਮਕਾਨ ਨੰ-04, ਗਲੀ ਨੰ:-14ਈ, ਦਰਸ਼ਨ ਸਿੰਘ ਨਗਰ,ਪਟਿਆਲਾ ਵਿਖੇ ਇੱਕ ਕਮਰੇ ਵਿਚ ਜਾਅਲ਼ੀ ਕਰੰਸੀ ਤਿਆਰ ਕਰਨ ਦਾ ਸੈੱਟ-ਅਪ ਕੀਤਾ ਹੋਇਆ ਹੈ।ਜਿਥੇ ਉਹ ਵੱਖ-ਵੱਖ ਯੰਤਰਾਂ ਨਾਲ ਜਾਅਲ਼ੀ ਕਰੰਸੀ ਤਿਆਰ ਕਰਦਾ ਹੈ। ਜਿਸ ਤਹਿਤ ਪੁਲਿਸ ਪਾਰਟੀ ਵੱਲੋਂ ਇਸਦੇ ਘਰ ਤੋ ਇੱਕ ਅਲਟਰਾਵਾਇਲਟ ਬਲੋਰ ਬੈਲਟ ਮਸ਼ੀਨ ਜਿਸਨੂੰ ਇਹ ਨੋਟ ਸੁਕਾਉਣ ਲਈ ਵਰਤਦਾ ਸੀ, ਇੱਕ ਕੰਪਿਊਟਰ ਸੈੱਟ ਸਮੇਤ 04 ਕਲਰਡ ਪ੍ਰਿੰਟਰ/ਸਕੈਨਰ, ਇੱਕ ਕਲਰ ਪ੍ਰਿੰਟਰ, ਇੱਕ ਜੁਗਾੜੂ ਟੇਬਲ ਜਿਸ ਪਰ ਕਲੈਂਪ ਫਿੱਟ ਕੀਤੇ ਹੋਏ ਹਨ। ਜਿਸ ਉਪਰ ਇਹ ਨੋਟ ਛਾਪਣ ਤੇ ਕੱਟਣ ਵਿਚ ਵਰਤਦਾ ਹੈ, ਹਰੇ ਰੰਗ ਦੀਆ ਚਮਕੀਲੀਆਂ ਪੱਟੀਆਂ ਜਿਨ੍ਹਾਂ ਨੂੰ ਇਹ ਨੋਟ ਵਿਚ ਹਰੀ ਪੱਟੀ ਪਾਉਣ ਲਈ ਵਰਤਦਾ ਹੈ। ਤਿੰਨ ਲੱਕੜ ਦੇ ਸਾਂਚੇ ਜਿਨ੍ਹਾਂ ਨੂੰ ਇਹ ਨੋਟਾਂ ਪਰ ਸ੍ਰੀ ਮਹਾਤਮਾ ਗਾਂਧੀ ਜੀ ਦੀ ਫ਼ੋਟੋ, ਆਰ.ਬੀ.ਆਈ ਵਗੈਰਾ ਲਿਖਣ ਲਈ ਵਰਤਦਾ ਹੈ, ਇੱਕ ਪ੍ਰੈੱਸ, ਇੱਕ ਡਰਾਇਰ, ਕਰੰਸੀ ਛਾਪਣ ਵੇਲੇ ਹੋਈ ਵੇਸਟ ਪੇਪਰ 500 ਚਿੱਟੀਆਂ ਸ਼ੀਟਾਂ (Sheets)  ਜਿੰਨਾ ਨੂੰ ਇਹ ਪ੍ਰਿੰਟਿੰਗ ਲਈ ਵਰਤਦਾ ਹੈ, ਵੱਖ-ਵੱਖ ਤਰ੍ਹਾਂ ਦੇ ਕੈਮੀਕਲ ਤੇ ਗਲੂ ਵਗੈਰਾ ਅਤੇ 01 ਲੱਖ 10 ਹਜ਼ਾਰ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਦੌਰਾਨ ਪੁੱਛ-ਗਿੱਛ ਦੋਸ਼ੀ ਨੇ ਮੰਨਿਆ ਕਿ ਉਸ ਦੇ ਖ਼ਿਲਾਫ਼ ਪਹਿਲਾ ਵੀ ਇੱਕ ਜਾਅਲੀ ਕਰੰਸੀ ਦਾ ਮੁਕੱਦਮਾ ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਹੈ ਅਤੇ ਫ਼ਰਜ਼ੀ ਨਾਮ ਦੀ ਇੱਕ ਵੈਬ ਸੀਰੀਜ਼ ਤੋ ਦੇਖ ਕੇ ਹੋਰ ਪ੍ਰਭਾਵਿਤ ਹੋ ਗਿਆ ਅਤੇ ਜਾਅਲੀ ਕਰੰਸੀ ਨੂੰ ਸਹੀ ਦਿੱਖ ਦੇਣ ਲਈ ਵੱਖ-ਵੱਖ ਤਜਰਬੇ ਕਰਨ ਲੱਗ ਪਿਆ। ਦੋਸ਼ੀ ਦੀ ਡੂੰਘਾਈ ਨਾਲ ਪੁੱਛ-ਗਿੱਛ ਜਾਰੀ ਹੈ ਕਿ ਇਹ ਜਾਅਲੀ ਨੋਟ ਕਿਥੇ-ਕਿਥੇ ਵਰਤਦਾ ਸੀ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਪਾਸੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
2 weeks ago
0

Punjab: ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਪੂਰਥਲਾ, 23 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ ਇੱਕ ਪੰਜਾਬੀ ਨੌਜਵਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 