ਅੱਜ IPL ‘ਚ ਰਾਜਸਥਾਨ ਰਾਇਲਸ ਦਾ ਮੁਕਬਲਾ ਗੁਜਰਾਤ ਟਾਈਟਨਸ ਨਾਲ
ਜਾਣੋ, ਸੰਭਾਵਿਤ ਪਲੇਇੰਗ11
ਚੰਡੀਗੜ੍ਹ,5ਮਈ(ਵਿਸ਼ਵ ਵਾਰਤਾ)-IPL ‘ਚ ਅੱਜ ਰਾਜਸਥਾਨ ਰਾਇਲਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੈਚ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਜੋਸ ਬਟਲਰ, ਯਸ਼ਸਵੀ ਜੈਸਵਾਲ, ਦੇਵਦੱਤ ਪਡਿਕਲ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਧਰੁਵ ਜੁਰੇਲ, ਟ੍ਰੇਂਟ ਬੋਲਟ, ਯੁਜਵੇਂਦਰ ਚਾਹਲ, ਸੰਦੀਪ ਸ਼ਰਮਾ ਅਤੇ ਜੇਸਨ ਹੋਲਡਰ।
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਰਿਧੀਮਾਨ ਸਾਹਾ (ਵਿਕਟ-ਕੀਪਰ), ਅਭਿਨਵ ਮਨੋਹਰ, ਵਿਜੇ ਸ਼ੰਕਰ, ਡੇਵਿਡ ਮਿਲਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਨੂਰ ਅਹਿਮਦ, ਮੁਹੰਮਦ ਸ਼ਮੀ, ਮੋਹਿਤ ਸ਼ਰਮਾ, ਜੋਸ਼ੂਆ ਲਿਟਲ।