ਪਰਲ ਕੰਪਨੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ,6ਮਈ(ਵਿਸ਼ਵ ਵਾਰਤਾ) ਪਰਲ ਕੰਪਨੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ “ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ …ਵੇਰਵੇ ਜਲਦੀ…”
ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ …ਵੇਰਵੇ ਜਲਦੀ…
— Bhagwant Mann (@BhagwantMann) May 6, 2023























