• Latest
  • Trending
ਲਾਇਸੈਂਸੀ ਪਿਸਟਲ ਖੋਹਣ ਵਾਲੇ 5 ਵਿਅਕਤੀ 3 ਪਿਸਟਲਾਂ ਸਮੇਤ ਕਾਬੂ

ਲਾਇਸੈਂਸੀ ਪਿਸਟਲ ਖੋਹਣ ਵਾਲੇ 5 ਵਿਅਕਤੀ 3 ਪਿਸਟਲਾਂ ਸਮੇਤ ਕਾਬੂ

3 years ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

2 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

19 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

3 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

5 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

5 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

6 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

6 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

6 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

6 hours ago
Hindi News
English News
Sunday, September 6, 2026
No Result
View All Result
25 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਇਸੈਂਸੀ ਪਿਸਟਲ ਖੋਹਣ ਵਾਲੇ 5 ਵਿਅਕਤੀ 3 ਪਿਸਟਲਾਂ ਸਮੇਤ ਕਾਬੂ

May 6, 2023
in CRIME, MOHALI, ਖਬਰਾਂ, ਪੰਜਾਬ
ਲਾਇਸੈਂਸੀ ਪਿਸਟਲ ਖੋਹਣ ਵਾਲੇ 5 ਵਿਅਕਤੀ 3 ਪਿਸਟਲਾਂ ਸਮੇਤ ਕਾਬੂ

ਲਾਇਸੈਂਸੀ ਪਿਸਟਲ ਖੋਹਣ ਵਾਲੇ 5 ਵਿਅਕਤੀ 3 ਪਿਸਟਲਾਂ ਸਮੇਤ ਕਾਬੂ

ਐੱਸ ਏ ਐੱਸ ਨਗਰ, 06 ਮਈ(ਵਿਸ਼ਵ ਵਾਰਤਾ)- ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 24/25-04-2023 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆ ਵੱਲੋਂ ਭੁਪਿੰਦਰ ਸਿੰਘ ਉਰਫ ਪਟਵਾਰੀ ਨੂੰ ਸਮੇਤ ਕਾਰ ਦੇ ਘੇਰ ਕੇ ਉਸ ਨਾਲ ਕੁੱਟ ਮਾਰ ਕੀਤੀ ਤੇ ਉਸ ਦੀ ਕਾਰ ਦੀ ਭੰਨ ਤੋੜ ਕਰਕੇ ਮੁੱਦਈ ਦਾ ਲਾਇਸੈਂਸੀ ਲੋਡਿਡ ਪਿਸਟਲ ਖੋਹ ਕੇ ਭੱਜ ਗਏ ਸਨ। ਜਿਸ ਪਰ ਮੁਕੱਦਮਾ ਨੰਬਰ 91 ਮਿਤੀ 26- 04-2023 ਅਧ 3798, 323, 506,148,149 ਆਈ ਪੀ ਸੀ ਥਾਣਾ ਸਦਰ ਖਰੜ ਬਰਖਿਲਾਫ ਨਾ-ਮਲੂਮ ਵਿਅਕਤੀਆਂ ਰਜਿਸਟਰ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ ਸੀ।

ਡਾ: ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮੁਕੱਦਮਾ ਦੀ ਅਹਿਮੀਅਤ ਅਤੇ ਗੰਭੀਰਤਾ ਨੂੰ ਵੇਖਦੇ ਹੋਏ ਸ੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ੍ਰੀ ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੋਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ, ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। ਦੌਰਾਨੇ ਤਫਤੀਸ਼ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ ਉਕਤ ਮੁੱਕਦਮਾ ਦੇ ਅਣਪਛਾਤੇ ਦੋਸ਼ੀਆਨ ਨੂੰ ਸੀ ਸੀ ਟੀ ਵੀ ਫੁਟੇਜ, ਤਕਨੀਕੀ ਅਤੇ ਵਿਗਿਆਨਿਕ ਢੰਗਾਂ ਨਾਲ ਟਰੇਸ ਕਰਕੇ ਮੁਕੱਦਮਾ ਦੇ ਮੁੱਖ ਮੁਲਜ਼ਮ ਸਾਹਿਲ ਬੇਰੀ ਸਮੇਤ ਨਿਮਨਲਿਖਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਮੁਕੱਦਮਾ ਵਿੱਚ ਖੋਹ ਕੀਤਾ ਪਿਸਟਲ .32 ਬੋਰ ਸਮੇਤ 02 ਰੋਂਦ , 02 ਪਿਸਟਲ .32 ਬੋਰ ਦੇਸੀ ਸਮੇਤ 05 ਰੋਂਦ ਅਤੇ ਇੱਕ ਕਾਰ ਮਾਰਕਾ ਹੋਂਡਾ ਸਿਟੀ ਰੰਗ ਗੋਲਡਨ ਨੰਬਰ ਐਚ ਆਰ 29 ਐਕਸ 2205 ਅਤੇ ਇਕ ਕਾਰ ਮਾਰਕਾ ਸਵਿਫਟ ਰੰਗ ਚਿੱਟਾ ਨੰਬਰ ਐੱਚ ਆਰ 26 ਬੀ ਕਿਉ 1311 ਬਰਾਮਦ ਕੀਤੀਆਂ ਗਈਆਂ।

ਗ੍ਰਿਫਤਾਰ ਮੁਲਜ਼ਮ:-

1. ਸਾਹਿਲ ਬੇਰੀ ਪੁੱਤਰ ਵਿਸ਼ਾਲ ਬੇਰੀ ਵਾਸੀ ਪਿੰਡ ਕਾਲੂਆਣਾ ਥਾਣਾ ਗੋਰੀਵਾਲਾ ਜਿਲ੍ਹਾ ਸਰਸਾ ਹਰਿਆਣਾ

2. ਆਸ਼ੂਤੋਸ਼ ਕੁਮਾਰ ਪੁੱਤਰ ਦਿਆ ਰਾਮ ਵਾਸੀ #102/3 ਗੁਲਾਬ ਸਿੰਘ ਦੀ ਦੁਕੜੀਆਂ ਵਾਰਡ ਨੰਬਰ 30 ਪਲਵਲ ਹਰਿਆਣਾ ਹਾਲ ਵਾਸੀ ਹੋਸਟਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ।

3. ਕਪਿਲ ਅਤਰੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਸੋਹਾਣਾ ਤਹਿ ਗੁਲਾਬਗੜ ਜ਼ਿਲ੍ਹਾ ਫਰੀਦਾਬਾਦ ਹਰਿਆਣਾ ਹਾਲ ਵਾਸੀ ਫਲੈਟ ਨੰਬਰ 15 ਗਰਾਊਂਡ ਫਲੋਰ ਗੁਰੂ ਹੋਮਸ ਅਮਾਇਰਾ ਸਿਟੀ ਖਰੜ।

4. ਅਜੇ ਕੁਮਾਰ ਪੁੱਤਰ ਸੂਰਤ ਸਿੰਘ ਵਾਸੀ ਦਿਲਸ਼ਾਦ ਗਾਰਡਨ ਸਹਾਦਰਾ ਦਿੱਲੀ।

5. ਆਰਿਆ ਬਸੰਤ ਪੁੱਤਰ ਰਾਜੇਸ਼ ਕੁਮਾਰ ਵਾਸੀ ਪਿੰਡ ਧੁੰਦਲਾ ਡਾਕ ਕਲੋਨੀ ਜ਼ਿਲ੍ਹਾ ਚੰਬਾ ਹਿਮਾਚਲ ਪ੍ਰਦੇਸ਼।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

by Ranjit Singh
2 weeks ago
0

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ 'ਚ ਜਵਾਬ - ਜਵਾਬੀ ਟੈਰਿਫ ਲਗਾਉਣ ਦਾ ਕੀਤਾ ਫੈਸਲਾ ਨਵੀ ਦਿੱਲੀ, 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 