IPL -2023 ਅੱਜ ਡਬਲ ਹੈਡ ‘ਚ ਦੂਜਾ ਮੁਕਾਬਲਾ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ
ਪੜ੍ਹੋ, ਬੈਂਗਲੁਰੂ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ ਤੇ ਜਾਣੋ ਪਲੇਇੰਗ11
ਚੰਡੀਗੜ੍ਹ,6ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਸ਼ਾਮ ਦਾ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।ਦੋਵੇਂ ਟੀਮਾਂ ਟੂਰਨਾਮੈਂਟ ਵਿੱਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ।
ਪਲੇਇੰਗ11
ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਸੀ), ਫਿਲਿਪ ਸਾਲਟ (ਵਿ.), ਮਿਸ਼ੇਲ ਮਾਰਸ਼, ਰਿਲੇ ਰੋਸੋ, ਮਨੀਸ਼ ਪਾਂਡੇ, ਅਮਨ ਹਕੀਮ ਖਾਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਕੇਸ਼ ਕੁਮਾਰ, ਇਸ਼ਾਂਤ ਸ਼ਰਮਾ ਅਤੇ ਖਲੀਲ ਅਹਿਮਦ।
ਰਾਇਲ ਚੈਲੰਜਰਜ਼ ਬੰਗਲੌਰ: ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਅਨੁਜ ਰਾਵਤ, ਗਲੇਨ ਮੈਕਸਵੈੱਲ, ਮਹੀਪਾਲ ਲੋਮਰੋਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਕੇਦਾਰ ਜਾਧਵ, ਵਨਿੰਦੂ ਹਸਾਰੰਗਾ, ਕਰਨ ਸ਼ਰਮਾ, ਮੁਹੰਮਦ ਸਿਰਾਜ ਅਤੇ ਜੋਸ਼ ਹੇਜ਼ਲਵੁੱਡ।























