• Latest
  • Trending
‘ਓ.ਪੀ.ਐੱਸ. ਵਿਜੀਲ’ ਦੌਰਾਨ ਵੱਡੀ ਸਫ਼ਲਤਾ: ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਕੀਤੀਆਂ ਦਰਜ; 2.5 ਕਿਲੋ ਹੈਰੋਇਨ, 3 ਕੁਇੰਟਲ ਭੁੱਕੀ ਬਰਾਮਦ

‘ਓ.ਪੀ.ਐੱਸ. ਵਿਜੀਲ’ ਦੌਰਾਨ ਵੱਡੀ ਸਫ਼ਲਤਾ: ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਕੀਤੀਆਂ ਦਰਜ; 2.5 ਕਿਲੋ ਹੈਰੋਇਨ, 3 ਕੁਇੰਟਲ ਭੁੱਕੀ ਬਰਾਮਦ

3 years ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

3 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

20 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

3 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

5 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

5 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

6 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

6 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

6 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

6 hours ago
Hindi News
English News
Sunday, September 6, 2026
No Result
View All Result
25 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਓ.ਪੀ.ਐੱਸ. ਵਿਜੀਲ’ ਦੌਰਾਨ ਵੱਡੀ ਸਫ਼ਲਤਾ: ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਕੀਤੀਆਂ ਦਰਜ; 2.5 ਕਿਲੋ ਹੈਰੋਇਨ, 3 ਕੁਇੰਟਲ ਭੁੱਕੀ ਬਰਾਮਦ

May 10, 2023
in CRIME, ਖਬਰਾਂ, ਪੰਜਾਬ
‘ਓ.ਪੀ.ਐੱਸ. ਵਿਜੀਲ’ ਦੌਰਾਨ ਵੱਡੀ ਸਫ਼ਲਤਾ: ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਕੀਤੀਆਂ ਦਰਜ; 2.5 ਕਿਲੋ ਹੈਰੋਇਨ, 3 ਕੁਇੰਟਲ ਭੁੱਕੀ ਬਰਾਮਦ

‘ਓ.ਪੀ.ਐੱਸ. ਵਿਜੀਲ’ ਦੌਰਾਨ ਵੱਡੀ ਸਫ਼ਲਤਾ: ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਕੀਤੀਆਂ ਦਰਜ; 2.5 ਕਿਲੋ ਹੈਰੋਇਨ, 3 ਕੁਇੰਟਲ ਭੁੱਕੀ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਸੂਬੇ ਭਰ ਵਿੱਚ 79 ਅੰਤਰ-ਰਾਜੀ ਅਤੇ 318 ਅੰਤਰ-ਜ਼ਿਲ੍ਹਾ ਨਾਕੇ ਲਗਾਏ; 1596 ਵਾਹਨਾਂ ਦੇ ਕੀਤੇ ਚਲਾਨ, 60 ਵਾਹਨ ਕੀਤੇ ਜ਼ਬਤ
– 17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 415 ਰੇਲਵੇ ਸਟੇਸ਼ਨਾਂ/ਬੱਸ ਸਟੈਂਡਾਂ, 1198 ਹੋਟਲਾਂ/ਰਹਿਣ ਬਸੇਰਿਆਂ, 715 ਬਾਜ਼ਾਰਾਂ /ਮਾਲਜ਼ ਦੀ ਕੀਤੀ ਚੈਕਿੰਗ
– ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਕੀਤੀ ਸਮੀਖਿਆ; ਫਲੈਗ ਮਾਰਚ ਕੱਢੇ
– ਲੋਕਾਂ ਵਿੱਚ ਵਿਸ਼ਵਾਸ਼ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣਾ ਇਸ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ਦਾ ਉਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਦੋ ਰੋਜ਼ਾ ਵਿਸ਼ੇਸ਼ ਆਪਰੇਸ਼ਨ ‘ਓ.ਪੀ.ਐੱਸ. ਵਿਜੀਲ’ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸਮਾਜਿਕ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰ ਵਿਰੁੱਧ 177 ਐਫਆਈਆਰਜ਼ ਦਰਜ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਸਵੇਰੇ 10 ਵਜੇ ਚਲਾਏ ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਪੂਰੀ ਪੰਜਾਬ ਪੁਲਿਸ ਫੋਰਸ ਦੀ ਅਗਵਾਈ ਕਰਨ ਵਾਸਤੇ ਕੱਲ ਖੁਦ ਲੁਧਿਆਣਾ ਬੱਸ ਸਟੈਂਡ ਪਹੁੰਚੇ ਸਨ। ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀ ਵੀ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਆਪਣੇ ਨਿਰਧਾਰਤ ਪੁਲਿਸ ਜ਼ਿਲ੍ਹਿਆਂ ਵਿੱਚ ਮੌਜੂਦ ਰਹੇ ਸਨ। ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਲਈ ਘੱਟੋ-ਘੱਟ 75 ਫੀਸਦੀ ਪੁਲਿਸ ਬਲ ਸ਼ਾਮਿਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ 2.5 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਕੁਇੰਟਲ ਤੋਂ ਵੱਧ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ, ਫਾਰਮਾ ਡਰੱਗਜ਼ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸੂਬੇ ਭਰ ਦੇ 185 ਰੇਲਵੇ ਸਟੇਸ਼ਨਾਂ, 230 ਬੱਸ ਸਟੈਂਡਾਂ, 1198 ਹੋਟਲਾਂ/ਰਹਿਣ ਬਸੇਰਿਆਂ ਅਤੇ 715 ਬਜ਼ਾਰਾਂ/ਮਾਲਜ਼ ਦੀ ਚੈਕਿੰਗ ਕੀਤੀ। ਇਸ ਕਾਰਵਾਈ ਦੌਰਾਨ 3405 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ।
ਸਪੈਸ਼ਲ ਡੀਜੀਪੀ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਵਿਆਪਕ ਚੈਕਿੰਗ ਲਈ ਸੂਬੇ ਵਿੱਚ 79 ਅੰਤਰ-ਰਾਜੀ ਅਤੇ 318 ਅੰਤਰ-ਜ਼ਿਲ੍ਹਾ ਹਾਈਟੈਕ ਨਾਕੇ ਵੀ ਲਗਾਏ ਗਏ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਘੱਟੋ-ਘੱਟ 1596 ਵਾਹਨਾਂ ਦੇ ਚਲਾਨ ਕਰਨ ਦੇ ਨਾਲ ਨਾਲ 60 ਵਾਹਨ ਜ਼ਬਤ ਵੀ ਕੀਤੇ।
ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ 6233 ਗੁਰਦੁਆਰਿਆਂ, 2376 ਮੰਦਰਾਂ, 517 ਚਰਚਾਂ ਅਤੇ 425 ਮਸਜਿਦਾਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਤਾਂ ਜੋ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਇਹ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਚਲਾਉਣ ਦਾ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਦੇ ਨਾਲ ਨਾਲ ਸਮਾਜ ਵਿਰੋਧੀ ਤੱਤਾਂ ‘ਤੇ ਨਕੇਲ ਕਸੱਣ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੋ ਰੋਜ਼ਾ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਘੱਟੋ-ਘੱਟ 221 ਫਲੈਗ ਮਾਰਚ ਵੀ ਕੱਢੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

by Ranjit Singh
9 hours ago
0

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 