• Latest
  • Trending
ਆਉਣ ਵਾਲੇ ਸਮੇਂ ‘ਚ ਬਲੌਂਗੀ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕ ਕੁਲਵੰਤ ਸਿੰਘ

ਆਉਣ ਵਾਲੇ ਸਮੇਂ ‘ਚ ਬਲੌਂਗੀ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕ ਕੁਲਵੰਤ ਸਿੰਘ

4 years ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

12 minutes ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

1 hour ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

2 hours ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

2 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

2 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

4 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

5 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

5 hours ago
Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਉਣ ਵਾਲੇ ਸਮੇਂ ‘ਚ ਬਲੌਂਗੀ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕ ਕੁਲਵੰਤ ਸਿੰਘ

May 12, 2023
in MOHALI, ਖਬਰਾਂ, ਪੰਜਾਬ
ਆਉਣ ਵਾਲੇ ਸਮੇਂ ‘ਚ ਬਲੌਂਗੀ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕ ਕੁਲਵੰਤ ਸਿੰਘ

ਆਉਣ ਵਾਲੇ ਸਮੇਂ ‘ਚ ਬਲੌਂਗੀ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕ ਕੁਲਵੰਤ ਸਿੰਘ

ਏਕਤਾ ਕਲੋਨੀ ‘ਚ ਸੜਕ ਨਿਰਮਾਣ ਦਾ ਰੱਖਿਆ ਨੀਂਹ ਪੱਥਰ

ਮੋਹਾਲੀ, 12 ਮਈ (ਵਿਸ਼ਵ ਵਾਰਤਾ): ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਪਿੰਡ ਬਲੌਂਗੀ ਦੀ ਏਕਤਾ ਕਲੌਨੀ ਵਿੱਚ ਸੜਕ ਬਣਾਉਣ ਦੇ ਕਾਰਜ ਦੀ ਸ਼ੁਰੂਆਤ ਕਾਰਵਾਈ | ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਪਿਛਲੇ 15-20 ਸਾਲ ਤੋਂ ਇਹ ਸੜਕ ਨਹੀਂ ਬਣ ਰਹੀ ਸੀ ਅਤੇ ਇਲਾਕੇ ਦੇ ਲੋਕਾਂ ਦੀ ਵੀ ਕਾਫੀ ਸਮੇਂ ਤੋਂ ਮੰਗ ਸੀ ਕਿ ਸੜਕ ਬਣਾਈ ਜਾਵੇ | ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਲਦ ਹੀ ਸੜਕ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ |

ਉਨ੍ਹਾਂ ਕਿਹਾ ਬਲੌਂਗੀ ਮੋਹਾਲੀ ਜ਼ਿਲ੍ਹੇ ਦਾ ਅਹਿਮ ਪਿੰਡ ਹੈ ਅਤੇ ਇਸਦਾ ਖਾਸ ਧਿਆਨ ਰੱਖਿਆ ਜਾਂਦਾ ਹੈ | ਪਿਛਲੀਆਂ ਸਰਕਾਰਾਂ ਨੇ ਬਲੌਂਗੀ ਵੱਲ 15-20 ਸਾਲ ਤੱਕ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਸਰਕਾਰ ਦਾ ਇਕੋ ਹੀ ਏਜੰਡਾ ਹੈ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਕੰਮ | ਇਸੇ ਤਹਿਤ ਬਲੌਂਗੀ ਦੀ ਮੇਨ ਸੜਕ (ਮਾਰਕੀਟ ਰੋਡ) ਨੂੰ 1.5 ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ | ਜਿਸਦੀ ਹਾਲਤ ਕਾਫੀ ਖਸਤਾ ਹੈ |

ਉਨ੍ਹਾਂ ਕਿਹਾ ਆਪ ਸਰਕਾਰ ਬਣਨ ਤੋਂ ਬਾਅਦ ਬਲੌਂਗੀ ਵਿੱਚ ਹੁਣ ਤੱਕ 3 ਟਿਊਬਵੈੱਲ ਲੱਗ ਚੁੱਕੇ ਹਨ, ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮਿਲ ਰਿਹਾ ਹੈ | ਆਉਣ ਵਾਲੇ ਸਮੇਂ ਵਿੱਚ ਬਲੌਂਗੀ ਦੀਆਂ ਸਾਰੀਆਂ ਸੜਕਾਂ ਅਤੇ ਲਟਕ ਰਹੀਆਂ ਤਾਰਾਂ ਦੀ ਸਮੱਸਿਆ ਹੱਲ ਕੀਤੀ ਜਾਵੇਗੀ | ਬਲੌਂਗੀ ਪਿੰਡ ਨੂੰ ਆਉਣ ਵਾਲੇ ਸਮੇਂ ਵਿਚ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਪਿੰਡ ਦੇ ਲੋਕਾਂ ਅਤੇ ਪੰਚਾਇਤ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ |

ਵਿਧਾਇਕ ਕੁਲਵੰਤ ਸਿੰਘ ਨੇ ਨਸ਼ਿਆਂ ਦੇ ਮੁੱਦੇ ‘ਤੇ ਕਿਹਾ ਕਿ ਜੋ ਨਸ਼ਿਆਂ ਦੀ ਸਪਲਾਈ ਕਰਦੇ ਸਨ ਉਨ੍ਹਾਂ ਨੂੰ ਸਬੂਤ ਸਮੇਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ | ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜੋ ਕੋਈ ਬੰਦਾ ਗ਼ਲਤ ਕੰਮ ਕਰਦਾ ਹੈ ਜਾਂ ਕੋਈ ਸਮੱਸਿਆ ਹੈ ਉਸ ਸੰਬੰਧੀ ਸਿੱਧਾ ਮੇਰੇ ਦਫ਼ਤਰ ਜਦੋਂ ਮਰਜ਼ੀ ਆ ਸਕਦੇ ਹਨ | ਤੁਹਾਡੇ ਸਾਰੇ ਜਾਇਜ਼ ਕੰਮ ਕੀਤੇ ਜਾਣਗੇ |

ਉਨ੍ਹਾਂ ਕਿਹਾ ਕਿ ਬਲੌਂਗੀ ਵਿੱਚ ਪੀ.ਜੀ. ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਣ ਦੀ ਲੋੜ ਹੈ, ਅਸੀਂ ਮੁੱਖ ਮੰਤਰੀ ਭਗਵੰਤ ਮਾਨ ਗੱਲ ਕਰਕੇ ਇਸ ਸੰਬੰਧੀ ਪੋਲਿਸੀ ਤਿਆਰ ਕਰਨ ਦੀ ਮੰਗ ਕਰਾਂਗੇ | ਜਿਸ ਵਿੱਚ ਪੀ.ਜੀ. ਚਲਾਉਣ ਲਈ ਕੁਝ ਹਦਾਇਤਾਂ ਬਣਾਈਆਂ ਜਾਣ ਤਾਂ ਕਿਰਾਏ ‘ਤੇ ਰਹਿ ਰਹੇ ਲੋਕ ਲੁੱਟ ਤੋਂ ਬਚਣ ਸਕਣ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨਾਲ ਬਲੌਂਗੀ ਦੇ ਦੋਵੇਂ ਪੰਚਾਇਤਾਂ ਸਰਪੰਚ ਦਿਨੇਸ਼ ਅਤੇ ਬਹਾਦਰ ਸਿੰਘ, ਆਪ ਪਾਰਟੀ ਦੇ ਵਿੱਕੀ ਸਾਬਕਾ ਬਲਾਕ ਸੰਮਤੀ ਮੈਂਬਰ (ਬਲੌਂਗੀ ), ਚਰਨਜੀਤ ਸਿੰਘ ਬਲੌਂਗੀ, ਪਾਠਕ ਪੰਚ, ਰਣਜੀਤ ਸੈਣੀ, ਰਵੀ, ਸੋਨੂੰ ਸ਼ਰਮਾ, ਕੁਲਦੀਪ ਸਿੰਘ, ਦਲੀਪ ਸਿੰਘ ਕੰਗ, ਬਿੰਦਾ ਢਾਬੇ ਵਾਲਾ, ਤੇਜਿੰਦਰ, ਹਰਿੰਦਰ ਸਿੰਘ ਪੰਚ, ਨਰਿੰਦਰ ਸਿੰਘ, ਹਰਪਾਲ ਸਿੰਘ ਚੰਨਾ,ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਸੁਰਿੰਦਰ ਸਿੰਘ ਰੋਡਾ ਅਤੇ ਹਰਸੰਗਤ ਸਿੰਘ ਹਾਜ਼ਰ ਸਨ |

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

Most Popular

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
2 weeks ago
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 