IPL ‘ਚ ਦਿਨ ਦਾ ਦੂਜਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ
ਪੜ੍ਹੋ, ਚੇਨਈ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,14ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ‘ਚ ਅੱਜ ਦਿਨ ਦਾ ਦੂਜਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਹੋਵੇਗਾ, ਜੋ ਕਿ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।