ਮੁੱਖ ਮੰਤਰੀ ਭਗਵੰਤ ਮਾਨ ਦਾ ਭਾਜਪਾ ਤੇ ਵੱਡਾ ਹਮਲਾ
ਪੜ੍ਹੋ, ਨਵਾਂ ਕਾਨੂੰਨ ਬਣਾਉਣ ‘ਤੇ ਕੀ ਕੀਤਾ ਟਵੀਟ
ਚੰਡੀਗੜ੍ਹ,20ਮਈ(ਵਿਸ਼ਵ ਵਾਰਤਾ)- ਦਿੱਲੀ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤੈਨਾਤੀ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫੈਸਲੇ ਤੋਂ ਬਾਅਦ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਉਤੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ “ਜੇਕਰ ਭਾਰਤੀ ਸੰਵਿਧਾਨ ਵਿੱਚ ਲੋਕਤੰਤਰ ਦੇ ਕਾਤਲਾਂ ਲਈ ਸਜ਼ਾ ਦੀ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ਦਿੱਤੀ ਜਾ ਸਕਦੀ ਸੀ।”
अगर भारतीय संविधान में लोकतंत्र के क़ातिलों को सजा का प्रावधान होता तो पूरी भाजपा को फाँसी की सज़ा हो सकती थी…
— Bhagwant Mann (@BhagwantMann) May 20, 2023























