IPL ਦੇ ਰੋਮਾਂਚਕ ਮੁਕਾਬਲੇ ‘ਚ ਗੁਜਰਾਤ ਨੇ ਬੈਂਗਲੁਰੂ ਨੂੰ ਹਰਾਇਆ
ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ ਦੇ ਲੀਗ ਪੜਾਅ ਦੇ ਮੈਚ ‘ਚ ਗੁਜਰਾਤ ਟਾਈਟਨਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ। ਗੁਜਰਾਤ ਦੀ ਜਿੱਤ ਦੇ ਨਾਲ ਹੀ ਬੈਂਗਲੁਰੂ ਦਾ ਪਲੇਆਫ ਵਿੱਚ ਪਹੁੰਚਣ ਦਾ ਸੁਪਨਾ ਚਕਨਾਚੂਰ ਹੋ ਗਿਆ। ਆਰਸੀਬੀ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 197 ਦੌੜਾਂ ਬਣਾਈਆਂ। ਜਵਾਬ ‘ਚ ਗੁਜਰਾਤ ਨੇ ਆਖਰੀ ਓਵਰ ‘ਚ ਜਿੱਤ ਦਰਜ ਕੀਤੀ। ਆਰਸੀਬੀ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 197 ਦੌੜਾਂ ਬਣਾਈਆਂ। ਇਸ ਦੌਰਾਨ ਕੋਹਲੀ ਨੇ 101 ਦੌੜਾਂ ਬਣਾਈਆਂ। ਜਵਾਬ ‘ਚ ਗੁਜਰਾਤ ਨੇ 19.1 ਓਵਰਾਂ ‘ਚ ਟੀਚਾ ਹਾਸਲ ਕਰ ਲਿਆ।