• Latest
  • Trending
ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ

3 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

10 minutes ago
Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

16 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

24 minutes ago
PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

29 minutes ago
Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

33 minutes ago
Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

43 minutes ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

2 hours ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

11 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

11 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

11 hours ago
Hindi News
English News
Friday, November 20, 2026
No Result
View All Result
15 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ

May 25, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ

ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਤੇ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀ ਕਾਬਜ਼

ਮਾਨ ਸਰਕਾਰ ਦੀਆਂ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ: ਬੈਂਸ

ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ): ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਵਿਸ਼ਿਆਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਮੋਹਰੀ ਪੁਜ਼ੀਸ਼ਨਾਂ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਹਨ।

ਸ. ਬੈਂਸ ਨੇ ਦੱਸਿਆ ਕਿ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਪਿਛਲੇ ਸਾਲ ਦੇ ਦਸੰਬਰ ਮਹੀਨੇ “ਮਿਸ਼ਨ ਸੌ ਪ੍ਰਤੀਸ਼ਤ” ਮੁਹਿੰਮ ਰਾਹੀਂ ਇੱਕ-ਇੱਕ ਵਿਦਿਆਰਥੀ ਦੇ ਸਿੱਖਣ ਪੱਧਰ ਦੀ ਜਾਣਕਾਰੀ ਹਾਸਿਲ ਕਰਕੇ ਵਿਦਿਆਰਥੀਆਂ ਨੂੰ ਖੂਬ ਮਿਹਨਤ ਕਰਵਾਈ।

ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਅਸ਼ੋਕ ਕੁਮਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਖੁਸ਼ੀ ਗਰਗ ਪੁੱਤਰੀ ਹਰੀ ਓਮ ਗਰਗ, ਦੋਵਾਂ ਨੇ 494/500 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਦੀ ਵਿਦਿਆਰਥਣ ਸ਼ੁਭਕਰਮਨਜੋਤ ਕੌਰ ਸੰਧਰ ਪੁੱਤਰੀ ਪਰਮਜੀਤ ਸਿੰਘ ਸੰਧਰ ਨੇ 493/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਲਿਆ।

ਇਸੇ ਤਰਾਂ ਸਾਇੰਸ ਗਰੁੱਪ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਇਨਜ ਪਟਿਆਲ਼ਾ ਦੇ ਵਿਦਿਆਰਥੀ ਨਵਨੀਤ ਸਿੰਘ ਪੁੱਤਰ ਗੁਰਬਚਨ ਸਿੰਘ ਨੇ 496/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ) ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਅਤੇ ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ (ਅੰਮ੍ਰਿਤਸਰ) ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਪੁੱਤਰੀ ਮਨਿੰਦਰ ਸਿੰਘ ਨੇ ਕ੍ਰਮਵਾਰ 495/500 ਅੰਕ ਲੈ ਕੇ ਸਾਂਝੇ ਰੂਪ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ।

ਵੋਕੇਸ਼ਨਲ ਗਰੁੱਪ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਹੁਸ਼ਿਆਰਪੁਰ ਦੀ ਵਿਦਿਆਰਥਣ ਅਵਨਤਿਕਾ ਸ਼ਰਮਾ ਪੁੱਤਰੀ ਬ੍ਰਿਜ ਮੋਹਨ ਸ਼ਰਮਾ ਨੇ 491/500 ਅੰਕਾਂ ਨਾਲ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ (ਬਠਿੰਡਾ) ਦੀ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ 489/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਰਕਾਰੀ ਵਿਕਟੋਰੀਆ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪਟਿਆਲ਼ਾ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਪੁੱਤਰੀ ਰਾਜਿੰਦਰ ਸਿੰਘ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਨਾ ਨਗਰ ਦੇ ਵਿਦਿਆਰਥੀ ਅਜੈ ਸਿੰਘ ਪੁੱਤਰ ਸੁਰਜੀਤ ਸਿੰਘ ਨੇ 488/500 ਅੰਕ ਲੈ ਕੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ ਹੋ ਚੁੱਕਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਦਾ ਸਿੱਖਿਆ ਮਿਆਰ ਸੁਧਰ ਰਿਹਾ ਹੈ। ਉਹਨਾਂ ਕਿਹਾ ਕਿ ਵਧੀਆ ਨਤੀਜੇ ਲਿਆਉਣ ਵਾਸਤੇ “ਮਿਸ਼ਨ ਸੌ ਪ੍ਰਤੀਸ਼ਤ” ਮੁਹਿੰਮ ਪੂਰੀ ਤਰਾਂ ਸਫਲ ਰਹੀ।

ਸ. ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਬੀਤੇ ਦਿਨੀਂ ਐਲਾਨੇ ਗਏ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਸੀ।

ਸਿੱਖਿਆ ਮੰਤਰੀ ਅਨੁਸਾਰ ਉਹਨਾਂ ਦਾ ਸੁਪਨਾ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਮਿਆਰਾਂ ਵਾਲਾ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਲਗਾਤਾਰ ਯਤਨ ਜਾਰੀ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 20, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਨਵੰਬਰ...

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

by Ranjit Singh
November 20, 2026
0

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ ਮੋਹਾਲੀ, 20 ਨਵੰਬਰ (ਵਿਸ਼ਵ ਵਾਰਤਾ)...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 20, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 "ਖੁਸ਼ੀ" ਇੱਕ "ਭਰਮ" ਹੈ, ਜਿਸਦੀ ਹਰ ਕੋਈ ਭਾਲ ਕਰ...

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

by Ranjit Singh
November 20, 2026
0

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 20, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਨਵੰਬਰ...

Most Popular

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
7 days ago
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 