ਚੰਡੀਗੜ੍ਹ 5 ਜੂਨ – ਕੌਂਸਲਰ ਗੁਰਦੀਪ ਪਹਿਲਵਾਨ ਹੱਤਿਆ ਮਾਮਲੇ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਉਸ ਦੇ ਸਾਥੀ ਬੌਬੀ ਮਲਹੋਤਰਾ ਨੇ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਉਤੇ ਇਕ ਪੋਸਟ ਰਾਹੀਂ ਇਨ੍ਹਾਂ ਨੇ ਗੁਰਦੀਪ ਪਹਿਲਵਾਨ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਦੀ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।