• Latest
  • Trending
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸ਼ਲਿੰਦਰ ਕੌਰ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸ਼ਲਿੰਦਰ ਕੌਰ

3 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

12 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

28 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

46 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸ਼ਲਿੰਦਰ ਕੌਰ

May 29, 2023
in MOHALI, ਸਿਹਤ, ਖਬਰਾਂ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸ਼ਲਿੰਦਰ ਕੌਰ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸ਼ਲਿੰਦਰ ਕੌਰ

ਜ਼ਿਲ੍ਹੇ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਜਾਰੀ

ਐਸ.ਏ.ਐਸ ਨਗਰ , 29 ਮਈ(ਸਤੀਸ਼ ਕੁਮਾਰ ਪੱਪੀ)- ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਡੇਂਗੂ ਦੀ ਰੋਕਥਾਮ ਲਈ ਜ਼ਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਉਹਨਾਂ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਲਈ ਅਪਣੀ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਿਹਤ ਅਧਿਕਾਰੀ ਨੇ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਆਖਿਆ ਕਿ ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ,ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਉਚ ਜੋਖਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

by Ankit
3 weeks ago
0

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 