• Latest
  • Trending
ਖੇਤੀਬਾੜੀ ਵਿਭਾਗ ਨੂੰ ਖਾਦਾਂ ਦੀ ਢੁਕਵੀਂ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਆਦੇਸ਼

8 years ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

4 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

11 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

31 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

1 hour ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਵਿਭਾਗ ਨੂੰ ਖਾਦਾਂ ਦੀ ਢੁਕਵੀਂ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਆਦੇਸ਼

June 6, 2018
in ਪੰਜਾਬ
ਖੇਤੀਬਾੜੀ ਵਿਭਾਗ ਨੂੰ ਖਾਦਾਂ ਦੀ ਢੁਕਵੀਂ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਆਦੇਸ਼
– ਕਿਸਾਨਾਂ ਵੱਲੋਂ ਖਾਦਾਂ ਦੀ ਵਰਤੋਂ ਵਿਭਾਗ ਦੀ ਸਲਾਹ ਮੁਤਾਬਕ ਕੀਤੀ ਜਾਵੇ-ਵਧੀਕ ਮੁੱਖ ਸਕੱਤਰ
ਚੰਡੀਗੜ, 6 ਜੂਨ (ਵਿਸ਼ਵ ਵਾਰਤਾ)- ਸੂਬੇ ਵਿੱਚ ਖਾਦਾਂ ਦੀ ਬੇਲੋੜੀ ਵਰਤੋਂ ਦੇ ਰੁਝਾਨ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਸੰਜਮ ਤੇ ਸੁਚੱਜੇ ਢੰਗ ਨਾਲ ਕਰਨ ਲਈ ਜਾਗਰੂਕਤਾ ਮੁਹਿੰਮ ’ਚ ਹੋਰ ਤੇਜ਼ੀ ਲਿਆਂਦੀ ਜਾਵੇ।
ਇਸ ਸਬੰਧੀ ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਵਿਸਵਾਜੀਤ ਖੰਨਾ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਹੇਠਲੇ ਪੱਧਰ ਤੱਕ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਜਿਸ ਨਾਲ ਕਿਸਾਨਾਂ ਦਾ ਲਾਗਤ ਖਰਚਾ ਘਟਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਕਿਸਾਨ ਸਿਖਲਾਈ ਕੈਂਪ ਅਤੇ ਇਸ਼ਤਿਹਾਰੀ ਮੁਹਿੰਮ ਰਾਹੀਂ ਕਿਸਾਨਾਂ ਨੂੰ ਵਿਸਥਾਰਤ ਜਾਣਕਾਰੀ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ੍ਰੀ ਖੰਨਾ ਨੇ ਕਿਸਾਨਾਂ ਨੂੰ ਵੀ ਸਾਉਣੀ ਰੁੱਤ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਦਿੱਤੀ ਜਾਂਦੀ ਸਲਾਹ ’ਤੇ ਗੌਰ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਜਿੱਥੇ ਦੀ ਫਸਲ ਦੀ ਪੈਦਾਵਾਰ ਵਧੇਗੀ, ਉਥੇ ਹੀ ਜ਼ਮੀਨ ਦੀ ਸਿਹਤ ’ਚ ਵੀ ਸੁਧਾਰ ਹੋਵੇਗਾ।
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜਿਨਾਂ ਖੇਤਾਂ ਵਿੱਚ ਪਹਿਲਾਂ ਹਾੜੀ ਦੌਰਾਨ ਕਣਕ ਦੀ ਫਸਲ ਬੀਜੀ ਗਈ ਸੀ ਅਤੇ ਉਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਸ਼  ਅਨੁਸਾਰ ਪੂਰੀ ਡੀ.ਏ.ਪੀ. ਪਾਈ ਗਈ ਸੀ, ਉਨਾਂ ਖੇਤਾਂ ਵਿੱਚ ਬੀਜੀਆਂ ਜਾਣ ਵਾਲੀਆਂ ਸਾਉਣੀ ਦੀਆਂ ਫਸਲਾਂ ਭਾਵ ਝੋਨਾ, ਨਰਮਾ, ਮੱਕੀ ਆਦਿ ਨੂੰ ਡੀ.ਏ.ਪੀ.ਖਾਦ ਪਾਉਣ ਦੀ ਲੋੜ ਨਹੀਂ ਹੈ। ਫਸਲਾਂ ਦੀ ਬਿਜਾਈ ਕਰਨ ਤੋਂ ਪਹਿਲਾਂ ਭੌਂ ਪਰਖ ਕਰਵਾ ਕੇ ਭੂਮੀ ਸਿਹਤ ਕਾਰਡ ਵਿੱਚ ਦਰਜ ਕੀਤੇ ਅਨੁਸਾਰ ਹੀ ਡੀ.ਏ.ਪੀ. ਖਾਦ ਦੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਫਸਲ ਦੀ ਲਾਗਤ ਘਟਦੀ ਹੈ। ਇਸੇ ਤਰਾਂ ਝੋਨੇ ਦੀ ਫਸਲ ਦੀ ਬਿਜਾਈ ਤੋਂ ਪਹਿਲਾਂ ਹਰੀ ਖਾਦ ਦੀ ਫਸਲ (ਢੈਂਚਾ) ਦੀ ਬਿਜਾਈ ਕੀਤੀ ਜਾਵੇ ਅਤੇ ਪਨੀਰੀ ਟ੍ਰਾਂਸਪਲਾਂਟ ਕਰਨ ਤੋਂ ਪਹਿਲਾਂ ਇਸ ਫਸਲ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਜਿਸ ਨਾਲ ਨਾਈਟ੍ਰੋਜਨ ਖਾਦ ਦੀ ਮਾਤਰਾ ਅੱਧੀ ਘੱਟ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਛੋਟੇ ਤੱਤਾਂ ਦੀ ਘਾਟ ਵੀ ਫਸਲਾਂ ਵਿੱਚ ਨਹੀਂ ਆਉਂਦੀ ਹੈ। ਜੇਕਰ ਕਿਸਾਨ ਆਪਣੇ ਫਸਲੀ ਚੱਕਰ ਵਿੱਚ ਦਾਲਾਂ ਦੀ ਕਾਸ਼ਤ ਸ਼ਾਮਲ ਕਰ ਲੈਂਦੇ ਹਨ ਤਾਂ ਇਸ ਨਾਲ ਨਾਈਟ੍ਰੋਜਨ ਖਾਦਾਂ ਦੀ ਮੰਗ ਤੀਜਾ ਹਿੱਸਾ ਘਟਾਈ ਜਾ ਸਕਦੀ ਹੈ ਅਤੇ ਇਸ ਦੇ ਨਾਲ ਭੂਮੀ ਦੀ ਸਿਹਤ ਵਿੱਚ ਸੁਧਾਰ ਵੀ ਆਉਂਦਾ ਹੈ।
ਖੇਤੀਬਾੜੀ ਵਿਭਾਗ ਅਨੁਸਾਰ ਨਵੀਆਂ ਤਕਨੀਕਾਂ ਤੇ ਵੱਧ ਫਸਲੀ ਘਣਤਾ ਹੋਣ ਕਰਕੇ ਇਕ ਫਸਲ ਤੋਂ ਵੱਧ ਤੋਂ ਵੱਧ ਝਾੜ ਲੈਣ ਲਈ ਕਿਸਾਨਾਂ ਵੱਲੋਂ ਵੱਖ-ਵੱਖ ਖਾਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਵਾਰ ਕਿਸਾਨ ਵੱਲੋਂ ਉਤਪਾਦਨ ਵਧਾਉਣ ਅਤੇ ਵੇਖਾ-ਵੇਖੀ ਖਾਦਾਂ ਦੀ ਬੇਲੋੜੀ ਵਰਤੋਂ ਕਰ ਲਈ ਜਾਂਦੀ ਹੈ। ਇਸ ਨਾਲ ਜ਼ਮੀਨ ਦੀ ਸਿਹਤ ’ਤੇ ਮਾੜਾ ਅਸਰ ਹੋਣ ਤੋਂ ਇਲਾਵਾ ਕਿਸਾਨ ਦਾ ਲਾਗਤ ਖਰਚਾ ਵੀ ਵਧ ਜਾਂਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਵੱਧ ਖਾਦਾਂ ਵਰਤਣ ਕਰਕੇ ਫਸਲਾਂ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਤੇ ਹਾਨੀਕਾਰਕ ਕੀੜੇ ਪੈਣ ਹੋਣ ਦਾ ਖਦਸ਼ਾ ਵਧ ਜਾਂਦਾ ਹੈ ਜਿਸ ਕਰਕੇ ਕਿਸਾਨ ਨੂੰ ਫਾਇਦਾ ਹੋਣ ਦੀ ਬਜਾਏ ਉਲਟਾ ਨੁਕਸਾਨ ਉਠਾਉਣਾ ਪੈ ਜਾਂਦਾ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

by Ankit
November 11, 2026
0

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

Most Popular

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

2 days ago
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 