• Latest
  • Trending
ਮਹਿਲਾ ਪੱਤਰਕਾਰਾਂ ਲਈ ਅਗਲੇ ਸਾਲ ਪਟਿਆਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ: ਚੇਤਨ ਸਿੰਘ ਜੋੜਾ ਮਾਜਰਾ

ਮਹਿਲਾ ਪੱਤਰਕਾਰਾਂ ਲਈ ਅਗਲੇ ਸਾਲ ਪਟਿਆਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ: ਚੇਤਨ ਸਿੰਘ ਜੋੜਾ ਮਾਜਰਾ

3 years ago
Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

10 minutes ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

1 hour ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

10 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

11 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

11 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

11 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

12 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

12 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

12 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

12 hours ago
Hindi News
English News
Friday, November 20, 2026
No Result
View All Result
15 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾ ਪੱਤਰਕਾਰਾਂ ਲਈ ਅਗਲੇ ਸਾਲ ਪਟਿਆਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ: ਚੇਤਨ ਸਿੰਘ ਜੋੜਾ ਮਾਜਰਾ

June 1, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮਹਿਲਾ ਪੱਤਰਕਾਰਾਂ ਲਈ ਅਗਲੇ ਸਾਲ ਪਟਿਆਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ: ਚੇਤਨ ਸਿੰਘ ਜੋੜਾ ਮਾਜਰਾ

ਮਹਿਲਾ ਪੱਤਰਕਾਰਾਂ ਲਈ ਅਗਲੇ ਸਾਲ ਪਟਿਆਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ: ਚੇਤਨ ਸਿੰਘ ਜੋੜਾ ਮਾਜਰਾ

*ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਰਾਸ਼ਟਰੀ ਮਹਿਲਾ ਪੱਤਰਕਾਰ ਸੰਮੇਲਨ ‘ਚ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ*

*ਮਹਿਲਾ ਪੱਤਰਕਾਰਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਦਿੱਤਾ ਸੁਨੇਹਾ*

ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਬਣਦਾ ਦਰਜਾ ਅਤੇ ਸਨਮਾਨ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਦਿਸ਼ਾ ਵੱਲ ਵਧਦਿਆਂ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਮੰਤਰੀ ਚੇਤਨ ਸਿੰਘ *ਜੋੜਾ ਮਾਜਰਾ* ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ *ਮਹਿਲਾ ਪੱਤਰਕਾਰ ਹਰਦੀਪ ਕੌਰ ਦੀ ਅਗਵਾਈ ਵਾਲੇ ਦਿਸ਼ਾ ਫ਼ਾਉਂਡੇਸ਼ਨ* ਵਲੋਂ ਕਰਵਾਈ ਗਈ ਰਾਸ਼ਟਰੀ ਮਹਿਲਾ ਪੱਤਰਕਾਰ ਕਾਨਫਰੰਸ ਵਿੱਚ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸੰਪਰਕ ਮੰਤਰੀ ਚੇਤਨ ਸਿੰਘ *ਜੌੜਾ ਮਾਜਰਾ* ਨੇ ਕਿਹਾ ਕਿ ਸਮਾਜ ਔਰਤਾਂ ਬਿਨ੍ਹਾਂ ਅਧੂਰਾ ਹੈ। ਇਸ ਸਮਾਗਮ ਦਾ ਉਦੇਸ਼ ਮੌਜ਼ੂਦਾ ਸਮੇਂ ਵਿੱਚ ਪੱਤਰਕਾਰੀ ਖੇਤਰਾਂ ਵਿੱਚ ਸਫਲਤਾਪੂਰਵਕ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਪੱਤਰਕਾਰਾਂ ਲਈ ਰਾਜ ਪੱਧਰੀ ਸਮਾਗਮ ਅਗਲੇ ਸਾਲ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦਾ ਉਦੇਸ਼ ਮਹਿਲਾ ਪੱਤਰਕਾਰਾਂ ਲਈ ਉਹਨਾਂ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਇੱਕ ਪਲੇਟਫਾਰਮ ਤਿਆਰ ਕਰਨਾ ਹੈ ਜੋ ਉਹਨਾਂ ਨੂੰ ਆਪਣੇ ਪੇਸ਼ੇ ਵਿੱਚ ਆਉਣ ਵਾਲੀਆ ਮੁਸ਼ਕਿਲਾ ਅਤੇ ਹੱਲ ਲਈ ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰੇਗੀ।

ਲੋਕ ਸੰਪਰਕ ਮੰਤਰੀ *ਜੌੜਾ ਮਾਜਰਾ** ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿੱਚ ਔਰਤ ਦਾ ਦਰਜਾ ਬਹੁਤ ਵੱਡਾ ਹੈ। ਸਮਾਜ ਵਿੱਚ ਇਸਤਰੀ ਦੀ ਭੂਮਿਕਾ ਇਕ ਮਾਂ, ਭੈਣ ਤੇ ਪਤਨੀ ਦੀ ਹੈ। ਇਸਤਰੀ ਤੋਂ ਬਿਨਾਂ ਸਮਾਜ ਦਾ ਵਿਕਾਸ ਸੰਭਵ ਨਹੀਂ ਹੈ। ਇਸ ਲਈ ਉਨ੍ਹਾਂ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਔਰਤਾਂ ਦਾ ਸਨਮਾਣ ਕਰੀਏ।

ਮੰਤਰੀ ਚੇਤਨ ਸਿੰਘ *ਜੌੜਾ ਮਾਜਰਾ* ਨੇ ਇਹ ਵੀ ਕਿਹਾ ਕਿ ਉਸਦੇ ਸਮੇਤ ਅੱਜ ਹਰ ਬਾਪ ਆਪਣੀ ਧੀ ਨੂੰ ਫਿਰ ਭਾਵੇਂ ਉਹ ਪੁਲਿਸ ਵਿੱਚ ਹੀ ਕਿਉਂ ਨਾ ਹੋਵੇ, ਰਾਤ ਵੇਲੇ ਭੇਜਣ ਲਈ ਅਸੁਰੱਖਿਅਤ ਮਹਿਸੂਸ ਕਰਦਾ ਹੈ, ਉਹਨਾਂ ਕਿਹਾ ਕਿ ਇਹ ਸਭ ਕੁਝ ਅਜਿਹੇ ਲੋਕ ਹੀ ਕਰਦੇ ਹਨ ,ਜਿਨ੍ਹਾਂ ਨੂੰ ਧੀ ਭੈਣ ਦੀ ਇੱਜ਼ਤ ਦੇ ਬਾਰੇ ਵਿੱਚ ਬਿਲਕੁਲ ਵੀ ਪਰਵਾਹ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਿਲਾਵਾਂ ਦੀ ਸੁਰਖਿਆ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦਾ ਯੁੱਗ ਮਰਦ ਪ੍ਰਧਾਨ ਯੁੱਗ ਨਹੀ ਰਿਹਾ ਬਲਕਿ ਮਹਿਲਾਵਾਂ ਹਰ ਖੇਤਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਅੱਜ ਦੇ ਯੁੱਗ ਵਿੱਚ ਹਰ ਔਰਤ ਚਾਹੇ ਉਹ ਘਰ ਜਾਂ ਬਾਹਰ ਕੋਈ ਵੀ ਕੰਮ ਕਰ ਰਹੀ ਹੈ ਉਨ੍ਹਾਂ ਵੱਲੋਂ ਕੀਤੇ ਜਾ ਰਿਹਾ ਹਰ ਕੰਮ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਔਰਤਾਂ ਲਈ ਚਹੁੰ ਪੱਖੀ ਵਿਕਾਸ ਕਰਨ ਦਾ ਮੌਕਾ ਹੈ। ਉਨ੍ਹਾਂ ਮਹਿਲਾ ਪੱਤਰਕਾਰਾਂ ਨੂੰ ਹਿੰਮਤ ਦਿੰਦਿਆਂ ਕਿਹਾ ਕਿ ਔਰਤਾਂ ਵਿੱਚ ਹਰ ਤਰ੍ਹਾਂ ਦਾ ਹੁਨਰ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਵੱਧ ਤੋਂ ਵੱਧ ਅੱਗੇ ਆਉਣ ਅਤੇ ਸਮਾਜ ਵਿੱਚ ਆਪਣਾ ਨਾਂ ਰੌਸ਼ਨ ਕਰਨ।

ਇਸ ਮੌਕੇ ਮਹਿਲਾ ਪੱਤਰਕਾਰਾਂ ਨੇ ਆਪਣੇ ਖੇਤਰ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ *ਜੌੜਾਮਾਜਰਾ* ਨੂੰ ਮੰਗ ਪੱਤਰ ਸੌਪਿਆ। ਮੰਤਰੀ ਵੱਲੋਂ ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਤੇਲੰਗਾਨਾ, ਦਿੱਲੀ ਅਤੇ ਉਡੀਸਾ ਤੋਂ ਆਈਆਂ ਮਹਿਲਾ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ।

___

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

by Ranjit Singh
November 20, 2026
0

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

by Ranjit Singh
November 20, 2026
0

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
1 week ago
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 