• Latest
  • Trending
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਖਰਚੇ ਦੇ ਅੰਤਿਮ ਮਿਲਾਨ ਤੋਂ ਪਹਿਲਾਂ ਜਿਮਨੀ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਟ੍ਰੇਨਿੰਗ ਸੈਸ਼ਨ

3 years ago
Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

9 minutes ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

1 hour ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

11 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

12 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

Hindi News
English News
Friday, November 20, 2026
No Result
View All Result
15 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਖਰਚੇ ਦੇ ਅੰਤਿਮ ਮਿਲਾਨ ਤੋਂ ਪਹਿਲਾਂ ਜਿਮਨੀ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਟ੍ਰੇਨਿੰਗ ਸੈਸ਼ਨ

June 1, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਖਰਚੇ ਦੇ ਅੰਤਿਮ ਮਿਲਾਨ ਤੋਂ ਪਹਿਲਾਂ ਜਿਮਨੀ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਟ੍ਰੇਨਿੰਗ ਸੈਸ਼ਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਖਰਚੇ ਦੇ ਅੰਤਿਮ ਮਿਲਾਨ ਤੋਂ ਪਹਿਲਾਂ ਜਿਮਨੀ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਟ੍ਰੇਨਿੰਗ ਸੈਸ਼ਨ

ਖਰਚਾ ਰਜਿਸਟਰ ਨਾਲ ਲਗਾਏ ਜਾਣ ਵਾਲੇ ਦਸਤਾਵੇਜ਼ਾਂ ਬਾਰੇ ਦਿੱਤੀ ਜਾਣਕਾਰੀ

ਜਲੰਧਰ, 1 ਜੂਨ (ਵਿਸ਼ਵ ਵਾਰਤਾ):-  ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਖਰਚੇ ਸਬੰਧੀ ਮੁਕੰਮਲ ਲੇਖਾ-ਜੋਖਾ ਤਿਆਰ ਕਰਨ ਵਿੱਚ ਸਹੂਲਤ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਖਰਚੇ ਦੇ ਅੰਤਿਮ ਮਿਲਾਨ ਤੋਂ ਪਹਿਲਾਂ ਅੱਜ ਇਕ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ।

                ਟ੍ਰੇਨਿੰਗ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਲਈ 10 ਮਈ ਵੋਟਾਂ ਪੈਣ ਉਪਰੰਤ 13 ਮਈ ਨੂੰ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਚੋਣ ਨਤੀਜੇ ਦੇ ਐਲਾਨ ਉਪਰੰਤ 30 ਦਿਨਾਂ ਦੇ ਅੰਦਰ-ਅੰਦਰ ਭਾਵ 12 ਜੂਨ 2023 ਤੱਕ ਚੋਣ ਖਰਚੇ ਦਾ ਮੁਕੰਮਲ ਤੇ ਦਰੁੱਸਤ ਹਿਸਾਬ ਜ਼ਿਲ੍ਹਾ ਚੋਣ ਅਫ਼ਸਰ ਪਾਸ ਜਮ੍ਹਾ ਕਰਵਾਇਆ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਦੇ ਨਾਲ ਚੋਣ ਖਰਚੇ ਸਬੰਧੀ ਅਬਸਟ੍ਰੈਕਟ ਸਟੇਟਮੈਂਟ 1 ਤੋਂ 4 ਸਮੇਤ ਸ਼ਡਿਊਲ 1 ਤੋਂ 11 ਜ਼ਿਲ੍ਹਾ ਚੋਣ ਅਫ਼ਸਰ ਪਾਸ ਜਮ੍ਹਾ ਕਰਵਾਉਣੀ ਹੋਵੇਗੀ। ਇਸ ਕੰਮ ਵਿੱਚ ਉਮੀਦਵਾਰਾਂ ਦੀ ਸਹੂਲਤ ਲਈ ਉਮੀਦਵਾਰਾਂ ਅਤੇ ਉਨ੍ਹਾਂ ਦੇ ਚੋਣ ਏਜੰਟਾਂ ਨੂੰ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਗਈ ਹੈ।

                ਸਿਖਲਾਈ ਸੈਸ਼ਨ ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਚੋਣ ਏਜੰਟਾਂ ਨੂੰ ਖਰਚਾ ਰਜਿਸਟਰ ਨਾਲ ਲਗਾਏ ਜਾਣ ਵਾਲੇ ਦਸਤਾਵੇਜ਼ਾਂ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ ਤਾਂ ਜੋ ਅਕਾਊਂਟ ਰੀਕਨਸਾਈਲੇਸ਼ਨ ਮੀਟਿੰਗ ਵਿੱਚ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ।

                ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਜੂਨ ਨੂੰ ਖਰਚਾ ਅਬਜ਼ਰਵਰ ਦੀ ਮੌਜੂਦਗੀ ਵਿੱਚ ਖਰਚਾ ਨਿਗਰਾਨ ਟੀਮਾਂ ਵੱਲੋਂ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦਾ ਖਰਚਾ ਟੀਮਾਂ ਵੱਲੋਂ ਮੇਨਟੇਨ ਕੀਤੇ ਸ਼ੈਡੋ ਅਬਜ਼ਰਵੇਸ਼ਨ ਰਜਿਸਟਰਾਂ ਨਾਲ ਅੰਤਿਮ ਮਿਲਾਨ ਕੀਤਾ ਜਾਣਾ ਹੈ। ਉਨ੍ਹਾਂ ਇਸ ਮੌਕੇ ਸਹਾਇਕ ਖਰਚਾ ਨਿਗਰਾਨਾਂ ਨੂੰ ਨਾਮਜ਼ਦਗੀ ਭਰਨ ਤੋਂ ਲੈ ਕੇ ਗਿਣਤੀ ਵਾਲੇ ਦਿਨ ਤੱਕ ਉਮੀਦਵਾਰ ਵੱਲੋਂ ਖਰਚ ਕੀਤੇ ਗਏ ਇਕ-ਇਕ ਪੈਸੇ ਦੇ ਮੁਕੰਮਲ ਲੇਖੇ-ਜੋਖੇ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਆਦਿ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

by Ranjit Singh
November 20, 2026
0

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

by Ranjit Singh
November 20, 2026
0

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

by Jaspreet Kaur
3 weeks ago
0

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 