• Latest
  • Trending
ਕਾਂਗਰਸ ਜੀਐਸਟੀ ਰਾਹਤ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰਕੇ ਸਿੱਖਾਂ ‘ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਨਾ ਕਰੇ : ਅਕਾਲੀ ਦਲ

ਕਾਂਗਰਸ ਜੀਐਸਟੀ ਰਾਹਤ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰਕੇ ਸਿੱਖਾਂ ‘ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਨਾ ਕਰੇ : ਅਕਾਲੀ ਦਲ

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

4 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

15 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

19 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

21 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

21 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

41 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

1 hour ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

2 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2 hours ago
Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਜੀਐਸਟੀ ਰਾਹਤ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰਕੇ ਸਿੱਖਾਂ ‘ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਨਾ ਕਰੇ : ਅਕਾਲੀ ਦਲ

June 7, 2018
in ਪੰਜਾਬ
ਕਾਂਗਰਸ ਜੀਐਸਟੀ ਰਾਹਤ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰਕੇ ਸਿੱਖਾਂ ‘ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਨਾ ਕਰੇ : ਅਕਾਲੀ ਦਲ

ਕਾਂਗਰਸ ਜੀਐਸਟੀ ਰਾਹਤ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰਕੇ ਸਿੱਖਾਂ ‘ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਨਾ ਕਰੇ : ਅਕਾਲੀ ਦਲ
ਚੰਡੀਗੜ 7 ਜੂਨ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਉੱਤੇ ਲੰਗਰ ਉੱਤੇ ਜੀਐਸਟੀ ਰਾਹਤ ਦੇ ਮੁੱਦੇ ਉੱਤੇ ਸਿੱਖਾਂ ਵਿਚਕਾਰ ਵੰਡੀਆਂ ਪਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੁੱਝ ਕਾਂਗਰਸੀ ਆਗੂਆਂ ਦੁਆਰਾ ਕੇਂਦਰ ਸਰਕਾਰ ਵਲੋਂ ਲੰਗਰ ਰਸਦ 1ੁੱਤੇ ਦਿੱਤੀ ਜੀਐਸਟੀ ਰਾਹਤ ਬਾਰੇ ਬੇਤੁਕੇ ਸੁਆਲ ਉਠਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਜਦਕਿ ਸੂਬੇ ਅੰਦਰ ਉਹਨਾਂ ਦੀ ਆਪਣੀ ਕਾਂਗਰਸ ਸਰਕਾਰ ਨੇ ਅਜੇ ਤੀਕ ਲੰਗਰ ਰਸਦ ਉੱਤੇ ਸੂਬਾਈ ਜੀਐਸਟੀ ਮੁਆਫ ਨਹੀਂ ਕੀਤਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਹਮੇਸ਼ਾਂ ਤੋਂ ਸਿੱਖ-ਵਿਰੋਧੀ ਮਾਨਸਿਕਤਾ ਰੱਖਣ ਵਾਲੀ ਕਾਂਗਰਸ ਪਾਰਟੀ ਦੇ ਆਗੂਆਂ ਨੇ ਹੁਣ ਕੇਂਦਰ ਸਰਕਾਰ ਵੱਲੋਂ ਲੰਗਰ ਰਸਦ ਉੱਤੇ ਦਿੱਤੀ ਜੀਐਸਟੀ ਰਾਹਤ ਬਾਰੇ ਝੂਠਾ ਭੰਡੀ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਉੁਹਨਾਂ ਕਿਹਾ ਕਿ ਸਿੱਖਾਂ ਦਾ ਹਮੇਸ਼ਾਂ ਹੀ ਵਿਰੋਧ ਕਰਨ ਵਾਲੀ ਕਾਂਗਰਸ ਪਾਰਟੀ  ਹੁਣ ਕੇਂਦਰ ਸਰਕਾਰ ਦੇ ਲੰਗਰ ਉੱਤੇ ਜੀਐਸਟੀ ਹਟਾਏ ਜਾਣ ਦੇ ਫੈਸਲੇ ਤੋਂ ਬੁਰੀ ਤਰ•ਾਂ ਬੌਖਲਾ ਗਈ ਹੈ। ਉਹਨਾਂ ਕਿਹਾ ਕਿ ਇੰਨੇ ਸਾਲਾਂ ਦੇ ਤਜਰਬੇ ਤੋਂ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਕਾਂਗਰਸ ਕਦੇ ਵੀ ਸਿੱਖਾਂ ਦੇ ਹਿੱਤਾਂ ਦੀ ਗੱਲ ਨਹੀਂ ਕਰ ਸਕਦੀ। ਇਹ ਸਿਰਫ ਸਿੱਖਾਂ ਵਿਚਕਾਰ ਫੁੱਟ ਪਾਉਣ ਦੀਆਂ ਸਾਜ਼ਿਸ ਰਚ ਸਕਦੀ ਹੈ।
ਸੀਨੀਅਰ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਜੀਐਸਟੀ ਰਾਹਤ ਨੂੰ ਸਿੱਖ ਮਰਿਆਦਾ ਦੇ ਖ਼ਿਲਾਫ ਕਰਾਰ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਸਰਦਾਰ ਮਲੂਕਾ ਨੇ ਕਿਹਾ ਕਿ ਇਸ ਤਰਾ ਜਾਪਦਾ ਹੈ ਕਿ ਬੀਬੀ ਭੱਠਲ ਨੂੰ ਨਾ ਤਾਂ ਸਿੱਖ ਮਰਿਆਦਾ ਦੀ ਸਮਝ ਹੈ ਅਤੇ ਨਾ ਹੀ ਉਹ ਜੀਐਸਟੀ ਰਾਹਤ ਯੋਜਨਾ ਬਾਰੇ ਕੋਈ ਜਾਣਕਾਰੀ ਰੱਖਦੇ ਹਨ।  ਉਹਨਾਂ ਕਿਹਾ ਕਿ ਲੰਗਰ ਸੰਗਤ ਦੇ ਪੈਸੇ ਨਾਲ ਹੀ ਚੱਲਦਾ ਹੈ। ਸੰਗਤ ਦੇ ਪੈਸੇ ਨਾਲ ਲੰਗਰ ਰਸਦ ਖਰੀਦੀ ਜਾਂਦੀ ਹੈ। ਜਦੋਂ ਕੇਂਦਰ ਸਰਕਾਰ ਲੰਗਰ ਰਸਦ ਖਰੀਦਣ ਸਮੇ ਲਏ ਗਏ ਜੀਐਸਟੀ ਨੂੰ ਵਾਪਸ ਕਰੇਗੀ ਤਾਂ ਇਹ ਸੰਗਤ ਦਾ ਹੀ ਪੈਸਾ ਹੋਵੇਗਾ ਜਿਹੜਾ ਵਾਪਸ ਸੰਗਤ ਦੀ ਸੇਵਾ ਲਈ ਵਰਤਿਆ ਜਾਵੇਗਾ। ਉਹਨਾਂ ਕਿਹਾ ਕਿ ਬੀਬੀ ਭੱਠਲ ਨੇ ਸੰਗਤ ਦੇ ਪੈਸੇ ਨੂੰ ਸਰਕਾਰੀ ਪੈਸਾ ਕਹਿ ਕੇ ਨਾ ਸਿਰਫ ਆਪਣੀ ਅਗਿਆਨਤਾ ਦਾ ਸਬੂਤ ਦਿੱਤਾ ਹੈ, ਸਗੋਂ ਕਾਂਗਰਸ ਦੀਆਂ ਸਿੱਖਾਂ ਅੰਦਰ ਫੁੱਟ ਪਾਉਣ ਦੀਆਂ ਕੋਝੀਆਂ ਚਾਲਾਂ ਦਾ ਵੀ ਸਬੂਤ ਦੇ ਦਿੱਤਾ ਹੈ।
ਕੇਂਦਰ ਸਰਕਾਰ ਵੱਲੋਂ ਸਾਰੀਆਂ ਧਾਰਮਿਕ ਅਤੇ ਚੈਰੀਟੇਬਲ ਸੰਸਥਾਵਾਂ ਨੂੰ ਲੰਗਰ ਰਸਦ ਉੱਤੇ ਜੀਐਸਟੀ ਤੋਂ ਛੋਟ ਦੇਣ ਲਈ ਅਮਲ ਵਿਚ ਲਿਆਂਦੀ ਜਾ ਰਹੀ ‘ਸੇਵਾ ਭੋਜ ਯੋਜਨਾ’ ਬਾਰੇ ਕੁੱਝ ਕਾਂਗਰਸ-ਪੱਖੀ ਸਿੱਖ ਆਗੂਆਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ-ਫਹਿਮੀਆਂ ਦੀ ਨਿੰਦਾ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਸ ਯੋਜਨਾ ਤਹਿਤ ਧਾਰਮਿਕ ਅਤੇ ਚੈਰੀਟੇਬਲ ਸੰਸਥਾਵਾਂ ਦੁਆਰਾ ਲੋਕ ਭਲਾਈ ਦੇ ਕੰਮਾਂ ਲਈ ਖਰਚੇ ਪੈਸਿਆਂ ਉੱਤੇ ਲਾਏ ਗਏ ਜੀਐਸਟੀ ਨੂੰ ਇੰਨ-ਬਿੰਨ ਵਾਪਸ ਮੋੜ ਦਿੱਤਾ ਜਾਂਦਾ ਹੈ। ਸਰਕਾਰ ਇੱਕ ਹੱਥ ਨਾਲ ਪੈਸੇ ਲੈ ਕੇ ਦੂਜੇ ਹੱਥ ਨਾਲ ਵਾਪਸ ਕਰ ਦਿੰਦੀ ਹੈ।  ਉਹਨਾਂ ਕਿਹਾ ਕਿ ਵਿੱਤੀ ਸਹਾਇਤਾ ਉਹ ਹੁੰਦੀ ਹੈ, ਜਿਹੜੀ ਸਰਕਾਰ ਆਪਣੀ ਜੇਬ ਵਿਚੋਂ ਕੱਢ ਕੇ ਲੋਕ ਭਲਾਈ ਦੇ ਕੰਮਾਂ ਲਈ ਦਿੰਦੀ ਹੈ। ‘ਸੇਵਾ ਭੋਜ ਯੋਜਨਾ’ ਤਹਿਤ ਮੋੜੇ ਗਏ ਪੈਸਿਆਂ ਨੂੰ ਸਰਕਾਰੀ ਸਹਾਇਤਾ ਕਰਾਰ ਦੇਣਾ ਇੱਕ ਨੀਵੇਂ ਪੱਧਰ ਦੀ ਰਾਜਨੀਤੀ ਹੈ, ਜੋ ਕਿ ਕਾਂਗਰਸ ਪਾਰਟੀ ਦਾ ਵਿਰਾਸਤੀ ਔਗੁਣ ਹੈ।
ਕਾਂਗਰਸ ਸਰਕਾਰ ਨੂੰ ਜੀਐਸਟੀ ਰਾਹਤ ਬਾਰੇ ਦੋਹਰੇ ਮਾਪਦੰਡ ਛੱਡ ਕੇ ਲੰਗਰ ਰਸਦ ਉੱੇਤੇ ਸੂਬਾਈ ਜੀਐਸਟੀ ਮੁਆਫ ਕਰਨ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਕਾਂਗਰਸੀ ਆਗੂ ਰੌਲਾ ਪਾਉਂਦੇ ਸੀ ਕਿ ਤੁਸੀਂ ਆਪਣੀ ਐਨਡੀਏ ਸਰਕਾਰ ਤੋਂ ਲੰਗਰ ਰਸਦ ਉੱਤੇ ਜੀਐਸਟੀ ਮੁਆਫ ਕਰਵਾਓ, ਅਸੀਂ ਤੁਰੰਤ ਸੂਬਾਈ ਜੀਐਸਟੀ ਮੁਆਫ ਕਰ ਦਿਆਂਗੇ। ਹੁਣ ਕੇਂਦਰ ਸਰਕਾਰ ਨੇ ਤਾਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇੱਕ ਵੱਡੀ ਰਾਹਤ ਦੇ ਦਿੱਤੀ ਗਈ ਹੈ ਜਦਕਿ ਕਾਂਗਰਸੀ ਆਪਣਾ ਰਾਹਤ ਦੇਣ ਦਾ ਵਾਅਦਾ ਪੁਗਾਉਣ ਦੀ ਥਾਂ ਇਸ ਮੁੱਦੇ ਝੂਠਾ ਪ੍ਰਚਾਰ ਕਰਕੇ ਸਿੱਖਾਂ ਵਿਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸੀ ਆਗੂਆਂ ਨੂੰ ਅਜਿਹੇ ਨਾਪਾਕ ਇਰਾਦਿਆਂ ਤੋਂ ਵਰਜਦਿਆਂ ਸਰਦਾਰ ਮਲੂਕਾ ਨੇ ਕਿਹਾ ਕਿ ਜੇ ਸਿੱਖ ਪੰਥ ਦਾ ਸੱਚਮੁੱਚ ਭਲਾ ਕਰਨਾ ਚਾਹੁੰਦੇ ਤਾਂ ਆਪਣੀ ਸਰਕਾਰ ਕੋਲੋਂ ਲੰਗਰ ਰਸਦ ਉੱਤੇ ਲੱਗਿਆ ਸੂਬਾਈ ਜੀਐਸਟੀ ਹਟਵਾਓ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

by Ankit
3 weeks ago
0

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 