• Latest
  • Trending
ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ‘ਤੇ ਜਾਨਲੇਵਾ ਹਮਲਾ

ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ‘ਤੇ ਜਾਨਲੇਵਾ ਹਮਲਾ

3 years ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

10 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

59 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

1 hour ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

2 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ‘ਤੇ ਜਾਨਲੇਵਾ ਹਮਲਾ

June 9, 2023
in ਸਿਆਸੀ, ਖਬਰਾਂ
ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ‘ਤੇ ਜਾਨਲੇਵਾ ਹਮਲਾ

ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ‘ਤੇ ਜਾਨਲੇਵਾ ਹਮਲਾ

ਜੇਕਰ ਪੱਤਰਕਾਰ ਨੂੰ ਇਨਸਾਫ ਨਾ ਮਿਲਿਆ ਤਾਂ ਕਰਾਂਗੇ ਵੱਡਾ ਸੰਘਰਸ਼:- ਪ੍ਰਧਾਨ ਜਤਿੰਦਰ ਸੋਢੀ

ਚੰਡੀਗੜ੍ਹ,9ਜੂਨ(ਵਿਸ਼ਵ ਵਾਰਤਾ)- ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਤੋਂ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਪੱਤਰਕਾਰ ਵਰਿੰਦਰਜੀਤ ਸਿੰਘ ਜਾਗੋਵਾਲ ਤੇ ਜਾਨਲੇਵਾ ਹਮਲਾ ਅਤੇ ਉਸਦੀ ਪੱਗ ਉਤਾਰਨ ਤੋਂ ਬਾਅਦ ਪੱਤਰਕਾਰ ਭਾਈਚਾਰੇ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਪਿੰਡ ਜਾਗੋਵਾਲ ਬਾਂਗਰ ਦੇ ਵਿੱਚ ਜਮੀਨ ਦੀ ਨਿਸ਼ਾਨਦੇਹੀ ਹੋ ਰਹੀ ਸੀ ਤਾਂ ਉਥੇ ਪੱਤਰਕਾਰ ਵਰਿੰਦਰਜੀਤ ਸਿੰਘ ਪਹੁੰਚਿਆ ਤਾਂ ਪਿੰਡ ਦੇ ਇੱਕ ਵਿਅਕਤੀ ਵੱਲੋਂ ਉਸ ਦੇ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਉਸਦੀ ਪੱਗ ਉਤਾਰ ਦਿੱਤੀ ਗਈ। ਪੱਤਰਕਾਰ ਜ਼ੇਰੇ ਇਲਾਜ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਹੈ। ਉੱਥੇ ਹੀ ਅੱਜ ਪੱਤਰਕਾਰ ਦਾ ਹਾਲ ਚਾਲ ਜਾਨਣ ਦੇ ਲਈ ਰਿਪੋਟਰ ਐਸੋਸੀਏਸ਼ਨ ਪੰਜਾਬ ਤੋਂ ਚੇਅਰਪਰਸਨ ਪੰਜਾਬ ਕਮਲਜੀਤ ਕੌਰ, ਮਾਂਝਾ ਜੋਨ ਦੇ ਪ੍ਰਧਾਨ  ਜਤਿੰਦਰ ਸੋਢੀ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਮਰੀਕ ਸਿੰਘ ਲੌਂਗੋਵਾਲ ,ਜਰਨਲ ਸੈਕਟਰੀ ਰਵਿੰਦਰ ਮਲਹੋਤਰਾ ਅਤੇ ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ਼ ਇੰਡੀਆ ਦੇ ਬਟਾਲਾ ਤੋਂ ਪ੍ਰਧਾਨ ਵਿਕਰਮ ਮਸੀਹ ਵਿੱਕੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚੇ। ਉੱਥੇ ਹੀ ਗੱਲਬਾਤ ਕਰਦਿਆਂ ਰਿਪੋਰਟਰ ਐਸੋਸੀਏਸ਼ਨ ਤੋਂ ਮਾਂਝਾ ਜੋਨ ਦੇ ਪ੍ਰਧਾਨ ਜਤਿੰਦਰ ਸੋਢੀ ਨੇ ਕਿਹਾ ਕਿ ਪੱਤਰਕਾਰ ਵਰਿੰਦਰਜੀਤ ਸਿੰਘ ਜਾਗੋਵਾਲ ਤੇ ਹੋਏ ਹਮਲੇ ਤੇ ਪੱਗ ਉਤਾਰਨ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਕਿ ਇਸ ਮਸਲੇ ਤੇ ਤੁਰੰਤ ਐਕਸ਼ਨ ਲਿਆ ਜਾਵੇ। ਇੱਕ ਤਾਂ ਪੱਤਰਕਾਰ ਤੇ ਜਾਨਲੇਵਾ ਹਮਲਾ ਹੋਇਆ ਤੇ ਦੂਸਰੇ ਪਾਸੇ ਪੱਗ ਦੀ ਬੇਅਬਦੀ ਕੀਤੀ ਗਈ ਹੈ। ਇਹ ਬੇਅਦਬੀ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖਿਲਾਫ 295 ਏ ਅਤੇ ਮੈਡੀਕਲ ਰਿਪੋਰਟ ਦੇ ਮੁਤਾਬਕ ਜਾਂਚ ਕਰਕੇ ਜੋ ਵੀ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ। ਅਗਰ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਵੀ ਸਖ਼ਤ ਕਰਵਾਈ ਨਾ ਕੀਤੀ ਤਾਂ  ਰਿਪੋਰਟਰ ਐਸੋਸੀਏਸ਼ਨ ਦੇ ਪੰਜਾਬ ਦੇ ਪ੍ਰਧਾਨ ਸਤਿੰਦਰ ਸਿੰਘ ਰਾਜਾ ਅਤੇ ਪੰਜਾਬ ਦੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ। ਭਾਵੇਂ ਕੋਈ ਰੋਡ ਜਾਮ ਕਰਨਾ ਪਵੇ ਜਾਂ ਥਾਣਾ ਕਾਹਨੂੰਵਾਨ ਦਾ ਜਾਂ ਐਸ ਐਸ ਪੀ ਦਫ਼ਤਰ ਦਾ ਘਿਰਾਓ ਕਰਨਾਂ ਪਵੇ, ਪੱਤਰਕਾਰ ਵਰਿੰਦਰਜੀਤ ਸਿੰਘ ਜਾਗੋਵਾਲ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਖੋਂ ਨਾਲ ਖੜ੍ਹਾਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
November 12, 2026
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
3 weeks ago
0

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 